ਅੱਜ ਦੀ ਗ੍ਰਹਿ ਸਥਿਤੀ : 11 ਸਤੰਬਰ, 2020 ਸ਼ੁਕਰਵਾਰ ਸ਼ੁੱਧ ਅੱਸੂ ਮਹੀਨਾ ਕ੍ਰਿਸ਼ਨ ਪੱਖ ਨੋਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ 12.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੱਛਮੀ।

ਸਰਾਧ : ਨੋਮੀ ਸਰਾਧ, ਮਾਤਰ ਨੋਮੀ।

ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

ਸਰਾਧ : ਦਸਮੀ ਸਰਾਧ।

ਕੱਲ੍ਹ ਦੀ ਭਦਰਾ : ਸ਼ਾਮ 04.24 ਵਜੇ ਤੋਂ ਰਾਤ ਦੇ 04.15 ਵਜੇ ਤਕ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਉੱਤਰ ਗੋਲ, ਵਰਖਾ ਰੁੱਤ ਸ਼ੁੱਧ ਅੱਸੂ ਮਹੀਨਾ ਕ੍ਰਿਸ਼ਨ ਪੱਖ ਦੀ ਦਸਮੀ 28 ਘੰਟੇ 15 ਮਿੰਟ ਤਕ, ਉਸ ਤੋਂ ਬਾਅਦ ਇਕਾਦਸ਼ੀ ਆਦਰਾ ਨਛੱਤਰ ਉਸ ਤੋਂ ਬਾਅਦ ਪੁਨਰਵਸੂ ਨਛੱਤਰ ਵਯਤਿਪਾਤ ਯੋਗ ਉਸ ਤੋਂ ਬਾਅਦ ਵਰਿਆਣ ਯੋਗ ਮਿਥੁਨ ਵਿਚ ਚੰਦਰਮਾ।

ਮੇਖ : ਆਰਥਿਕ ਮਾਮਲਿਆਂ 'ਚ ਸਫਲਤਾ ਮਿਲੇਗੀ। ਸ਼ਾਸਨ-ਸੱਤਾ ਦਾ ਸਹਿਯੋਗ ਰਹੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਮਿਲੇਗੀ। ਪਰਿਵਾਰਿਕ ਅਤੇ ਵਪਾਰਕ ਮਾਮਲਿਆਂ 'ਚ ਤਰੱਕੀ ਮਿਲੇਗੀ।

ਬ੍ਰਿਖ : ਜੀਵਿਕਾ ਦੇ ਖੇਤਰ 'ਚ ਤਰੱਕੀ ਮਿਲੇਗੀ। ਭਾਵੁਕਤਾ 'ਤੇ ਕੰਟਰੋਲ ਰੱਖੋ। ਸਿਹਤ ਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਨਹੀਂ ਹੈ।

ਮਿਥੁਨ : ਰਚਨਾਤਮਕ ਯਤਨ ਸਫਲ ਹੋਣਗੇ। ਫਜ਼ੂਲਖ਼ਰਚੀ 'ਤੇ ਕੰਟਰੋਲ ਰੱਖੋ। ਕਾਰਜ ਖੇਤਰ 'ਚ ਰੁਕਾਵਟਾਂ ਆਉਣਗੀਆਂ। ਸਿਹਤ ਪ੍ਰਤੀ ਸੁਚੇਤ ਰਹੋ। ਖਾਣ-ਪੀਣ 'ਚ ਸੰਜਮ ਵਰੋ।

ਕਰਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਸ਼ਾਸਨ-ਸੱਤਾ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਹੋਵੇਗਾ।

ਸਿੰਘ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਕੀਤੀ ਗਈ ਮਿਹਨਤ ਸਫਲ ਹੋਵੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਕੰਨਿਆ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਿਵੇਸ਼ ਕਰਨਾ ਲਾਭਕਾਰੀ ਰਹੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।

ਤੁਲਾ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਘਰ ਦੇ ਮੁਖੀ ਤੋਂ ਤਣਾਅ ਮਿਲ ਸਕਦਾ ਹੈ। ਰਚਨਾਤਮਕ ਯਤਨ ਸਫਲ ਹੋਦਗੇ। ਆਰਥਿਕ ਮਾਮਲਿਆਂ 'ਚ ਸਾਵਧਾਨੀ ਵਰਤੋ।

ਬ੍ਰਿਸ਼ਚਕ : ਕੀਤਾ ਗਿਆ ਪੁੰਨ ਦਾਨ ਸਫਲ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਯਾਤਰਾ'ਤੇ ਜਾਣ ਦੀ ਸੰਭਾਵਨਾ ਹੈ। ਮਹਿਮਾਨ ਦਾ ਆਉਣਾ ਹੋਵੇਗਾ।

ਧਨੁ : ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਕੁਝ ਵਪਾਰਕ ਅਤੇ ਕੁਝ ਪਰਿਵਾਰਿਕ ਤਣਾਅ ਮਿਲ ਸਕਦਾ ਹੈ। ਕਾਰਜ ਖੇਤਰ 'ਚ ਰੁਕਾਵਟਾਂ ਆਉਣਗੀਆਂ।

ਮਕਰ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।

ਕੁੰਭ : ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਔਲਾਦ ਕਾਰਨ ਚਿੰਤਤ ਹੋ ਸਕਦੇ ਹੋ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।

ਮੀਨ : ਵਪਾਰਕ ਮਾਮਲਿਆਂ 'ਚ ਤਰੱਕੀ ਹੋਵੇਗੀ। ਪਰਿਵਾਰਿਕ ਮਾਣ-ਸਨਮਾਨ ਵਧੇਗਾ। ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਮਹਿਮਾਨ ਦਾ ਆਉਣਾ ਹੋਵੇਗਾ।

Posted By: Susheel Khanna