ਅੱਜ ਦੀ ਗ੍ਰਹਿ ਸਥਿਤੀ : 13 ਸਤੰਬਰ, 2020 ਐਤਵਾਰ ਸ਼ੁੱਧ ਅੱਸੂ ਮਹੀਨਾ ਕ੍ਰਿਸ਼ਨ ਪੱਖ ਇਕਾਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸ਼ਾਮ 04.30 ਵਜੇ ਤੋਂ 06.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੱਛਮੀ।

ਸਰਾਧ : ਇਕਾਦਸ਼ੀ ਸਰਾਧ।

ਪੁਰਬ ਤੇ ਤਿਉਹਾਰ : ਇੰਦਰਾ ਇਕਾਦਸ਼ੀ।

ਵਿਸ਼ੇਸ਼ : ਗੁਰੂ ਮਾਰਗੀ।

ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

ਸਰਾਧ : ਦਵਾਦਸ਼ੀ ਸਰਾਧ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਉੱਤਰ ਗੋਲ, ਵਰਖਾ ਰੁੱਤ ਸ਼ੁੱਧ ਅੱਸੂ ਮਹੀਨਾ ਕ੍ਰਿਸ਼ਨ ਪੱਖ ਦੀ ਦਵਾਦਸ਼ੀ 25 ਘੰਟੇ 30 ਮਿੰਟ ਤਕ, ਉਸ ਤੋਂ ਬਾਅਦ ਤ੍ਰਯੋਦਸ਼ੀ ਪੁਸ਼ਯ ਨਛੱਤਰ 15 ਘੰਟੇ 52 ਮਿੰਟ ਤਕ, ਉਸ ਤੋਂ ਬਾਅਦ ਆਸ਼ਲੇਸ਼ਾ ਨਛੱਤਰ ਪਰਿਘ ਯੋਗ 13 ਘੰਟੇ 52 ਮਿੰਟ ਤਕ, ਉਸ ਤੋਂ ਬਾਅਦ ਸ਼ਿਵ ਯੋਗ ਕਰਕ ਵਿਚ ਚੰਦਰਮਾ।

ਮੇਖ : ਪਰਿਵਾਰਕ ਸਮੱਸਿਆ ਨਾਲ ਗ੍ਰਸਤ ਹੋ ਸਕਦੇ ਹੋ। ਭੱਜਦੌੜ ਬਣੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ।

ਬ੍ਰਿਖ : ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮਿਥੁਨ : ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ।

ਕਰਕ : ਵਪਾਰਕ ਮਾਣ-ਸਨਮਾਨ ਵਧੇਗਾ। ਕਿਸਮਤ ਨਾਲ ਕੋਈ ਸੁਖਦ ਸਮਾਚਾਰ ਮਿਲੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਸਿਹਤ ਪ੍ਰਤੀ ਉਦਾਸੀਨ ਨਾ ਰਹੋ।

ਸਿੰਘ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸਿਹਤ ਪ੍ਰਤੀ ਜੋਖ਼ਮ ਨਾ ਚੁੱਕੋ।

ਕੰਨਿਆ : ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਸਹੁਰੇ ਪੱਖ ਦਾ ਸਹਿਯੋਗ ਮਿਲੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਮਨ ਅਣਜਾਣੇ ਡਰ ਤੋਂ ਗ੍ਰਸਤ ਰਹੇਗਾ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰ ਦੀ ਮਹਿਲਾ ਜਾਂ ਮਹਿਲਾ ਅਧਿਕਾਰੀ ਤੋਂ ਤਣਾਅ ਮਿਲ ਸਕਦਾ ਹੈ। ਜਦੋਂਕਿ ਹੋਰ ਪਰਿਵਾਰਕ ਮੈਂਬਰਾਂ ਤੋਂ ਸਹਿਯੋਗ ਮਿਲੇਗਾ।

ਬ੍ਰਿਸ਼ਚਕ : ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਿੱਖਿਆ ਦੇ ਖੇਤਰ 'ਚ ਸਫਲਤਾ ਮਿਲੇਗੀ। ਗੁਆਂਢੀ ਜਾਂ ਅਧੀਨ ਕਰਮਚਾਰੀ ਕਾਰਨ ਤਣਾਅ ਮਿਲ ਸਕਦਾ ਹੈ।

ਧਨੁ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।

ਮਕਰ : ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਭਰਾ ਜਾਂ ਕਿਸੇ ਰਿਸ਼ਤੇਦਾਰ ਦਾ ਸਹਿਯੋਗ ਰਹੇਗਾ। ਬੋਲੀ 'ਤੇ ਸੰਜਮ ਰੱਖੋ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ।

ਕੁੰਭ : ਯਾਤਰਾ ਦੇਸ਼ਾਟਨ ਤੋਂ ਬਚੋ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਮਾਮਲਿਆਂ 'ਚ ਸੁਧਾਰ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ।

ਮੀਨ : ਤੋਹਫੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ 'ਚ ਕੁਝ ਰੁਕਾਵਟ ਆ ਸਕਦੀ ਹੈ।

Posted By: Susheel Khanna