ਅੱਜ ਦੀ ਗ੍ਰਹਿ ਸਥਿਤੀ : 17 ਸਤੰਬਰ, 2020 ਵੀਰਵਾਰ ਸ਼ੁੱਧ ਅੱਸੂ ਮਹੀਨਾ ਕ੍ਰਿਸ਼ਨ ਪੱਖ ਮੱਸਿਆ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ 03.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਦੱਖਣੀ।

ਸਰਾਧ : ਅਣਪਛਾਤੇ ਵਿਅਕਤੀਆਂ ਦਾ ਸਰਾਧ।

ਤਿਉਹਾਰ : ਪਿਤਰ ਵਿਸਰਜਨ ਮੱਸਿਆ।

ਵਿਸ਼ੇਸ਼ : ਸ਼ੁੱਧ ਅੱਸੂ ਕ੍ਰਿਸ਼ਨ ਪੱਖ ਸਮਾਪਤ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ।

ਤਿਉਹਾਰ : ਪੁਰਸ਼ੋਤਮ ਮਹੀਨੇ ਦੀ ਪ੍ਰਤੀਪਦਾ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਉੱਤਰਗੋਲ, ਸ਼ਰਦ ਰੁੱਤ ਜ਼ਿਆਦਾ ਅੱਸੂ ਮਹੀਨਾ ਸ਼ੁਕਲ ਪੱਖ ਦੀ ਪ੍ਰਤੀਪਦਾ ਉਸ ਤੋਂ ਬਾਅਦ ਦੂਜਾ ਉੱਤਰਾਫਾਲਗੁਨੀ ਨਛੱਤਰ 07 ਘੰਟੇ ਤਕ, ਉਸ ਤੋਂ ਬਾਅਦ ਹੱਥ ਨਛੱਤਰ ਸ਼ੁਕਲ ਯੋਗ ਉਸ ਤੋਂ ਬਾਅਦ ਬ੍ਰਹਮ ਯੋਗ ਕੰਨਿਆ ਵਿਚ ਚੰਦਰਮਾ।


ਮੇਖ : ਪਰਿਵਾਰਕ ਸਮੱਸਿਆ ਨੂੰ ਸ਼ਾਂਤੀਪੂਰਵਕ ਨਿਪਟਾਓ। ਸੰਤਾਨ ਦਾ ਵਿਵਹਾਰ ਜਾਂ ਤੁਹਾਡਾ ਗੁੱਸਾ ਪਰਿਵਾਰ ਲਈ ਠੀਕ ਨਹੀਂ ਹੈ। ਰਚਨਾਤਮਕ ਕਾਰਜਾਂ ਵਿਚ ਮਨ ਲਗਾਉਣਾ ਹਿਤਕਰ ਹੋਵੇਗਾ।

ਬ੍ਰਿਖ : ਤੋਹਫ਼ੇ ਜਾਂ ਸਨਮਾਨ ਦਾ ਲਾਭ ਮਿਲੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਮਾਜਿਕ ਮਾਣ-ਸਨਮਾਨ ਵਧੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ : ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਪਿਆਰੇ ਜਨ ਨਾਲ ਮੁਲਾਕਾਤ ਹੋਵੇਗੀ।

ਕਰਕ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਸਿੰਘ : ਰਿਸ਼ਤਿਆਂ 'ਚ ਮਿਠਾਸ ਆਵੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਆਮੋਦ ਪ੍ਰਮੋਦ ਦਾ ਮੌਕਾ ਪ੍ਰਾਪਤ ਹੋਵੇਗਾ। ਵਿਗੜੇ ਕੰਮ ਬਣਨਗੇ।

ਕੰਨਿਆ : ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਰਾਜਨੀਤਕ ਇੱਛਾਵਾਂ ਦੀ ਪੂਰਤੀ ਹੋਵੇਗੀ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।

ਤੁਲਾ : ਰਚਨਾਤਮਕ ਯਤਨ ਸਫਲ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਪਿਆਰੇਜਨ ਨਾਲ ਅਚਾਨਕ ਮੁਲਾਕਾਤ ਹੋਵੇਗੀ।

ਬ੍ਰਿਸ਼ਚਕ : ਗ੍ਰਹਿ ਕੰਮਾਂ 'ਚ ਰੁੱਝੇ ਰਹਿ ਸਕਦੇ ਹੋ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਯੋਜਨਾ ਸਫਲ ਹੋਵੇਗੀ। ਰਚਨਾਤਮਕ ਯਤਨ ਸਫਲ ਹੋਣਗੇ। ਕਾਰੋਬਾਰ 'ਚ ਨਿਵੇਸ਼ ਲਾਭਕਾਰੀ ਰਹੇਗਾ।

ਧਨੁ : ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਦੋਸਤਾਨਾ ਰਿਸ਼ਤੇ ਗੂੜ੍ਹੇ ਹੋਣਗੇ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਵਪਾਰਕ ਯੋਜਨਾ ਸਫਲ ਹੋਵੇਗੀ। ਰਚਨਾਤਮਕ ਯਤਨ ਸਫਲ ਹੋਣਗੇ।

ਮਕਰ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਯਾਤਰਾ 'ਤੇ ਜਾਣ ਦੀ ਪ੍ਰਬਲ ਸੰਭਾਵਨਾ ਹੈ।

ਕੁੰਭ : ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਪਰਿਵਾਰਿਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਲਾਭਕਾਰੀ ਰਹੇਗਾ।

ਮੀਨ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਕਿਸੇ ਕੰਮ ਦੇ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਸਮਾਜਿਕ ਮਾਣ-ਸਨਮਾਨ ਵਧੇਗਾ। ਵਿਗੜੇ ਕੰਮ ਬਣਨਗੇ।

Posted By: Susheel Khanna