ਅੱਜ ਦੀ ਗ੍ਰਹਿ ਸਥਿਤੀ : 22 ਸਤੰਬਰ 2020 ਮੰਗਲਵਾਰ ਜ਼ਿਆਦਾ ਅੱਸੂ ਮਹੀਨਾ ਸ਼ੁਕਲ ਪੱਖ ਛੇਵੀਂ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 03.30 ਵਜੇ ਤੋਂ 04.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਉੱਤਰ।

ਵਿਸ਼ੇਸ਼ : ਬੁੱਧ ਤੁਲਾ ਰਾਸ਼ੀ ਵਿਚ।

ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।

ਵਿਸ਼ੇਸ਼ : ਰਾਹੂ ਬ੍ਰਿਖ ਰਾਸ਼ੀ ਵਿਚ, ਕੇਤੂ ਬ੍ਰਿਸ਼ਚਕ ਰਾਸ਼ੀ ਵਿਚ।

ਕੱਲ੍ਹ ਦੀ ਭਦਰਾ : ਸ਼ਾਮ 07.58 ਵਜੇ ਤੋਂ 24 ਸਤੰਬਰ ਸਵੇਰੇ 07.25 ਵਜੇ ਤਕ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣ ਗੋਲ, ਸਰਦ ਰੁੱਤ ਜ਼ਿਆਦਾ ਅੱਸੂ ਮਹੀਨਾ ਸ਼ੁਕਲ ਪੱਖ ਦੀ ਸੱਤਵੀਂ ਉਸ ਤੋਂ ਬਾਅਦ ਅਸ਼ਟਮੀ ਜੇਠ ਨਛੱਤਰ ਉਸ ਤੋਂ ਬਾਅਦ ਮੂਲ ਨਛੱਤਰ ਆਯੁਸ਼ਮਾਨ ਯੋਗ ਉਸ ਤੋਂ ਬਾਅਦ ਸੁਭਾਗ ਯੋਗ ਬ੍ਰਿਸ਼ਚਕ ਵਿਚ ਚੰਦਰਮਾ ਉਸ ਤੋਂ ਬਾਅਦ ਧਨੁ ਵਿਚ।


ਮੇਖ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਬ੍ਰਿਖ : ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਸਹੁਰੇ ਪੱਖ ਵੱਲੋਂ ਰਿਸ਼ਤੇ ਮਜ਼ਬੂਤ ਹੋਣਗੇ, ਪਰ ਸਿੱਖਿਆ ਮੁਕਾਬਲੇ ਦੇ ਖੇਤਰ 'ਚ ਵੱਧ ਮਿਹਨਤ ਦੀ ਲੋੜ ਹੈ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗਾ।

ਮਿਥੁਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤੋ। ਕਿਸੇ ਕੀਮਤੀ ਵਸਤੂ ਦੇ ਚੋਰੀ ਹੋਣ ਦਾ ਡਰ ਹੈ।

ਕਰਕ : ਵਪਾਰਕ ਮਾਮਲਿਆਂ 'ਚ ਤਰੱਕੀ ਮਿਲੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਵਪਾਰਕ ਯਤਨ ਸਫਲ ਹੋਣਗੇ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ।

ਸਿੰਘ : ਰਚਨਾਤਮਕ ਕੰਮਾਂ ਦੀ ਦਿਸ਼ਾ 'ਚ ਸਫਲਤਾ ਮਿਲੇਗੀ। ਚੱਲ ਜਾਂ ਅਚੱਲ ਜਾਇਦਾਦ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

ਕੰਨਿਆ : ਵਪਾਰਕ ਮਾਮਲਿਆਂ 'ਚ ਤਰੱਕੀ ਮਿਲੇਗੀ। ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਕਾਰੋਬਾਰ 'ਚ ਨਿਵੇਸ਼ ਲਾਭਕਾਰੀ ਰਹੇਗਾ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਬ੍ਰਿਸ਼ਚਕ : ਕ੍ਰੋਧ 'ਤੇ ਕਾਬੂ ਰੱਖੋ। ਸਮਾਜਿਕ ਕੰਮਾਂ 'ਚ ਰੁਚੀ ਲਵੋਗੇ। ਈਸ਼ਵਰ ਪ੍ਰਤੀ ਸ਼ਰਧਾ ਵਧੇਗੀ। ਚੱਲ ਜਾਂ ਅਚੱਲ ਜਾਇਦਾਦ ਦੀ ਦਿਸ਼ਾ 'ਚ ਸਫਲਤਾ ਮਿਲੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਧਨੁ : ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।

ਮਕਰ : ਸ਼ਾਸਨ ਸੱਤਾ ਦਾ ਸਹਿਯੋਗ ਮਿਲ ਸਕਦਾ ਹੈ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਵਪਾਰਕ ਮਾਮਲਿਆਂ 'ਚ ਤਰੱਕੀ ਹੋਵੇਗੀ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ।

ਕੁੰਭ : ਉੱਚ ਅਧਿਕਾਰੀ ਦਾ ਸਹਿਯੋਗ ਮਿਲ ਸਕਦਾ ਹੈ। ਵਪਾਰਕ ਮਾਣ-ਸਨਮਾਨ ਵਧੇਗਾ। ਰਿਸ਼ਤਿਆਂ 'ਚ ਮਧੁਰਤਾ ਆਵੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਿਗੜੇ ਕੰਮ ਬਣਨਗੇ।

ਮੀਨ : ਪਰਿਵਾਰਿਕ ਕੰਮਾਂ 'ਚ ਰੁੱਝੇ ਰਹਿ ਸਕਦੇ ਹੋ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ। ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ।

Posted By: Susheel Khanna