ਅੱਜ ਦੀ ਗ੍ਰਹਿ ਸਥਿਤੀ : 25 ਸਤੰਬਰ, 2020 ਸ਼ੁੱਕਰਵਾਰ ਅੱਸੂ ਮਹੀਨਾ ਸ਼ੁਕਲ ਪੱਖ ਨੌਂਵੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ 12.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੱਛਮੀ।

ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

ਵਿਸ਼ੇਸ਼ : ਸੂਰਜ ਹੱਥ ਨਛੱਤਰ ਵਿਚ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਸਰਦ ਰੁੱਤ ਅੱਸੂ ਮਹੀਨਾ ਸ਼ੁਕਲ ਪੱਖ ਦੀ ਦਸਵੀਂ 19 ਘੰਟੇ 01 ਮਿੰਟ ਤਕ, ਉਸ ਤੋਂ ਬਾਅਦ ਇਕਾਦਸ਼ੀ ਉੱਤਰਾ ਹਾੜ੍ਹ ਨਛੱਤਰ 19 ਘੰਟੇ 26 ਮਿੰਟ ਤਕ, ਉਸ ਤੋਂ ਬਾਅਦ ਸਾਵਣ ਨਛੱਤਰ ਅਤਿਗੰਡ ਯੋਗ 19 ਘੰਟੇ 47 ਮਿੰਟ ਤਕ, ਉਸ ਤੋਂ ਬਾਅਦ ਸੁਕਰਮਾ ਯੋਗ ਮਕਰ ਵਿਚ ਚੰਦਰਮਾ।

ਮੇਖ : ਪਰਿਵਾਰਕ ਤਣਾਅ ਮਿਲ ਸਕਦਾ ਹੈ। ਸਿਹਤ ਅਤੇ ਵੱਕਾਰ ਪ੍ਰਤੀ ਸੁਚੇਤ ਰਹੋ। ਦੂਜਿਆਂ ਦੇ ਮਾਮਲੇ ਵਿਚ ਦਖ਼ਲਅੰਦਾਜ਼ੀ ਨਾਲ ਕਰੋ।

ਬ੍ਰਿਖ : ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ।

ਮਿਥੁਨ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਅਤੇ ਵੱਕਾਰ 'ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕਰਕ : ਰੋਜ਼ੀ-ਰੋਟੀ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਬੰਧਾਂ 'ਚ ਮਿਠਾਸ ਆਵੇਗੀ। ਸਿਆਸੀ ਯੋਜਨਾਵਾਂ ਦੀ ਪੂਰਤੀ ਹੋਵੇਗੀ।

ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਕੰਨਿਆ : ਜੀਵਨ ਸਾਥੀ ਦਾ ਸਹਿਯੋਗ ਰਹੇਗਾ। ਰਿਸ਼ਤਿਆਂ ਵਿਚ ਨੇੜਤਾ ਆਵੇਗੀ। ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰੀ ਵੱਕਾਰ ਵਧੇਗਾ।

ਤੁਲਾ : ਸਬੰਧਿਤ ਅਧਿਕਾਰੀ ਜਾਂ ਘਰ ਦੇ ਮੁਖੀ ਕਾਰਨ ਤਣਾਅ ਮਿਲ ਸਕਦਾ ਹੈ। ਆਰਥਿਕ ਮਾਮਲਿਆਂ ਵਿਚ ਤਰੱਕੀ ਮਿਲੇਗੀ। ਸਮਾਜਿਕ ਵੱਕਾਰ ਵਧੇਗਾ।

ਬ੍ਰਿਸ਼ਚਕ : ਧਨ, ਅਹੁਦੇ, ਵੱਕਾਰ ਦੀ ਦਿਸ਼ਾ ਵਿਚ ਤਰੱਕੀ ਮਿਲੇਗੀ। ਜਨਤਕ ਕੰਮਾਂ ਵਿਚ ਰੁਚੀ ਲਵੋਗੇ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਧਨੁ : ਆਰਥਿਕ ਮਾਮਲਿਆਂ ਵਿਚ ਸੁਧਾਰ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।

ਮਕਰ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ ਪਰ ਭਾਵੁਕਤਾ 'ਤੇ ਕੰਟਰੋਲ ਰੱਖਣਾ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਕੁੰਭ : ਮਨ ਪਰੇਸ਼ਾਨ ਰਹੇਗਾ ਪਰ ਮਸਰੂਫ਼ੀਅਤ ਵਧੇਗੀ। ਕਿਸੇ ਰਿਸ਼ਤੇਦਾਰ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਮਿੱਤਰਾਂ ਤੋਂ ਸਹਿਯੋਗ ਮਿਲੇਗਾ।

ਮੀਨ : ਧਨ, ਅਹੁਦੇ, ਵੱਕਾਰ ਦੀ ਦਿਸ਼ਾ ਵਿਚ ਲਾਭ ਮਿਲੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਸਬੰਧਾਂ ਵਿਚ ਨੇੜਤਾ ਆਵੇਗੀ। ਪਰਿਵਾਰਕ ਜੀਵਨ ਸੁਖੀ ਹੋਵੇਗਾ। ਵਿਗੜੇ ਕੰਮ ਬਣਨਗੇ।

Posted By: Susheel Khanna