ਅੱਜ ਦੀ ਗ੍ਰਹਿ ਸਥਿਤੀ : 26 ਸਤੰਬਰ, 2020 ਸ਼ਨਿਚਰਵਾਰ ਅੱਸੂ ਮਹੀਨਾ ਸ਼ੁਕਲ ਪੱਖ ਦਸਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 9.00 ਵਜੇ ਤੋਂ 10.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਵਿਸ਼ੇਸ਼ : ਸੂਰਜ ਹੱਥ ਨਛੱਤਰ ਵਿਚ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ।

ਤਿਉਹਾਰ : ਕਮਲਾ ਪੁਰਸ਼ੋੱਤਮੀ ਇਕਾਦਸ਼ੀ।

ਕੱਲ੍ਹ ਦੀ ਭਦਰਾ : ਸਵੇਰੇ 07.20 ਵਜੇ ਤੋਂ ਸ਼ਾਮ 07.47 ਵਜੇ ਤਕ।

ਵਿਸ਼ੇਸ਼ : ਸ਼ੁਕਰ ਸਿੰਘ ਰਾਸ਼ੀ ਵਿਚ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਸਰਦ ਰੁੱਤ ਅੱਸੂ ਮਹੀਨਾ ਸ਼ੁਕਲ ਪੱਖ ਦੀ ਇਕਾਦਸ਼ੀ ਉਸ ਤੋਂ ਬਾਅਦ ਦਵਾਦਸ਼ੀ ਸਾਵਣ ਨਛੱਤਰ ਉਸ ਤੋਂ ਬਾਅਦ ਧਨਿਸ਼ਠਾ ਨਛੱਤਰ ਸੁਕਰਮਾ ਯੋਗ ਉਸ ਤੋਂ ਬਾਅਦ ਧ੍ਰਤੀ ਯੋਗ ਮਕਰ ਵਿਚ ਚੰਦਰਮਾ।

ਮੇਖ : ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਦੀ ਸਥਿਤੀ ਹੈ।

ਬ੍ਰਿਖ : ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ।

ਮਿਥੁਨ : ਸਮਾਜਿਕ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਸਿਹਤ ਪ੍ਰਤੀ ਸੁਚੇਤ ਰਹੋ। ਕਾਰੋਬਾਰ 'ਚ ਰੁਝੇਵੇਂ ਰਹਿ ਸਕਦੇ ਹਨ।

ਕਰਕ : ਔਲਾਦ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰੁਕੇ ਹੋਏ ਕੰਮ ਸੰਪੰਨ ਹੋਣਗੇ।

ਸਿੰਘ : ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਪਰਿਵਾਰਕ ਜ਼ਿੰੰਮੇਵਾਰੀ ਪੂਰੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਬੰਧਾਂ 'ਚ ਮਿਠਾਸ ਆਵੇਗੀ।

ਕੰਨਿਆ : ਰਿਸ਼ਤਿਆਂ 'ਚ ਨੇੜਤਾ ਆਵੇਗੀ। ਕਾਰੋਬਾਰ 'ਚ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਮਿਹਨਤ ਦੀ ਲੋੜ ਹੈ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਤਰੱਕੀ ਹੋਵੇਗੀ। ਯਾਤਰਾ ਦੀ ਸਥਿਤੀ ਬਣ ਰਹੀ ਹੈ।

ਤੁਲਾ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ।

ਬ੍ਰਿਸ਼ਚਕ : ਕਾਰੋਬਾਰ 'ਚ ਕਾਮਯਾਬੀ ਮਿਲੇਗੀ ਪਰ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਕਿਸੇ ਕੀਮਤ ਚੀਜ਼ ਦੇ ਚੋਰੀ ਜਾਂ ਗੁਆਚਣ ਦਾ ਖ਼ਦਸ਼ਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਧਨੁ : ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ ਕਾਮਯਾਬ ਹੋਵੇਗੀ। ਕਾਰੋਬਾਰ ਯੋਜਨਾ ਸਫਲ ਹੋਵੇਗੀ। ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ।

ਮਕਰ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀ ਕੋਸ਼ਿਸ਼ ਸਾਰਥਿਕ ਹੋਵੇਗੀ। ਕਾਰੋਬਾਰ 'ਚ ਕਾਮਯਾਬੀ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕੁੰਭ : ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਕਾਰੋਬਾਰ 'ਚ ਕੋਸ਼ਿਸ਼ ਸਫਲ ਹੋਵੇਗੀ।

ਮੀਨ : ਚੰਗੀ ਖ਼ਬਰ ਮਿਲੇਗੀ। ਪਰਿਵਾਰ 'ਚ ਸਨਮਾਨ ਵਧੇਗਾ। ਰਚਨਾਤਮਕ ਕੰਮਾਂ ਵਿਚ ਸਫਲਤਾ ਮਿਲੇਗੀ। ਮਿਹਨਤ ਦੀ ਲੋੜ ਹੈ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ।

Posted By: Susheel Khanna