ਅੱਜ ਦੀ ਗ੍ਰਹਿ ਸਥਿਤੀ : 29 ਸਤੰਬਰ, 2020 ਮੰਗਲਵਾਰ ਅੱਸੂ ਮਹੀਨਾ ਸ਼ੁਕਲ ਪੱਖ ਤ੍ਰਯੋਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 03.00 ਵਜੇ ਤੋਂ 04.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਉੱਤਰ।

ਪੁਰਬ ਤੇ ਤਿਉਹਾਰ : ਭੌਮੀ ਪ੍ਰਦੋਸ਼।

ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।

ਵਿਸ਼ੇਸ਼ : ਪੰਚਕ।

ਕੱਲ੍ਹ ਦੀ ਭਦਰਾ : ਰਾਤ ਦੇ 12.27 ਵਜੇ ਤੋਂ 01 ਅਕਤੂਬਰ ਨੂੰ ਦੁਪਹਿਰ 01.29 ਵਜੇ ਸਮਾਪਤ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਸਰਦ ਰੁੱਤ ਅੱਸੂ ਮਹੀਨਾ ਸ਼ੁਕਲ ਪੱਖ ਦੀ ਚਤੁਰਦਸ਼ੀ ਉਸ ਤੋਂ ਬਾਅਦ ਪੂਰਨਮਾਸ਼ੀ ਪੂਰਵਭਾਦਰਪਦ ਨਛੱਤਰ ਉਸ ਤੋਂ ਬਾਅਦ ਉੱਤਰਭਾਦਰਪਦ ਨਛੱਤਰ ਗੰਡ ਯੋਗ ਉਸ ਤੋਂ ਬਾਅਦ ਵਾਧਾ ਯੋਗ ਕੁੰਭ ਵਿਚ ਚੰਦਰਮਾ ਉਸ ਤੋਂ ਬਾਅਦ ਮੀਨ ਵਿਚ।

ਮੇਖ : ਆਰਥਿਕ ਯੋਜਨਾ ਸਫਲ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

ਬ੍ਰਿਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਵਿਗੜੇ ਕੰਮ ਬਣਨਗੇ।

ਮਿਥੁਨ : ਮਨ ਅਣਜਾਣੇ ਡਰ ਨਾਲ ਗ੍ਰਸਤ ਰਹੇਗਾ, ਪਰ ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਕਿਸੇ ਕੰਮ ਦੇ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਕਰਕ : ਰਚਨਾਤਮਕ ਯਤਨ ਸਫਲ ਹੋਣਗੇ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਪਰਿਵਾਰਿਕ ਮਾਣ-ਸਨਮਾਨ ਵਧੇਗਾ।

ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਚੱਲ ਜਾਂ ਅਚੱਲ ਜਾਇਦਾਦ 'ਚ ਵਾਧਾ ਹੋਵੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਹੋਵੇਗਾ।

ਕੰਨਿਆ : ਧਰਮ ਗੁਰੂ ਜਾਂ ਪਿਤਾ ਦਾ ਸਹਿਯੋਗ ਰਹੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।

ਤੁਲਾ : ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਆਤਮ-ਵਿਸ਼ਵਾਸ 'ਚ ਵਾਧਾ ਹੋਵੇਗਾ ਪਰ ਪਿਤਾ ਜਾਂ ਸਬੰਧਿਤ ਅਧਿਕਾਰੀ ਨਾਲ ਮਤਭੇਦ ਹੋ ਸਕਦੇ ਹਨ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਬ੍ਰਿਸ਼ਚਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਮੰਗਲੀਕ ਜਾਂ ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ, ਜਦੋਂਕਿ ਸ਼ਾਸਨ-ਸੱਤਾ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਧਨੁ : ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਸਮਾਜਿਕ ਮਾਣ-ਸਨਮਾਨ ਵਧੇਗਾ। ਜੀਵਨਸਾਥੀ ਦਾ ਸਹਿਯੋਗ ਰਹੇਗਾ, ਪਰ ਮਨ ਭਟਕਿਆ ਰਹੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

ਮਕਰ : ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਸਿਹਤ ਪ੍ਰਤੀ ਸੁਚੇਤ ਰਹੋ। ਖਾਣ-ਪੀਣ 'ਚ ਸੰਜਮ ਵਰਤੋ।

ਕੁੰਭ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਧਨ, ਸਨਮਾਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।

ਮੀਨ : ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਧਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਉੱਚ ਅਧਿਕਾਰੀ ਤੋਂ ਸਹਿਯੋਗ ਮਿਲ ਸਕਦਾ ਹੈ, ਜਦੋਂਕਿ ਕਾਰਜ ਖੇਤਰ 'ਚ ਰੁਕਾਵਟ ਆ ਸਕਦੀ ਹੈ।

Posted By: Susheel Khanna