ਅੱਜ ਦੀ ਗ੍ਰਹਿ ਸਥਿਤੀ : 01 ਅਕਤੂਬਰ, 2020 ਵੀਰਵਾਰ ਅੱਸੂ ਮਹੀਨਾ ਸ਼ੁਕਲ ਪੱਖ ਪੁਰਸ਼ੋਤਮੀ ਪੂਰਨਮਾਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ 03.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਦੱਖਣੀ।

ਤਿਉਹਾਰ : ਪੁਰਸ਼ੋਤਮੀ ਪੂਰਨਮਾਸ਼ੀ।

ਅੱਜ ਦੀ ਭਦਰਾ : ਦੁਪਹਿਰ 01.29 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ।

ਪੁਰਬ ਤੇ ਤਿਉਹਾਰ : ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਜੈਅੰਤੀ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਸਰਦ ਰੁੱਤ ਅੱਸੂ ਮਹੀਨਾ ਕ੍ਰਿਸ਼ਨ ਪੱਖ ਦੀ ਪ੍ਰਤੀਪਦਾ ਉਸ ਤੋਂ ਬਾਅਦ ਦੂਜਾ ਉੱਤਰਭਾਦਰਪਦ ਨਛੱਤਰ ਉਸ ਤੋਂ ਬਾਅਦ ਰੇਵਤੀ ਨਛੱਤਰ ਧਰੁਵ ਯੋਗ ਉਸ ਤੋਂ ਬਾਅਦ ਵਯਾਘਾਤ ਯੋਗ ਮੀਨ ਵਿਚ ਚੰਦਰਮਾ।

ਮੇਖ : ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ ਪਰ ਕਿਸੇ ਪਰਿਵਾਰਿਕ ਮੈਂਬਰ ਤੋਂ ਤਣਾਅ ਵੀ ਮਿਲੇਗਾ।

ਬ੍ਰਿਖ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

ਮਿਥੁਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਹੋਵੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਜੀਵਨਸਾਥੀ ਨਾਲ ਵਿਚਾਰਕ ਮਤਭੇਦ ਹੋ ਸਕਦੇ ਹਨ।

ਕਰਕ : ਪਰਿਵਾਰਿਕ ਅਤੇ ਵਪਾਰਕ ਮਾਮਲਿਆਂ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਕੀਤਾ ਗਿਆ ਕੰਮ ਸਾਰਥਕ ਹੋਵੇਗਾ।

ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਅਣਚਾਹੀ ਯਾਤਰਾ ਕਰਨੀ ਪੈ ਸਕਦੀ ਹੈ। ਸਿਹਤ ਅਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ। ਵਪਾਰਕ ਯਤਨ ਸਫਲ ਹੋਣਗੇ।

ਕੰਨਿਆ : ਰਿਸ਼ਤਿਆਂ 'ਚ ਮਿਠਾਸ ਆਵੇਗੀ। ਕੀਤਾ ਗਿਆ ਯਤਨ ਸਫਲ ਹੋਵੇਗਾ। ਰਾਜਨੀਤਕ ਮਾਮਲਿਆਂ 'ਚ ਸਫਲਤਾ ਮਿਲੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋ ਸਕਦੀ ਹੈ।

ਤੁਲਾ : ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਵਿਗੜੇ ਕੰਮ ਬਣਨਗੇ।

ਬ੍ਰਿਸ਼ਚਕ : ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਔਲਾਦ ਦੇ ਸਬੰਧ 'ਚ ਸੁਖਦ ਸਮਾਚਾਰ ਮਿਲੇਗਾ। ਜੀਵਨਸਾਥ ਦਾ ਸਹਿਯੋਗ ਮਿਲੇਗਾ।

ਧਨੁ : ਗ੍ਰਹਿ ਕੰਮਾਂ 'ਚ ਰੁੱਝੇ ਰਹਿ ਸਕਦੇ ਹੋ। ਮੰਗਲੀਕ ਜਾਂ ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਹੋਵੇਗਾ।

ਮਕਰ : ਵਪਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਕੁੰਭ : ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਪਰਿਵਾਰਿਕ ਅਤੇ ਵਪਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

ਮੀਨ : ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਕਿਸੇ ਕੰਮ ਦੇ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ।

Posted By: Susheel Khanna