ਅੱਜ ਦੀ ਗ੍ਰਹਿ ਸਥਿਤੀ : 13 ਅਕਤੂਬਰ, 2020 ਮੰਗਲਵਾਰ ਅੱਸੂ ਮਹੀਨਾ ਕ੍ਰਿਸ਼ਨ ਪੱਖ ਇਕਾਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 03.00 ਵਜੇ ਤੋਂ 04.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਉੱਤਰ।

ਤਿਉਹਾਰ : ਪੁਰਸ਼ੋਤਮੀ ਇਕਾਦਸ਼ੀ।

ਵਿਸ਼ੇਸ਼ : ਬੁੱਧ ਅਸਤ।

ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।

ਪੁਰਬ ਤੇ ਤਿਉਹਾਰ : ਪ੍ਰਦੋਸ਼ ਵਰਤ।

ਵਿਸ਼ੇਸ਼ : ਬੁੱਧ ਵਕਰੀ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਸਰਦ ਰੁੱਤ ਅੱਸੂ ਮਹੀਨਾ ਕ੍ਰਿਸ਼ਨ ਪੱਖ ਦੀ ਦਵਾਦਸ਼ੀ ਉਸ ਤੋਂ ਬਾਅਦ ਤ੍ਰਯੋਦਸ਼ੀ ਪੂਰਵਾਫਾਲਗੁਨੀ ਨਛੱਤਰ ਉਸ ਤੋਂ ਬਾਅਦ ਉੱਤਰਾਫਾਲਗੁਨੀ ਨਛੱਤਰ ਸ਼ੁਕਲ ਯੋਗ ਉਸ ਤੋਂ ਬਾਅਦ ਬ੍ਰਹਮ ਯੋਗ ਸਿੰਘ 'ਚ ਚੰਦਰਮਾ ਉਸ ਤੋਂ ਬਾਅਦ ਕੰਨਿਆ ਵਿਚ।

ਮੇਖ : ਪਿਤਾ ਜਾਂ ਧਰਮਗੁਰੂ ਦਾ ਸਹਿਯੋਗ ਮਿਲੇਗਾ। ਪਰਿਵਾਰਕ ਵੱਕਾਰ ਵਧੇਗਾ। ਈਸ਼ਵਰ ਪ੍ਰਤੀ ਵਿਸ਼ਵਾਸ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਬ੍ਰਿਖ : ਪਰਿਵਾਰਕ ਜੀਵਨ ਸੁਖੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਵਾਣੀ 'ਤੇ ਸੰਜਮ ਰੱਖੋ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਅਤੇ ਵੱਕਾਰ 'ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕਰਕ : ਰੋਜ਼ੀ-ਰੋਟੀ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਬੰਧਾਂ 'ਚ ਮਿਠਾਸ ਆਵੇਗੀ। ਸਿਆਸੀ ਯੋਜਨਾਵਾਂ ਦੀ ਪੂਰਤੀ ਹੋਵੇਗੀ।

ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਕੰਨਿਆ : ਘਰ ਦੀ ਮੁੱਖ ਮਹਿਲਾ ਜਾਂ ਅਧਿਕਾਰੀ ਦਾ ਸਹਿਯੋਗ ਮਿਲੇਗਾ। ਸਿੱਖਿਆ ਮੁਕਾਬਲੇ ਲਈ ਜ਼ਿਆਦਾ ਮਿਹਨਤ ਕਰਨ ਦੀ ਲੋੜ ਹੈ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਤੁਲਾ : ਧਨ, ਸਨਮਾਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਸਿਆਸੀ ਮਹੱਤਵਪੂਰਨ ਯੋਜਨਾ ਦੀ ਪੂਰਤੀ ਹੋਵੇਗੀ। ਪਰਿਵਾਰਕ ਕੰਮਾਂ ਵਿਚ ਮਸਰੂਫ਼ ਰਹੋਗੇ।

ਬ੍ਰਿਸ਼ਚਕ : ਪਰਿਵਾਰਕ ਵੱਕਾਰ ਵਧੇਗਾ। ਜਨਤਕ ਕੰਮਾਂ ਵਿਚ ਰੁਚੀ ਲਵੋਗੇ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਧਨੁ : ਆਰਥਿਕ ਮਾਮਲਿਆਂ ਵਿਚ ਸੁਧਾਰ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।

ਮਕਰ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ ਪਰ ਭਾਵੁਕਤਾ 'ਤੇ ਕੰਟਰੋਲ ਰੱਖਣਾ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਕੁੰਭ : ਮਨ ਪਰੇਸ਼ਾਨ ਰਹੇਗਾ ਪਰ ਮਸਰੂਫ਼ੀਅਤ ਵਧੇਗੀ। ਕਿਸੇ ਰਿਸ਼ਤੇਦਾਰ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਮਿੱਤਰਾਂ ਤੋਂ ਸਹਿਯੋਗ ਮਿਲੇਗਾ।

ਮੀਨ : ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਹੋ ਸਕਦੀ ਹੈ। ਅਧਿਕਾਰੀ ਤੋਂ ਸਹਿਯੋਗ ਮਿਲੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਜ਼ਮੀਨ-ਜਾਇਦਾਦ ਦੇ ਮਾਮਲਿਆਂ ਦਾ ਹੱਲ ਹੋਵੇਗਾ।

Posted By: Susheel Khanna