ਅੱਜ ਦੀ ਗ੍ਰਹਿ ਸਥਿਤੀ : 14 ਅਕਤੂਬਰ, 2020 ਬੁੱਧਵਾਰ ਅੱਸੂ ਮਹੀਨਾ ਕ੍ਰਿਸ਼ਨ ਪੱਖ ਦੂਜੇ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 12 ਵਜੇ ਤੋਂ 01.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਉੱਤਰ।

ਪੁਰਬ ਤੇ ਤਿਉਹਾਰ : ਪ੍ਰਦੋਸ਼ ਵਰਤ।

ਕੱਲ੍ਹ ਦਾ ਦਿਸ਼ਾਸ਼ੂਲ : ਦੱਖਣੀ।

ਕੱਲ੍ਹ ਦਾ ਪੁਰਬ ਤੇ ਤਿਉਹਾਰ : ਪ੍ਰਦੋਸ਼ ਵਰਤ।

ਕੱਲ੍ਹ ਦੀ ਭਦਰਾ : ਸਵੇਰੇ 08.34 ਵਜੇ ਤੋਂ ਸ਼ਾਮ 06.44 ਵਜੇ ਤਕ।

ਵਿਸ਼ੇਸ਼ : ਚਤੁਰਦਸ਼ੀ ਤਿਥੀ ਕਸ਼ਯ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਸਰਦ ਰੁੱਤ ਅੱਸੂ ਮਹੀਨਾ ਕ੍ਰਿਸ਼ਨ ਪੱਖ ਦੀ ਤ੍ਰਯੋਦਸ਼ੀ ਉਸ ਤੋਂ ਬਾਅਦ ਚਤੁਰਦਸ਼ੀ ਉੱਤਰਾਫਾਲਗੁਨੀ ਨਛੱਤਰ 17 ਘੰਟੇ 58 ਮਿੰਟ ਤਕ, ਉਸ ਤੋਂ ਬਾਅਦ ਹਸਤ ਨਛੱਤਰ ਬ੍ਰਹਮ ਯੋਗ 10 ਘੰਟੇ 20 ਮਿੰਟ ਤਕ, ਉਸ ਤੋਂ ਬਾਅਦ ਏਂਦਰ ਯੋਗ ਕੰਨਿਆ ਵਿਚ ਚੰਦਰਮਾ।

ਮੇਖ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ’ਚ ਸਫਲਤਾ ਮਿਲੇਗੀ।

ਬਿ੍ਖ : ਘਰੇਲੂ ਕੰਮ ’ਚ ਰੁਝੇਵੇਂ ਰਹਿਣਗੇ। ਕਾਰੋਬਾਰੀ ਮਾਣ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਤੇ ਉਤਸ਼ਾਹਪੂਰਨ ਰਹੇਗੀ। ਸੰਤਾਨ ਪ੍ਰਤੀ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ।

ਮਿਥੁਨ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਧਨ, ਸਨਮਨ ਵਿਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ।

ਕਰਕ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਦੀ ਸਥਿਤੀ ਹੈ।

ਸਿੰਘ : ਜ਼ਿਆਦਾ ਕੰਮ ਸੰਪੰਨ ਹੋਣ ਨਾਲ ਆਤਮਵਿਸ਼ਵਾਸ ’ਚ ਵਾਧਾ ਹੋਵੇਗਾ। ਕਾਰੋਬਾਰ ਸਬੰਧੀ ਮਾਣ ਵਧੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।

ਕੰਨਿਆ : ਰਿਸ਼ਤਿਆਂ ’ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ ਪਰ ਸਿਹਤ ਪ੍ਰਤੀ ਸੁਚੇਤ ਰਹੋ।

ਤੁਲਾ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਕਾਰੋਬਾਰ ’ਚ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।

ਬਿ੍ਸ਼ਚਕ : ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ’ਚ ਵਾਧਾ ਹੋਵੇਗਾ। ਸਮਾਜ ’ਚ ਸਨਮਾਨ ਵਧੇਗਾ। ਪੁਰਾਣੇ ਮਿੱਤਰਾਂ ਨਾਲ ਭੇਟ ਹੋਵੇਗੀ।

ਧਨੁ : ਕਾਰੋਬਾਰ ਵਿਚ ਜ਼ੋਖਮ ਨਾ ਚੁੱਕੋ। ਖ਼ੁਸ਼ਕਿਸਮਤੀ ਨਾਲ ਰੁਕੇ ਹੋਏ ਕੰਮ ਸੰਪੰਨ ਹੋਣਗੇ ਪਰਕਿਸੇ ਪਰਿਵਾਰਕ ਮੈਂਬਰ ਦੇ ਕਾਰਨ ਤਣਾਅ ਮਿਲੇਗਾ।

ਮਕਰ : ਯਾਤਰਾ ਦੀ ਸਥਿਤੀ ਸੁਖਦ ਤੇ ਉਤਸ਼ਾਹਪੂਰਵਕ ਹੋਵੇਗੀ। ਜੀਵਿਕਾ ਦੇ ਖੇਤ ਵਿਚ ਪ੍ਰਗਤੀ ਹੋਵੇਗੀ। ਸਮਾਜਿਕ ਕੰਮਾਂ ਵਿਚ ਰੁਚੀ ਵਧੇਗੀ।

ਕੁੰਭ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਰਿਸ਼ਤਿਆਂ ’ਚ ਮਿਠਾਸ ਆਵੇਗੀ।

ਮੀਨ : ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਫਿਲਹਾਲ ਨਿਵੇਸ਼ ਕਰਨਾ ਠੀਕ ਨਹੀਂ ਹੈ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਮਿੱਤਰਾਂ ਨਾਲ ਭੇਟ ਹੋਵੇਗੀ।

Posted By: Susheel Khanna