ਅੱਜ ਦੀ ਗ੍ਰਹਿ ਸਥਿਤੀ : 17 ਅਕਤੂਬਰ, 2020 ਸ਼ਨਿਚਰਵਾਰ ਸ਼ੁੱਧ ਅੱਸੂ ਮਹੀਨਾ ਸ਼ੁਕਲ ਪੱਖ ਪ੍ਰਤੀਪਦਾ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 09.00 ਵਜੇ ਤੋਂ 10.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਤਿਉਹਾਰ : ਸ਼ਾਰਦੀਯ ਨਵਰਾਤੇ ਸ਼ੁਰੂ।

ਵਿਸ਼ੇਸ਼ : ਸ਼ੁੱਧ ਅੱਸੂ ਮਹੀਨਾ ਸ਼ੁਕਲ ਪੱਖ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ।

ਤਿਉਹਾਰ : ਸ਼ਾਰਦੀਯ ਨਵਰਾਤੇ ਦੂਜਾ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਸਰਦ ਰੁੱਤ ਸ਼ੁੱਧ ਅੱਸੂ ਮਹੀਨਾ ਸ਼ੁਕਲ ਪੱਖ ਦਾ ਦੂਜਾ ਉਸ ਤੋਂ ਬਾਅਦ ਤੀਜਾ ਸਵਾਤੀ ਨਛੱਤਰ 08 ਘੰਟੇ 52 ਮਿੰਟ ਤਕ, ਉਸ ਤੋਂ ਬਾਅਦ ਵਿਸ਼ਾਖਾ ਨਛੱਤਰ ਪ੍ਰੀਤੀ ਯੋਗ 17 ਘੰਟੇ 12 ਮਿੰਟ ਤਕ, ਉਸ ਤੋਂ ਬਾਅਦ ਆਯੁਸ਼ਮਾਨ ਯੋਗ ਤੁਲਾ ਵਿਚ ਚੰਦਰਮਾ ਉਸ ਤੋਂ ਬਾਅਦ ਬ੍ਰਿਸ਼ਚਕ ਵਿਚ।

ਮੇਖ : ਧਾਰਮਿਕ ਰੁਚੀ 'ਚ ਵਾਧਾ ਹੋਵੇਗਾ। ਯਾਤਰਾ ਦੀ ਸਥਿਤੀ ਬਣਦੀ ਸਕਦੀ ਹੈ। ਔਲਾਦ ਦਾ ਸਹਿਯੋਗ ਮਿਲੇਗਾ ਪਰ ਪਤੀ-ਪਤਨੀ ਦੇ ਜੀਵਨ 'ਚ ਤਣਾਅ ਰਹੇਗਾ।

ਬ੍ਰਿਖ : ਅਧੀਨ ਕਰਮਚਾਰੀ, ਗੁਆਂਢੀ ਜਾਂ ਗੁਪਤ ਦੁਸ਼ਮਣ ਕਾਰਨ ਤਣਾਅ ਦੀ ਸਥਿਤੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਮਾਮਲਿਆਂ ਨੂੰ ਲੈ ਕੇ ਸੁਚੇਤ ਰਹਿਣ।

ਮਿਥੁਨ : ਕਾਰੋਬਾਰ ਮਾਮਲਿਆਂ 'ਚ ਤਰੱਕੀ ਹੋਵੇਗੀ। ਰੁਕਿਆ ਹੋਇਆ ਕੰਮ ਸੰਪੰਨ ਹੋਵੇਗਾ ਪਰ ਜੀਵਨਸਾਥੀ ਪ੍ਰਤੀ ਉਦਾਸੀਨ ਨਾ ਰਹੋ। ਛੋਟੀਆਂ ਗੱਲਾਂ ਦਾ ਧਿਆਨ ਰੱਖੋ।

ਕਰਕ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਮਾਮਲਿਆਂ 'ਚ ਸਾਵਧਾਨੀ ਰੱਖੋ। ਕਾਰੋਬਾਰ 'ਚ ਸਨਮਾਨ ਵਧੇਗਾ। ਉੱਚ ਅਧਿਕਾਰੀ ਤੋਂ ਸਹਿਯੋਗ ਮਿਲੇਗਾ।

ਸਿੰਘ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ।

ਕੰਨਿਆ : ਘਰੇਲੂ ਕੰਮਾਂ 'ਚ ਰੁੱਝੇ ਰਹਿ ਸਕਦੇ ਹੋ। ਕਿਸੇ ਰਿਸ਼ਤੇਦਾਰ ਜਾਂ ਪਰਿਵਾਰਕ ਮੈਂਬਰ ਤੋਂ ਤਣਾਅ ਮਿਲ ਸਕਦਾ ਹੈ। ਜ਼ੁਬਾਨ 'ਤੇ ਕੰਟਰੋਲ ਨਾ ਰੱਖਣ ਨਾਲ ਰਿਸ਼ਤਿਆਂ 'ਚ ਖਟਾਸ ਆ ਸਕਦੀ ਹੈ।

ਤੁਲਾ : ਕਾਰੋਬਾਰ ਮਾਮਲਿਆਂ 'ਚ ਸਫਲਤਾ ਮਿਲੇਗੀ। ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਪਤੀ-ਪਤਨੀ ਜੀਵਨ 'ਚ ਵੀ ਗਲਤਫਹਿਮੀ ਪੈਦਾ ਹੋ ਸਕਦੀ ਹੈ।

ਬ੍ਰਿਸ਼ਚਕ : ਆਰਥਿਕ ਪੱਖ 'ਚ ਸੁਧਾਰ ਹੋਵੇਗਾ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ 'ਚ ਸਨਮਾਨ ਵਧੇਗਾ। ਧਨ ਤੇ ਮਾਣ ' ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।

ਧਨੁ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਵੱਧ ਕੰਮ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਕਾਰੋਬਾਰ ਯੋਜਨਾ ਸਫਲ ਹੋਣਗੀਆਂ।

ਮਕਰ : ਵਿਆਹੁਤਾ ਜੀਵਨ 'ਚ ਤਣਾਅ ਆ ਸਕਦਾ ਹੈ। ਪਰਿਵਾਰਕ ਕਸ਼ਟ ਮਿਲੇਗਾ ਪਰ ਔਲਾਦ ਸਬੰਧੀ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਵਿਗੜੇ ਕੰਮ ਬਣਨਗੇ।

ਕੁੰਭ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਉੱਚ ਅਧਿਕਾਰੀ ਜਾਂ ਘਰ ਦੇ ਪ੍ਰਧਾਨ ਦਾ ਸਹਿਯੋਗ ਮਿਲੇਗਾ।

ਮੀਨ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਕਾਰੋਬਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

Posted By: Susheel Khanna