ਅੱਜ ਦੀ ਗ੍ਰਹਿ ਸਥਿਤੀ : 22 ਅਕਤੂਬਰ, 2020 ਵੀਰਵਾਰ ਸ਼ੁੱਧ ਅੱਸੂ ਮਹੀਨਾ ਸ਼ੁਕਲ ਪੱਖ ਛੇਵੀਂ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ 03.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਦੱਖਣ।

ਪੁਰਬ ਤੇ ਤਿਉਹਾਰ : ਸ਼ਾਰਦੀਯ ਨਵਰਾਤੇ ਛੇਵੀਂ, ਸਰਸਵਤੀ ਦੇਵੀ ਦਾ ਪੂਜਨ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ।

ਤਿਉਹਾਰ : ਸ਼ਾਰਦੀਯ ਨਵਰਾਤੇ ਸੱਤਵੀਂ ਤੇ ਅਸ਼ਟਮੀ, ਭਦਰਕਾਲੀ ਅਵਤਾਰ।

ਕੱਲ੍ਹ ਦੀ ਭਦਰਾ : ਸਵੇਰੇ 06.58 ਵਜੇ ਤੋਂ ਸ਼ਾਮ 06.57 ਮਿੰਟ ਤਕ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਸਰਦ ਰੁੱਤ ਸ਼ੁੱਧ ਅੱਸੂ ਮਹੀਨਾ ਸ਼ੁਕਲ ਪੱਖ ਦੀ ਸਪਤਮੀ ਉਸ ਤੋਂ ਬਾਅਦ ਅਸ਼ਟਮੀ ਉੱਤਰ ਹਾੜ੍ਹ ਨਛੱਤਰ ਉਸ ਤੋਂ ਬਾਅਦ ਸੂਲ ਯੋਗ ਧਨੁ ਵਿਚ ਚੰਦਰਮਾ।

ਮੇਖ : ਬੁੱਧ ਦੀ ਤਬਦੀਲੀ ਸਿਹਤ ਲਈ ਠੀਕ ਹੈ। ਅਧੀਨ ਕਰਮਚਾਰੀ ਤੋਂ ਤਣਾਅ ਮਿਲ ਸਕਦਾ ਹੈ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ।

ਬ੍ਰਿਖ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਸਮਾਜ 'ਚ ਪਰਿਵਾਰ ਦਾ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।

ਮਿਥੁਨ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਹਾਂਪੱਖੀ ਕੋਸ਼ਿਸ਼ਾਂ ਸਫਲ ਹੋਣਗੀਆਂ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਕਾਰੋਬਾਰ ਵਧੇਗਾ।

ਕਰਕ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਚਲ ਜਾਂ ਅਚਲ ਜਾਇਦਾਦ ਵਿਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਪਤਨੀ ਦਾ ਸਹਿਯੋਗ ਮਿਲੇਗਾ।

ਸਿੰਘ : ਘਰੇਲੂ ਕੰਮਾਂ 'ਚ ਰੁੱਝੇ ਰਹੋਗੇ। ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ।

ਕੰਨਿਆ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕੋਸ਼ਿਸ਼ਾਂ 'ਚ ਕਾਮਯਾਬੀ ਮਿਲੇਗੀ। ਸਮਾਜਿਕ ਸਨਮਾਨ ਵਧੇਗਾ। ਧਨ ਤੇ ਕੀਰਤੀ 'ਚ ਵਾਧਾ ਹੋਵੇਗਾ।

ਤੁਲਾ : ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰ ਸਨਮਾਨ ਵਧੇਗਾ। ਧਨ ਤੇ ਕੀਰਤੀ ਵਿਚ ਵਾਧਾ ਹਵੇਗਾ। ਯਾਤਰਾ ਦੀ ਸਥਿਤੀ ਬਣ ਰਹੀ ਹੈ।

ਬ੍ਰਿਸ਼ਚਕ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ।

ਧਨੁ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਪਤੀ-ਪਤਨੀ ਦੇ ਜੀਵਨ 'ਚ ਤਣਾਅ ਆ ਸਕਦਾ ਹੈ। ਕਾਰੋਬਾਰ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ।

ਮਕਰ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਕੋਸ਼ਿਸ਼ਾਂ ਸਫਲ ਹੋਣਗੀਆਂ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।

ਕੁੰਭ : ਸਾਸ਼ਨ ਸੱਤਾ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਕਾਰੋਬਾਰ ਮਾਮਲਿਆਂ 'ਚ ਰੁੱਝੇ ਰਹਿ ਸਕਦੇ ਹੋ।

ਮੀਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਸੱਭਿਆਚਾਰਕ ਉਤਸਵ ਵਿਚ ਹਿੱਸੇਦਾਰੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ। ਰਚਨਾਤਮਕ ਕੰਮ ਮਨ ਨੂੰ ਸੰਤੁਸ਼ਟੀ ਦੇਣਗੇ।

Posted By: Susheel Khanna