ਅੱਜ ਦੀ ਗ੍ਰਹਿ ਸਥਿਤੀ : 23 ਅਕਤੂਬਰ, 2020 ਸ਼ੁਕਰਵਾਰ ਸ਼ੁੱਧ ਅੱਸੂ ਮਹੀਨਾ ਸ਼ੁਕਲ ਪੱਖ ਸੱਤਵੀਂ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ 12.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੱਛਮੀ।

ਤਿਉਹਾਰ : ਸ਼ਾਰਦੀਯ ਨਵਰਾਤੇ ਸਪਤਮੀ ਤੇ ਅਸ਼ਟਮੀ, ਭਦਰਕਾਲੀ ਅਵਤਾਰ।

ਅੱਜ ਦੀ ਭਦਰਾ : ਸਵੇਰੇ 06.58 ਵਜੇ ਤੋਂ ਸ਼ਾਮ 06.57 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

ਤਿਉਹਾਰ : ਸ਼ਾਰਦੀਯ ਨਵਰਾਤੇ ਦੁਰਗਾ ਅਸ਼ਟਮੀ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਸਰਦ ਰੁੱਤ ਸ਼ੁੱਧ ਅੱਸੂ ਮਹੀਨਾ ਸ਼ੁਕਲ ਪੱਖ ਦੀ ਅਸ਼ਟਮੀ 07 ਘੰਟੇ ਤਕ, ਉਸ ਤੋਂ ਬਾਅਦ ਨੌਮੀ ਸਾਵਣ ਨਛੱਤਰ ਉਸ ਤੋਂ ਬਾਅਦ ਧਨਿਸ਼ਠਾ ਨਛੱਤਰ ਸੂਲ ਯੋਗ 24 ਘੰਟੇ 41 ਮਿੰਟ ਤਕ, ਉਸ ਤੋਂ ਬਾਅਦ ਗੰਡ ਯੋਗ ਮਕਰ ਵਿਚ ਚੰਦਰਮਾ।

ਮੇਖ : ਕੁਝ ਪਰਿਵਾਰਕ ਤੇ ਕਾਰੋਬਾਰੀ ਪਰੇਸ਼ਾਨੀਆਂ ਰਹਿਣਗੀਆਂ। ਗੁਪਤ ਵਿਰੋਧੀ ਤੋਂ ਤਣਾਅ ਮਿਲ ਸਕਦਾ ਹੈ। ਭੱਜਦੌੜ ਦੀ ਸਥਿਤੀ ਸੁਖਦ ਹੋਵੇਗੀ।


ਬ੍ਰਿਖ : ਸਿੱਖਿਆ ਮੁਕਾਬਲੇ 'ਚ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਪਰਿਵਾਰਕ ਜੀਵਨ ਸੁਖਦ ਹੋਵੇਗਾ। ਰਚਨਾਤਕਮ ਕੰਮਾਂ 'ਚ ਸਫਲਤਾਂ ਮਿਲੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।


ਮਿਥੁਨ : ਸੰਤਾਨ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਤੁਹਾਡੇ ਹਿੱਤ ਸਬੰਧੀ ਕੋਈ ਗੱਲ ਹੋ ਸਕਦੀ ਹੈ। ਗੁਪਤ ਵਿਰੋਧੀ ਤੋਂ ਤਣਾਅ ਮਿਲ ਸਕਦਾ ਹੈ। ਮਾਲੀ ਹਾਲਤ ਸੁਧਰੇਗੀ।


ਕਰਕ : ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਦ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ ਤੇ ਮਾਣ-ਸਨਮਾਨ ਵਧੇਗਾ।


ਸਿੰਘ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਦੂਸਰਿਆਂ ਦਾ ਸਹਿਯੋਗ ਲੈਣ 'ਚ ਸਫਲ ਹੋਵੇਗੇ ਪਰ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ।


ਕੰਨਿਆ : ਘਰੇਲੂ ਵਸਤਾਂ 'ਚ ਵਾਧਾ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਮਾਲੀ ਹਾਲਤ ਸੁਧਰੇਗੀ। ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ।


ਤੁਲਾ : ਸਬੰਧਾਂ 'ਚ ਮਿਠਾਸ ਆਵੇਗੀ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਜੀਵਨ ਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਪਰਿਵਾਰਕ ਸਨਮਾਨ ਵਧੇਗਾ।


ਬ੍ਰਿਸ਼ਚਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿੱਖਿਆ ਦੇ ਖੇਤਰ 'ਚ ਸਫਲਤਾ ਮਿਲੇਗੀ। ਕਾਰਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਨਿੱਜੀ ਸਬੰਧ ਮਜ਼ਬੂਤ ਹੋਣਗੇ। ਰਚਨਾਤਮਕ ਕੰਮਾਂ 'ਚ ਸਫਲਤਾ।


ਧਨੁ : ਸੰਤਾਨ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਉਮੀਦਾਂ 'ਚ ਵਾਧਾ ਹੋਵੇਗਾ। ਬੇਕਾਰ ਦੀ ਭੱਜਦੌੜ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ।


ਮਕਰ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਿਸੇ ਪਰਿਵਾਰਕ ਮੈਂਬਰ ਕਾਰਨ ਤਣਾਅ ਮਿਲ ਸਕਦਾ ਹੈ। ਗੁਆਂਢੀ ਜਾਂ ਅਧੀਨ ਕਰਮਚਾਰੀ ਤੋਂ ਤਣਾਅ ਮਿਲ ਸਕਦਾ ਹੈ।


ਕੁੰਭ : ਸਿਹਤ ਪ੍ਰਤੀ ਸੁਚੇਤ ਰਹੋ। ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ। ਕਾਰੋਬਾਰੀ ਸਨਮਾਨ ਵਧੇਗਾ। ਯਾਤਰਾ ਸੁਖਦ ਹੋਵੇਗੀ।


ਮੀਨ : ਪਰਿਵਾਰਕ ਜੀਵਨ ਸੁਖਦ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤਾਂ 'ਚ ਵਾਧਾ ਹੋਵੇਗਾ। ਸਮਾਜਕ ਕੰਮਾਂ 'ਚ ਰੁਚੀ ਵਧੇਗੀ।

Posted By: Susheel Khanna