ਅੱਜ ਦੀ ਗ੍ਰਹਿ ਸਥਿਤੀ : 24 ਅਕਤੂਬਰ, 2020 ਸ਼ਨਿਚਰਵਾਰ ਸ਼ੁੱਧ ਅੱਸੂ ਮਹੀਨਾ ਸ਼ੁਕਲ ਪੱਖ ਅਸ਼ਟਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 09.00 ਵਜੇ ਤੋਂ 10.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਅੱਜ ਦਾ ਪੁਰਬ ਤੇ ਤਿਉਹਾਰ : ਸ਼ਾਰਦੀਯ ਨਵਰਾਤੇ ਦੁਰਗਾ ਅਸ਼ਟਮੀ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ।

ਪੁਰਬ ਤੇ ਤਿਉਹਾਰ : ਸ਼ਾਰਦੀਯ ਨਵਰਾਤੇ ਦੁਰਗਾ ਨੌਮੀ ਤੇ ਦੁਸਹਿਰਾ।

ਵਿਸ਼ੇਸ਼ : ਪੰਚਕ (ਦੁਪਹਿਰ 03.25 ਵਜੇ ਤੋਂ ਸ਼ੁਰੂ।)

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਸਰਦ ਰੁੱਤ ਸ਼ੁੱਧ ਅੱਸੂ ਮਹੀਨਾ ਸ਼ੁਕਲ ਪੱਖ ਦੀ ਨੌਮੀ ਉਸ ਤੋਂ ਬਾਅਦ ਦਸਮੀ ਧਨਿਸ਼ਠਾ ਨਛੱਤਰ ਉਸ ਤੋਂ ਬਾਅਦ ਸ਼ਤਭਿਸ਼ਾ ਨਛੱਤਰ ਗੰਡ ਯੋਗ ਉਸ ਤੋਂ ਬਾਅਦ ਵਾਧਾ ਯੋਗ ਮਕਰ ਵਿਚ ਚੰਦਰਮਾ ਉਸ ਤੋਂ ਬਾਅਦ ਕੁੰਭ ਵਿਚ।

ਮੇਖ : ਕੁਝ ਪਰਿਵਾਰਕ ਤੇ ਕੁਝ ਕਾਰੋਬਾਰ ਤਣਾਅ ਤੋਂ ਪਰੇਸ਼ਾਨ ਹੋ ਸਕਦੇ ਹੋ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਪਰਿਵਾਰਕ ਮਾਮਲਿਆਂ 'ਚ ਸੁਚੇਤ ਰਹੋ।

ਬ੍ਰਿਖ : ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਕਾਰੋਬਾਰ ਸਨਮਾਨ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰ ਵਿਚ ਨਿਵੇਸ਼ ਕਰਨਾ ਲਾਭਦਾਇਕ ਹੋਵੇਗਾ।

ਮਿਥੁਨ : ਜ਼ੁਬਾਨ 'ਤੇ ਕੰਟਰੋਲ ਰੱਖੋ। ਔਲਾਦ ਦੇ ਸਲੂਕ ਤੋਂ ਚਿੰਤਤ ਹੋ ਸਕਦੇ ਹੋ। ਆਰਥਿਕ ਮਾਮਲਿਆਂ ਵਿਚ ਜੋਖ਼ਮ ਨਾ ਚੁੱਕੋ। ਸਮਾਜਿਕ ਸਨਮਾਨ ਵਧੇਗਾ।

ਕਰਕ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਵਧੇਗਾ।

ਸਿੰਘ : ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ 'ਚ ਕਾਮਯਾਬੀ ਮਿਲੇਗੀ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।

ਕੰਨਿਆ : ਨਿੱਜੀ ਸਬੰਧ ਮਜ਼ਬੂਤ ਹੋਣਗੇ। ਸਹੁਰੇ ਪੱਖ ਦਾ ਸਹਿਯੋਗ ਰਹੇਗਾ। ਕਾਰੋਬਾਰ ਯੋਜਨਾ ਸਫਲ ਹੋਵੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਵਿਚ ਵਾਧਾ ਹੋਵੇਗਾ।

ਤੁਲਾ : ਜ਼ੁਬਾਨ 'ਤੇ ਕੰਟਰੋਲ ਰੱਖੋ। ਰਿਸ਼ਤਿਆਂ 'ਚ ਤਣਾਅ ਤੇ ਕੁੜੱਤਣ ਦੀ ਸਥਿਤੀ ਆ ਸਕਦੀ ਹੈ। ਭੱਜ-ਦੌੜ ਦੀ ਸਥਿਤੀ ਰਹੇਗੀ।

ਬ੍ਰਿਸ਼ਚਕ : ਔਲਾਦ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਕਾਰੋਬਾਰ 'ਚ ਸਨਮਾਨ ਵਧੇਗਾ। ਕਾਰੋਬਾਰ ਵਿਚ ਨਿਵੇਸ਼ ਕਰਨਾ ਲਾਭਦਾਇਕ ਹੋਵੇਗਾ।

ਧਨੁ : ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ ਸਫਲ ਹੋਣਗੇ। ਪਰਿਵਾਰਕ ਔਰਤ ਕਾਰਨ ਤਣਾਅ ਮਿਲ ਸਕਦਾ ਹੈ।

ਮਕਰ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ 'ਚ ਕੋਸ਼ਿਸ਼ਾਂ ਸਫਲ ਹੋਣਗੀਆਂ। ਨਿੱਜੀ ਸਬੰਧ ਮਜ਼ਬੂਤ ਹੋਣਗੇ।

ਕੁੰਭ : ਸਬੰਧਾਂ ਵਿਚ ਨੇੜਤਾ ਆਵੇਗੀ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਭੱਜ-ਦੌੜ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ।

ਮੀਨ : ਭਾਵੁਕਤਾ 'ਤੇ ਕੰਟਰੋਲ ਰੱਖੋ। ਸਿਹਤ ਪ੍ਰਤੀ ਸੁਚੇਤ ਰਹੋ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧਾਂ ਵਿਚ ਨੇੜਤਾ ਆਵੇਗੀ। ਕਿਸੇ ਖ਼ਾਸ ਨਾਲ ਮੁਲਾਕਾਤ ਹੋਵੇਗੀ।

Posted By: Susheel Khanna