ਅੱਜ ਦੀ ਗ੍ਰਹਿ ਸਥਿਤੀ : 30 ਅਕਤੂਬਰ, 2020 ਸ਼ੁਕਰਵਾਰ ਸ਼ੁੱਧ ਅੱਸੂ ਮਹੀਨਾ ਸ਼ੁਕਲ ਪੱਖ ਚਤੁਰਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ 12.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੱਛਮੀ।

ਵਿਸ਼ੇਸ਼ : ਪੰਚਕ (ਦੁਪਹਿਰ 02.55 ਵਜੇ ਤਕ), ਸਰਦ ਪੂਰਨਮਾਸ਼ੀ।

ਭਦਰਾ : ਸ਼ਾਮ 05.46 ਵਜੇ ਤੋਂ 31 ਅਕਤੂਬਰ ਨੂੰ ਸਵੇਰੇ 07.30 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

ਤਿਉਹਾਰ : ਇਸ਼ਨਾਨ ਦਾਨ ਦੀ ਪੂਰਨਮਾਸ਼ੀ।

ਭਦਰਾ : ਸਵੇਰੇ 07.30 ਵਜੇ ਤਕ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਸਰਦ ਰੁੱਤ ਸ਼ੁੱਧ ਅੱਸੂ ਮਹੀਨਾ ਸ਼ੁਕਲ ਪੱਖ ਦੀ ਪੂਰਨਮਾਸ਼ੀ ਉਸ ਤੋਂ ਬਾਅਦ ਪ੍ਰਤੀਪਦਾ ਅਸ਼ਵਨੀ ਨਛੱਤਰ ਉਸ ਤੋਂ ਬਾਅਦ ਭਰਣੀ ਨਛੱਤਰ ਸਿੱਧੀ ਯੋਗ ਉਸ ਤੋਂ ਬਾਅਦ ਮੇਖ ਵਿਚ ਚੰਦਰਮਾ।

ਮੇਖ : ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਕੰਮਾਂ 'ਚ ਰੁੱਝੇ ਰਹੋਗੇ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਬ੍ਰਿਖ : ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਭੱਜਦੌੜ ਬਣੀ ਰਹੇਗੀ।

ਮਿਥੁਨ : ਰਿਸ਼ਤੇ ਗੂੜ੍ਹੇ ਹੋਣਗੇ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹੋ।

ਕਰਕ : ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਭੱਜਦੌੜ ਬਣੀ ਰਹੇਗੀ।

ਸਿੰਘ : ਸੁਖਦ ਸਮਾਚਾਰ ਮਿਲੇਗਾ। ਆਰਥਿਕ ਯੋਜਨਾ ਸਫਲ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਨਿੱਜੀ ਰਿਸ਼ਤੇ ਗੂੜ੍ਹੇ ਹੋਣਗੇ। ਵਪਾਰਕ ਯਤਨ ਸਫਲ ਹੋਣਗੇ।

ਕੰਨਿਆ : ਸਿਹਤ 'ਚ ਸੁਧਾਰ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ।

ਤੁਲਾ : ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਹੋਵੇਗੀ। ਘਰ ਦੇ ਮੁਖੀ ਜਾਂ ਵਿਅਕਤੀ ਵਿਸ਼ੇਸ਼ ਕਾਰਨ ਤਣਾਅ ਮਿਲੇਗਾ। ਵਿਅਰਥ ਦੀ ਭੱਜਦੌੜ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ।

ਬ੍ਰਿਸ਼ਚਕ : ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੁਤ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਯਤਨ ਸਫਲ ਹੋਵੇਗਾ।

ਧਨੁ : ਕਰੋਧ 'ਤੇ ਕੰਟਰੋਲ ਰੱਖੋ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਵਪਾਰਕ ਯਤਨ ਸਫਲ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਨਿੱਜੀ ਰਿਸ਼ਤੇ ਗੂੜ੍ਹੇ ਹੋਣਗੇ।

ਮਕਰ : ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਭੱਜਦੌੜ ਬਣੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ।

ਕੁੰਭ : ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮੀਨ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਜ਼ਿਆਦਾ ਮਿਹਨਤ ਕਰਨੀ ਪਵੇਗੀ। ਪੇਟ ਦੇ ਰੋਗ ਜਾਂ ਕਿਸੇ ਰਿਸ਼ਤੇਦਾਰ ਕਾਰਨ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹੋ।

Posted By: Susheel Khanna