ਅੱਜ ਦੀ ਗ੍ਰਹਿ ਸਥਿਤੀ : 17 ਨਵੰਬਰ, 2020 ਮੰਗਲਵਾਰ ਕੱਤਕ ਮਹੀਨਾ ਸ਼ੁਕਲ ਪੱਖ ਤ੍ਰਿਤੀਆ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 03.00 ਵਜੇ ਤੋਂ 04.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਉੱਤਰ।

ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।

ਪੁਰਬ ਤੇ ਤਿਉਹਾਰ : ਗਣੇਸ਼ ਚਤੁਰਥੀ ਵਰਤ।

ਕੱਲ੍ਹ ਦੀ ਭਦਰਾ : ਦੁਪਹਿਰ 12.12 ਵਜੇ ਤੋਂ ਰਾਤ ਦੇ 11.17 ਵਜੇ ਤਕ।

ਵਿਸ਼ੇਸ਼ : ਗਜਕੇਸਰੀ ਯੋਗ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਸਰਦ ਰੁੱਤ ਕੱਤਕ ਮਹੀਨਾ ਸ਼ੁਕਲ ਪੱਖ ਦੀ ਚਤੁਰਥੀ ਉਸ ਤੋਂ ਬਾਅਦ ਪੰਚਮੀ ਮੂਲ ਨਛੱਤਰ ਉਸ ਤੋਂ ਬਾਅਦ ਪੂਰਵਾ ਹਾੜ੍ਹ ਨਛੱਤਰ ਧ੍ਰਤੀ ਯੋਗ ਉਸ ਤੋਂ ਬਾਅਦ ਸੂਲ ਯੋਗ ਧਨੁ ਵਿਚ ਚੰਦਰਮਾ।

ਮੇਖ : ਭੱਜਦੌੜ ਬਣੀ ਰਹੇਗੀ। ਗੁਪਤ ਦੁਸ਼ਮਣ ਤੋਂ ਤਣਾਅ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹੋ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਲਾਭਕਾਰੀ ਰਹੇਗਾ। ਰਚਨਾਤਮਕ ਯਤਨ ਸਫਲ ਹੋਣਗੇ।

ਬ੍ਰਿਖ : ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਮੰਗਲੀਕ ਕੰਮਾਂ ਦੀ ਦਿਸ਼ਾ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ।

ਮਿਥੁਨ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ, ਫਿਰ ਵੀ ਮਨ ਅਣਜਾਣੇ ਡਰ ਤੋਂ ਗ੍ਰਸਤ ਰਹੇਗਾ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ।

ਕਰਕ : ਰਚਨਾਤਮਕ ਯਤਨ ਸਫਲ ਹੋਣਗੇ। ਵਪਾਰਕ ਯੋਜਨਾ ਸਾਰਥਕ ਹੋਵੇਗੀ ਪਰ ਰੋਗ ਅਤੇ ਦੁਸ਼ਮਣ ਤਣਾਅ ਦਾ ਕਾਰਨ ਬਣਨਗੇ। ਜੀਵਨਸਾਥੀ ਨਾਲ ਵਿਚਾਰਕ ਮਤਭੇਦ ਹੋ ਸਕਦੇ ਹਨ।

ਸਿੰਘ : ਨਿੱਜੀ ਰਿਸ਼ਤੇ ਗੂੜ੍ਹੇ ਹੋਣਗੇ। ਭੱਜਦੌੜ ਬਣੀ ਰਹੇਗੀ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ। ਸਿੱਖਿਆ ਦੇ ਖੇਤਰ 'ਚ ਸਫਲਤਾ ਮਿਲੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

ਕੰਨਿਆ : ਤੋਹਫੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕੁਝ ਪਰਿਵਾਰਿਕ ਅਤੇ ਕੁਝ ਵਪਾਰਕ ਪਰੇਸ਼ਾਨੀਆਂ ਮਿਲ ਸਕਦੀਆਂ ਹਨ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤੋ। ਖਾਣ-ਪੀਣ 'ਚ ਸੰਜਮ ਰੱਖੋ।

ਤੁਲਾ : ਵਿਅਕਤੀ ਵਿਸ਼ੇਸ਼ ਕਾਰਨ ਤਣਾਅ ਮਿਲੇ ਸਕਦਾ ਹੈ ਜਦੋਂਕਿ ਸਿਆਸੀ ਕੰਮਾਂ 'ਚ ਰੁਝੇਵਾਂ ਵਧੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਉੱਚ ਅਧਿਕਾਰੀ ਨਾਲ ਵਿਚਾਰਕ ਮਤਭੇਦ ਹੋ ਸਕਦੇ ਹਨ।

ਬ੍ਰਿਸ਼ਚਕ : ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ। ਸਿਹਤ ਅਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹਿਣ ਦੀ ਲੋੜ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਰਚਨਾਤਮਕ ਕੰਮ ਸਫਲ ਹੋਣਗੇ।

ਧਨੁ : ਭਾਵੁਕਤਾ 'ਤੇ ਕੰਟਰੋਲ ਰੱਖੋ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਲਾਭਕਾਰੀ ਰਹੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ।


ਮਕਰ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਨਿੱਜੀ ਰਿਸ਼ਤੇ ਗੂੜ੍ਹੇ ਹੋਣਗੇ ਪਰ ਸਿਹਤ ਪ੍ਰਤੀ ਸੁਚੇਤ ਰਹੋ। ਬੋਲੀ 'ਤੇ ਸੰਜਮ ਰੱਖੋ।

ਕੁੰਭ : ਆਰਥਿਕ ਤਣਾਅ ਮਿਲ ਸਕਦਾ ਹੈ। ਭੱਜਦੌੜ ਰਹੇਗੀ। ਵਿਅਰਥ ਦੀਆਂ ਉਲਝਣਾਂ ਰਹਿਣਗੀਆਂ। ਸਿਹਤ ਅਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ। ਰਚਨਾਤਮਕ ਕੰਮਾਂ 'ਚ ਤਰੱਕੀ ਮਿਲੇਗੀ।

ਮੀਨ : ਵਪਾਰਕ ਯਤਨ ਸਫਲ ਹੋਣਗੇ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ।

Posted By: Susheel Khanna