ਅੱਜ ਦੀ ਗ੍ਰਹਿ ਸਥਿਤੀ : 27 ਨਵੰਬਰ, 2020 ਸ਼ੁਕਰਵਾਰ ਕੱਤਕ ਮਹੀਨਾ ਸ਼ੁਕਲ ਪੱਖ ਦਵਾਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ 12.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੱਛਮੀ।

ਅੱਜ ਦਾ ਪੁਰਬ ਤੇ ਤਿਉਹਾਰ : ਪ੍ਰਦੋਸ਼।

ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

ਕੱਲ੍ਹ ਦਾ ਪੁਰਬ ਤੇ ਤਿਉਹਾਰ : ਬੈਕੁੰਠ ਚਤੁਰਦਸ਼ੀ।

ਵਿਸ਼ੇਸ਼ : ਬੁੱਧ ਬ੍ਰਿਸ਼ਚਕ ਰਾਸ਼ੀ ਵਿਚ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਹੇਮਤ ਰੁੱਤ ਕੱਤਕ ਮਹੀਨਾ ਸ਼ੁਕਲ ਪੱਖ ਦੀ ਤ੍ਰਯੋਦਸ਼ੀ 10 ਘੰਟੇ 42 ਮਿੰਟ ਤਕ, ਉਸ ਤੋਂ ਬਾਅਦ ਚਤੁਰਦਸ਼ੀ ਭਰਣੀ ਨਛੱਤਰ 27 ਘੰਟੇ 19 ਮਿੰਟ ਤਕ, ਉਸ ਤੋਂ ਬਾਅਦ ਕ੍ਰਿਤਿਕਾ ਨਛੱਤਰ ਵਰਿਆਣ ਯੋਗ 09 ਘੰਟੇ 22 ਮਿੰਟ ਤਕ, ਉਸ ਤੋਂ ਬਾਅਦ ਪਰਿਘ ਯੋਗ ਮੇਖ ਵਿਚ ਚੰਦਰਮਾ।


ਮੇਖ : ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰੀ ਵੱਕਾਰ ਵਧੇਗਾ। ਧਨ, ਯਸ਼ ਤੇ ਕੀਰਤੀ 'ਚ ਵਾਧਾ ਹੋਵੇਗਾ।


ਬ੍ਰਿਖ : ਪਿਤਾ ਜਾਂ ਧਰਮਗੁਰੂ ਦਾ ਸਹਿਯੋਗ ਮਿਲੇਗਾ। ਜੀਵਨ ਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ।


ਮਿਥੁਨ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਫਜ਼ੂਲ ਖ਼ਰਚੀ 'ਤੇ ਕੰਟਰੋਲ ਕਰਨਾ ਹੋਵੇਗਾ। ਆਰਥਿਕ ਮਾਮਲਿਆਂ ਵਿਚ ਜੋਖਮ ਨਾਲ ਲਓ।


ਕਰਕ : ਸਿੱਖਿਆ ਮੁਕਾਬਲੇ 'ਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਧਾਰਮਿਕ ਤੇ ਸੱਭਿਆਚਾਰਕ ਕੰਮ ਦੀ ਦਿਸ਼ਾ 'ਚ ਸਫਲਤਾ ਮਿਲੇਗੀ।


ਸਿੰਘ : ਵਪਾਰਕ ਸਨਮਾਨ ਵਧੇਗਾ, ਪਰ ਅਧੀਨ ਕੰਮ ਕਰਦੇ ਕਰਮਚਾਰੀ ਜਾਂ ਵਿਅਕਤੀ ਵਿਸ਼ੇਸ਼ ਕਾਰਨ ਤਣਾਅ ਮਿਲ ਸਕਦਾ ਹੈ। ਸਬੰਧਾਂ 'ਚ ਮਿਠਾਸ ਰਹੇਗੀ।


ਕੰਨਿਆ : ਔਲਾਦ ਦੀਆਂ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਪੂਰਾ ਹੋਵੇਗਾ। ਹੇਠਲੇ ਕਰਮਚਾਰੀ, ਗੁਆਂਢੀ ਆਦਿ ਕਾਰਨ ਤਣਾਅ ਮਿਲ ਸਕਦਾ ਹੈ।


ਤੁਲਾ : ਰੋਜ਼ੀ-ਰੋਟੀ ਦੇ ਖੇਤਰ 'ਚ ਤਰੱਕੀ ਮਿਲੇਗੀ। ਸਮਾਜਿਕ ਵੱਕਾਰ ਵਧੇਗਾ। ਧਨ, ਯਸ਼ ਤੇ ਕੀਰਤੀ ਵਿਚ ਵਾਧਾ ਹੋਵੇਗਾ। ਆਰਥਿਕ ਮਾਮਲਿਆਂ 'ਚ ਜੋਖਮ ਨਾ ਲਓ।


ਬ੍ਰਿਸ਼ਚਕ : ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਉੱਚ ਅਧਿਕਾਰੀ ਤੋਂ ਸਹਿਯੋਗ ਮਿਲੇਗਾ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਰੁਕਿਆ ਹੋਇਆ ਧਨ ਵਾਪਸ ਮਿਲੇਗਾ।


ਧਨੁ : ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਉੱਚ ਅਧਿਕਾਰੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਦੂਜਿਆਂ ਤੋਂ ਸਹਿਯੋਗ ਮਿਲੇਗਾ।


ਮਕਰ : ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਨਿੱਜੀ ਸਬੰਧ ਮਜ਼ਬੂਤ ਹੋਣਗੇ। ਸ਼ਾਸਨ ਸੱਤਾਂ ਦਾ ਸਹਿਯੋਗ ਮਿਲੇਗਾ। ਸਮਾਜਿਕ ਸਨਮਾਨ ਵਧੇਗਾ।


ਕੁੰਭ : ਪਰਿਵਾਰਕ ਵੱਕਾਰ ਵਧੇਗਾ ਪਰ ਆਰਥਿਕ ਤਣਾਅ ਮਿਲੇਗਾ। ਅਣਪਛਾਤੇ ਡਰ ਨਾਲ ਗ੍ਰਸਿਤ ਰਹੋਗੇ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।


ਮੀਨ : ਰੋਜ਼ੀ-ਰੋਟੀ ਦੇ ਖੇਤਰ 'ਚ ਤਰੱਕੀ ਮਿਲੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਦੀ ਸੰਭਾਵਨਾ ਹੈ।

Posted By: Susheel Khanna