ਅੱਜ ਦੀ ਗ੍ਰਹਿ ਸਥਿਤੀ : 16 ਦਸੰਬਰ, 2020 ਬੁੱਧਵਾਰ ਮੱਘਰ ਮਹੀਨਾ ਸ਼ੁਕਲ ਪੱਖ ਦੂਜੇ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 12.00 ਵਜੇ ਤੋਂ 01.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਉੱਤਰ।

ਕੱਲ੍ਹ ਦਾ ਦਿਸ਼ਾਸ਼ੂਲ : ਦੱਖਣ।

ਪੁਰਬ ਤੇ ਤਿਉਹਾਰ : ਰੰਭਾ ਤ੍ਰਿਤੀਆ।

ਕੱਲ੍ਹ ਦੀ ਭਦਰਾ : ਰਾਤ ਦੇ 02.50 ਵਜੇ ਤੋਂ 18 ਦਸੰਬਰ ਨੂੰ ਦੁਪਹਿਰ 02.25 ਵਜੇ ਤਕ।

ਵਿਸ਼ੇਸ਼ : ਬੁੱਧ ਧਨੁ ਰਾਸ਼ੀ ਵਿਚ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਹੇਮੰਤ ਰੁੱਤ ਮੱਘਰ ਮਹੀਨਾ ਸ਼ੁਕਲ ਪੱਖ ਦੀ ਤ੍ਰਿਤੀਆ 15 ਘੰਟੇ 18 ਮਿੰਟ ਤਕ, ਉਸ ਤੋਂ ਬਾਅਦ ਚਤੁਰਥੀ ਉੱਤਰਾ ਹਾੜ੍ਹ ਨਛੱਤਰ ਉਸ ਤੋਂ ਬਾਅਦ ਸਾਉਣ ਨਛੱਤਰ ਧਰੁਵ ਯੋਗ ਉਸ ਤੋਂ ਬਾਅਦ ਵਯਾਘਾਤ ਯੋਗ ਮਕਰ ਵਿਚ ਚੰਦਰਮਾ।

ਮੇਖ : ਪਰਿਵਾਰਕ ਉਤਸਵ ਵਿਚ ਹਿੱਸੇਦਾਰੀ ਰਹੇਗੀ। ਆਰਥਿਕ ਮਾਮਲਿਆਂ 'ਚ ਜ਼ੋਖਮ ਨਾ ਚੁੱਕੋ। ਦੁਸ਼ਮਣ ਸਰਗਰਮ ਰਹਿਣਗੇ। ਖਾਣ-ਪੀਣ ਦਾ ਧਿਆਨ ਰੱਖੋ।

ਬ੍ਰਿਖ : ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਪਰਿਵਾਰਕ ਉਤਸਵ ਵਿਚ ਹਿੱਸੇਦਾਰੀ ਰਹੇਗੀ। ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ।

ਮਿਥੁਨ : ਸੰਤਾਨ ਦੀ ਜ਼ਿੰਮੇਵਾਰੀ ਪੂਰੀ ਹੋਵੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਕਿਸੇ ਨਾਲ ਮੁਲਾਕਾਤ ਹੋਵੇਗੀ।

ਕਰਕ : ਘਰੇਲੂ ਕੰਮਾਂ 'ਚ ਰੁਝੇਵੇਂ ਰਹਿਣਗੇ। ਪਰਿਵਾਰਕ ਉਤਸਵ 'ਚ ਸ਼ਾਮਲ ਹੋਵੋਗੇ। ਸੰਤਾਨ ਦੀਆਂ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ।

ਸਿੰਘ : ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕੀਤੇ ਗਏ ਕੰਮ ਕਾਮਯਾਬ ਹੋਣਗੇ। ਘਰੇਲੂ ਵਸਤੂਆਂ 'ਚ ਵਾਧਾ ਹੋਵੇਗਾ। ਜੀਵਿਕਾ 'ਚ ਤਰੱਕੀ ਹੋਵੇਗੀ।

ਕੰਨਿਆ : ਕਾਰੋਬਾਰ ਯੋਜਨਾ ਸਫਲ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਪਰਿਵਾਰਕ ਉਤਸਵ ਵਿਚ ਸੁਖ ਮਿਲੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕਿਸੇ ਖਾਸ ਨਾਲ ਮੁਲਾਕਾਤ ਹੋਵਗੀ।

ਤੁਲਾ : ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਸਿਹਤ ਪ੍ਰਤੀ ਸੁਚੇਤ ਰਹਿਣ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ।

ਬ੍ਰਿਸ਼ਚਕ : ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਜੀਵਨਸਾਥੀ ਤੋਂ ਤਣਾਅ ਮਿਲ ਸਕਦਾ ਹੈ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋ ਸਕਦੀ ਹੈ।

ਧਨੁ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਕਾਰੋਬਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ।

ਮਕਰ : ਉੱਚ ਅਧਿਕਾਰੀ ਜਾਂ ਘਰ ਦੇ ਮੁਖੀਆ ਦਾ ਸਹਿਯੋਗ ਮਿਲੇਗਾ। ਪਰਿਵਾਰਕ ਉਤਸਵ 'ਚ ਵਾਧਾ ਹੋਵੇਗਾ। ਸਮਾਜਿਕ ਕੰਮਾਂ 'ਚ ਰੁਚੀ ਵਧੇਗੀ।

ਕੁੰਭ : ਨਿੱਜੀ ਸਬੰਧ ਦ੍ਰਿੜ ਹੋਣਗੇ। ਘਰੇਲੂ ਵਸਤੂਆਂ 'ਚ ਵਾਧਾ ਹੋਵੇਗਾ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਪੁਰਾਣੇ ਮਿੱਤਰਾਂ ਨਾਲ ਭੇਟ ਹੋਵੇਗੀ।

ਮੀਨ : ਕੋਈ ਅਜਿਹਾ ਕੰਮ ਨਾ ਕਰੋ, ਜਿਸ ਨਾਲ ਸਨਮਾਨ ਪ੍ਰਭਾਵਤ ਹੋਵੇ। ਆਰਥਿਕ ਮਾਮਲਿਆਂ ਵਿਚ ਜੋਖ਼ਮ ਨਾ ਚੁੱਕੋ। ਕਾਰੋਬਾਰ 'ਚ ਕੋਸ਼ਿਸ਼ਾਂ ਸਫਲ ਹੋਣਗੀਆਂ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।

Posted By: Susheel Khanna