Today's Horoscope : ਇਸ ਰਾਸ਼ੀ ਵਾਲਿਆਂ ਦੀ ਯਾਤਰਾ ਦੀ ਸਥਿਤੀ ਸੁਖਦ ਰਹੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
Publish Date:Tue, 12 Jan 2021 08:47 AM (IST)
ਅੱਜ ਦੀ ਗ੍ਰਹਿ ਸਥਿਤੀ : 12 ਜਨਵਰੀ, 2021 ਮੰਗਲਵਾਰ ਪੋਹ ਮਹੀਨਾ ਕ੍ਰਿਸ਼ਨ ਪੱਖ ਮੱਸਿਆ ਦਾ ਰਾਸ਼ੀਫਲ।
ਅੱਜ ਦਾ ਰਾਹੂਕਾਲ : ਦੁਪਹਿਰ 03.00 ਵਜੇ ਤੋਂ 04.30 ਵਜੇ ਤਕ।
ਅੱਜ ਦਾ ਦਿਸ਼ਾਸ਼ੂਲ : ਉੱਤਰ।
ਵਿਸ਼ੇਸ਼ : ਸਵਾਮੀ ਵਿਵੇਕਾਨੰਦ ਜੈਅੰਤੀ।
ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।
ਪੁਰਬ ਤੇ ਤਿਉਹਾਰ : ਇਸ਼ਨਾਨਦਾਨ ਮੱਸਿਆ, ਲੋਹੜੀ।
ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਹੇਮੰਤ ਰੁਤ ਪੋਹ ਮਹੀਨਾ ਕ੍ਰਿਸ਼ਨ ਪੱਖ ਦੀ ਮੱਸਿਆ 10 ਘੰਟੇ 30 ਮਿੰਟ ਤਕ, ਉਸ ਤੋਂ ਬਾਅਦ ਪ੍ਰਤੀਪਦਾ ਉੱਤਰਾ ਹਾੜ੍ਹ ਨਛੱਤਰ 29 ਘੰਟੇ 28 ਮਿੰਟ ਤਕ, ਉਸ ਤੋਂ ਬਾਅਦ ਸਾਉਣ ਨਛੱਤਰ ਹਰਸ਼ਣ ਯੋਗ 24 ਘੰਟੇ 15 ਮਿੰਟ ਤਕ, ਉਸ ਤੋਂ ਬਾਅਦ ਵਜਰ ਯੋਗ ਧਨੁ ਵਿਚ ਚੰਦਰਮਾ ਉਸ ਤੋਂ ਬਾਅਦ ਮਕਰ ਵਿਚ।
ਮੇਖ : ਧਾਰਮਿਕ ਜਾਂ ਸਭਿਆਚਾਰਕ ਉਤਸਵ ਵਿਚ ਹਿੱਸੇਦਾਰੀ ਰਹੇਗੀ। ਇਸ਼ਨਾਨ ਤੇ ਦਾਨ ਤੁਹਾਡੇ ਲਈ ਹਿਤਕਰ ਹੋਵੇਗਾ। ਸਿੱਖਿਆ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਨੇਪਰੇ ਚੜ੍ਹੇਗੀ। ਸੰਬੰਧਾਂ ਵਿਚ ਮਿਠਾਸ ਆਵੇਗੀ।
ਬ੍ਰਿਖ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਸਮਾਜ 'ਚ ਪਰਿਵਾਰ ਦਾ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।
ਮਿਥੁਨ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਹਾਂਪੱਖੀ ਕੋਸ਼ਿਸ਼ਾਂ ਸਫਲ ਹੋਣਗੀਆਂ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਕਾਰੋਬਾਰ ਵਧੇਗਾ।
ਕਰਕ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਚਲ ਜਾਂ ਅਚਲ ਜਾਇਦਾਦ ਵਿਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਪਤਨੀ ਦਾ ਸਹਿਯੋਗ ਮਿਲੇਗਾ।
ਸਿੰਘ : ਘਰੇਲੂ ਕੰਮਾਂ 'ਚ ਰੁੱਝੇ ਰਹੋਗੇ। ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ।
ਕੰਨਿਆ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕੋਸ਼ਿਸ਼ਾਂ 'ਚ ਕਾਮਯਾਬੀ ਮਿਲੇਗੀ। ਸਮਾਜਿਕ ਸਨਮਾਨ ਵਧੇਗਾ। ਧਨ ਤੇ ਕੀਰਤੀ 'ਚ ਵਾਧਾ ਹੋਵੇਗਾ।
ਤੁਲਾ : ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰ ਸਨਮਾਨ ਵਧੇਗਾ। ਧਨ ਤੇ ਕੀਰਤੀ ਵਿਚ ਵਾਧਾ ਹਵੇਗਾ। ਯਾਤਰਾ ਦੀ ਸਥਿਤੀ ਬਣ ਰਹੀ ਹੈ।
ਬ੍ਰਿਸ਼ਚਕ : ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ।
ਧਨੁ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਪਤੀ-ਪਤਨੀ ਦੇ ਜੀਵਨ 'ਚ ਤਣਾਅ ਆ ਸਕਦਾ ਹੈ। ਕਾਰੋਬਾਰ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ।
ਮਕਰ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਕੋਸ਼ਿਸ਼ਾਂ ਸਫਲ ਹੋਣਗੀਆਂ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।
ਕੁੰਭ : ਸਾਸ਼ਨ ਸੱਤਾ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਕਾਰੋਬਾਰ ਮਾਮਲਿਆਂ 'ਚ ਰੁੱਝੇ ਰਹਿ ਸਕਦੇ ਹੋ।
ਮੀਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਸੱਭਿਆਚਾਰਕ ਉਤਸਵ ਵਿਚ ਹਿੱਸੇਦਾਰੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ। ਰਚਨਾਤਮਕ ਕੰਮ ਮਨ ਨੂੰ ਸੰਤੁਸ਼ਟੀ ਦੇਣਗੇ।
Posted By: Susheel Khanna