ਅੱਜ ਦੀ ਗ੍ਰਹਿ ਸਥਿਤੀ : 14 ਜਨਵਰੀ, 2021 ਵੀਰਵਾਰ ਪੋਹ ਮਹੀਨਾ ਸ਼ੁਕਲ ਪੱਖ ਪ੍ਰਤੀਪਦਾ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ 03.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਦੱਖਣੀ।

ਅੱਜ ਦਾ ਪੁਰਬ ਤੇ ਤਿਉਹਾਰ : ਮਕਰ ਸੰਗਰਾਂਦ, ਸੂਰਜ ਉਤਰਾਇਣ, ਪਤਝੜ ਰੁੱਤ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ।

ਪੁਰਬ ਤੇ ਤਿਉਹਾਰ : ਕਰਿਦਿਨ।

ਵਿਸ਼ੇਸ਼ : ਪੰਚਕ।

ਵਿਕਰਮ ਸੰਮਤ 2077 ਸ਼ਕੇ 1942 ਉਤਰਾਇਣ, ਦੱਖਣਗੋਲ, ਪਤਝੜ ਰੁੱਤ ਪੋਹ ਮਹੀਨਾ ਸ਼ੁਕਲ ਪੱਖ ਦੀ ਦਾ ਦੂਜਾ ਉਸ ਤੋਂ ਬਾਅਦ ਤੀਜਾ ਧਨਿਸ਼ਠਾ ਨਛੱਤਰ ਉਸ ਤੋਂ ਬਾਅਦ ਸ਼ਤਭਿਸ਼ਾ ਨਛੱਤਰ ਸਿੱਧੀ ਯੋਗ ਉਸ ਤੋਂ ਬਾਅਦ ਵਯਤੀਪਾਤ ਯੋਗ ਮਕਰ ਵਿਚ ਚੰਦਰਮਾ ਉਸ ਤੋਂ ਬਾਅਦ ਕੁੰਭ ਵਿਚ।

ਮੇਖ : ਗੁੱਸੇ ’ਤੇ ਕਾਬੂ ਰੱਖੋ। ਸਿਹਤ ਤੇ ਪ੍ਰਤਿਸ਼ਠਾ ਪ੍ਰਤੀ ਚੌਕੰਨੇ ਰਹੋ। ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਜੀਵਿਕਾ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਨੇਪਰੇ ਚੜ੍ਹੇਗੀ।


ਬ੍ਰਿਖ : ਆਰਥਿਕ ਤਰੱਕੀ ਹੋਵੇਗੀ ਪਰ ਜ਼ੁਬਾਨ 'ਤੇ ਕੰਟਰੋਲ ਰੱਖੋ। ਪਾਣੀ ਵਿਚ 8 ਤੋਂ 10 ਜਿਉਂਦੀਆਂ ਮੱਛੀਆਂ ਛੱਡੋ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਵਿਗੜੇ ਕੰਮ ਬਣਨਗੇ।

ਮਿਥੁਨ : ਸਿਹਤ ਪ੍ਰੀਤ ਸੁਚੇਤ ਰਹਿਣ ਦੀ ਲੋੜ ਹੈ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਭਾਵੁਕਤਾ 'ਤੇ ਕੰਟਰੋਲ ਰੱਖਣ ਦੀ ਜ਼ਰੂਰਤ ਹੈ।

ਕਰਕ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਪਰਿਵਾਰਕ ਮੈਂਬਰਾਂ ਤੋਂ ਪਿਆਰ ਤੇ ਸਨੇਹ ਮਿਲੇਗਾ।

ਸਿੰਘ : ਸਬੰਧਾਂ 'ਚ ਨੇੜਤਾ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਔਲਾਦ ਸਬੰਧ ਸੁਖਦ ਖ਼ਬਰ ਮਿਲੇਗੀ। ਪਤਨੀ ਨਾਲ ਰਿਸ਼ਤਿਆਂ 'ਚ ਮਿਠਾਸ ਆਵੇਗੀ।

ਕੰਨਿਆ : ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਮਹਿਲਾ ਰਾਜਨੇਤਾ ਦਾ ਸਹਿਯੋਗ ਮਿਲੇਗਾ। ਕਿਸੇ ਨਾਲ ਮੁਲਾਕਾਤ ਹੋਵੇਗੀ।

ਤੁਲਾ : ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਧਾਰਮਿਕ ਰੁਚੀ 'ਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।ਰਿਸ਼ਤਿਆਂ 'ਚ ਮਿਠਾਸ ਆਵੇਗੀ।

ਬ੍ਰਿਸ਼ਚਕ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।

ਧਨੁ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ।

ਮਕਰ : ਪਤੀ-ਪਤਨੀ ਦੇ ਜੀਵਨ 'ਚ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਬੇਕਾਰ ਦੀ ਭੱਜ ਦੌੜ ਰਹੇਗੀ।

ਕੁੰਭ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ।

ਮੀਨ : ਖੁਸ਼ਕਿਸਮਤੀ ਨਾਲ ਸੁਖਦ ਖ਼ਬਰ ਮਿਲੇਗੀ। ਪਰਿਵਾਰਕ ਔਰਤ ਕਾਰਨ ਤਣਾਅ ਮਿਲ ਸਕਦਾ ਹੈ। ਯਾਤਰਾ ਦੀ ਸਥਿਤੀ ਸੁਖਦ ਰਹੇਗੀ।

Posted By: Susheel Khanna