ਅੱਜ ਦੀ ਗ੍ਰਹਿ ਸਥਿਤੀ : 19 ਜਨਵਰੀ, 2021 ਮੰਗਲਵਾਰ ਪੋਹ ਮਹੀਨਾ ਸ਼ੁਕਲ ਪੱਖ ਛੇਵÄ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 03.00 ਵਜੇ ਤੋਂ 04.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਉੱਤਰ।

ਵਿਸ਼ੇਸ਼ : ਪੰਚਕ।

ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।

ਵਿਸ਼ੇਸ਼ : ਪੰਚਕ ਦੁਪਹਿਰ 12 ਵਜ ਕੇ 36 ਮਿੰਟ ਤਕ।

ਕੱਲ੍ਹ ਦੀ ਭਦਰਾ : ਦੁਪਹਿਰ 01.16 ਵਜੇ ਤੋਂ ਰਾਤ ਦੇ 02.34 ਵਜੇ ਤਕ।

ਵਿਕਰਮ ਸੰਮਤ 2077 ਸ਼ਕੇ 1942 ਉਤਰਾਇਣ, ਦੱਖਣਗੋਲ, ਪਤਝੜ ਰੁੱਤ ਪੋਹ ਮਹੀਨਾ ਸ਼ੁਕਲ ਪੱਖ ਦੀ ਸੱਤਵÄ ਉਸ ਤੋਂ ਬਾਅਦ ਅਸ਼ਟਮੀ ਰੇਵਤੀ ਨਛੱਤਰ ਉਸ ਤੋਂ ਬਾਅਦ ਅਸ਼ਵਨੀ ਨਛੱਤਰ ਸਿੱਧੀ ਯੋਗ ਉਸ ਤੋਂ ਬਾਅਦ ਸਾਧਯ ਯੋਗ ਮੀਨ ਵਿਚ ਚੰਦਰਮਾ ਉਸ ਤੋਂ ਬਾਅਦ ਮੇਖ ਵਿਚ।

ਮੇਖ : ਭਾਵੁਕਤਾ ਵਿਚ ਕੰਟਰੋਲ ਰੱਖੋ। ਪਰੇਸ਼ਾਨੀ ਤੋਂ ਬਚ ਕੇ ਰਹੋ। ਕਰਜ਼ੇ ਦੀ ਚਿੰਤਾ ਤੁਹਾਨੂੰ ਕਮਜ਼ੋਰ ਕਰਦੀ ਹੈ। ਵੱਧ ਤੋਂ ਵੱਧ ਸਮਾਂ ਪਰਿਵਾਰ ਨੂੰ ਦਿਓ। ਘਰੇਲੂ ਕਾਰਜਾਂ ਵਿਚ ਰੁਝੇ ਰਹੋਗੇ।

ਬ੍ਰਿਖ : ਆਰਥਿਕ ਮਾਮਲਿਆਂ 'ਚ ਜੋਖਮ ਨਾਲ ਲਵੋ। ਕਾਰੋਬਾਰੀ ਵੱਕਾਰ ਵਧੇਗਾ। ਨਿੱਜੀ ਸਬੰਧ ਗੂੜ੍ਹੇ ਹੋਣਗੇ। ਮਹਿਮਾਨ ਦੇ ਆਉਣ ਦੀ ਸੰਭਾਵਨਾ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮਿਥੁਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ਵਿਚ ਨਿਵੇਸ਼ ਕਰਨਾ ਫ਼ਾਇਦੇਮੰਦ ਹੈ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ।

ਕਰਕ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸਮਾਜਿਕ ਵੱਕਾਰ ਵਧੇਗਾ। ਆਰਥਿਕ ਮਾਮਲਿਆਂ ਵਿਚ ਤਰੱਕੀ ਮਿਲੇਗੀ।

ਸਿੰਘ : ਔਲਾਦ ਦੀਆਂ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਚੱਲ ਜਾਂ ਅਚੱਲ ਜਾਇਦਾਦ ਦੀ ਦਿਸ਼ਾ 'ਚ ਸਫਲਤਾ ਮਿਲੇਗੀ। ਬੁੱਧੀ ਤੇ ਕੌਸ਼ਲ ਨਾਲ ਕੀਤਾ ਕੰਮ ਸੰਪੰਨ ਹੋਵੇਗਾ।

ਕੰਨਿਆ : ਹੇਠਲੇ ਕਰਮਚਾਰੀ ਦੇ ਸਹਿਯੋਗ ਨਾਲ ਕੋਈ ਕੰਮ ਸੰਪੰਨ ਹੋ ਸਕਦਾ ਹੈ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਵਿਦੇਸ਼ ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਤੁਲਾ : ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ।

ਬ੍ਰਿਸ਼ਚਕ : ਕਾਰੋਬਾਰੀ ਵੱਕਾਰ ਵਧੇਗਾ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਤੋਹਫ਼ੇ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ।

ਧਨੁ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਰੁਪਏ ਪੈਸੇ ਦੇ ਲੈਣ ਦੇਣ 'ਚ ਸਾਵਧਾਨੀ ਰੱਖੋ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ।

ਮਕਰ : ਆਰਥਿਕ ਯਤਨਾਂ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ।

ਕੁੰਭ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਘਰੇਲੂ ਉਪਯੋਗੀ ਚੀਜ਼ਾਂ 'ਚ ਵਾਧਾ ਹੋਵੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਸਿਆਸੀ ਪੱਧਰ 'ਤੇ ਸਫਲਤਾ ਮਿਲੇਗੀ।

ਮੀਨ : ਦੂਜਿਆਂ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਹੋਵੇਗੀ।

Posted By: Susheel Khanna