ਅੱਜ ਦੀ ਗ੍ਰਹਿ ਸਥਿਤੀ : 18 ਫਰਵਰੀ 2021 ਵੀਰਵਾਰ ਮਾਘ ਮਹੀਨਾ ਸ਼ੁਕਲ ਪੱਖ ਸ਼ਸ਼ਠੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ 03.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਦੱਖਣੀ।

ਵਿਸ਼ੇਸ਼ : ਸ਼ਸ਼ਠੀ ਮਿਤੀ ਵਾਧਾ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ।

ਪੁਰਬ ਤੇ ਤਿਉਹਾਰ : ਅਚਲਾ ਸੱਤਵੀਂ।

ਕੱਲ੍ਹ ਦੀ ਭਦਰਾ : ਸਵੇਰੇ 10.59 ਵਜੇ ਤੋਂ ਰਾਤ ਦੇ 12.16 ਵਜੇ ਤਕ।

ਵਿਕਰਮ ਸੰਮਤ 2077 ਸ਼ਕੇ 1942 ਉੱਤਰਾਇਣ, ਦੱਖਣਗੋਲ, ਪਤਝੜ ਰੁਤ ਮਾਘ ਮਹੀਨਾ ਸ਼ੁਕਲ ਪੱਖ ਦੀ ਸੱਤਵੀ ਉਸ ਤੋਂ ਬਾਅਦ ਅਸ਼ਟਮੀ ਕ੍ਰਿਤਿਕਾ ਨਛੱਤਰ ਉਸ ਤੋਂ ਬਾਅਦ ਰੋਹਿਣੀ ਨਛੱਤਰ ਏਂਦਰ ਯੋਗ ਉਸ ਤੋਂ ਬਾਅਦ ਵੈਧ੍ਰਤੀ ਯੋਗ ਮੇਖ ਵਿਚ ਚੰਦਰਮਾ ਉਸ ਤੋਂ ਬਾਅਦ ਬਿ੍ਰਖ ਵਿਚ।

ਮੇਖ : ਰਾਹੂ ਚੰਦਰ ਦੀ ਚਾਲ ਮਨ ਨੂੰ ਅਸ਼ਾਂਤ ਕਰੇਗੀ। ਮੁਸੀਬਤ ਤੋਂ ਬਚਣ ਲਈ ਪਰਿਵਾਰ ਦੇ ਨਾਲ ਰਹੋ। ਆਪਣੀ ਸਮੱਸਿਆ ਨੂੰ ਪਰਿਵਾਰ ਨਾਲ ਸਾਂਝਾ ਕਰੋ। ਧਾਰਮਿਕ ਕਾਰਜਾਂ ਵਿਚ ਮਨ ਲਗਾਓ।

ਬ੍ਰਿਖ : ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮਿਥੁਨ : ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ।

ਕਰਕ : ਵਪਾਰਕ ਮਾਣ-ਸਨਮਾਨ ਵਧੇਗਾ। ਕਿਸਮਤ ਨਾਲ ਕੋਈ ਸੁਖਦ ਸਮਾਚਾਰ ਮਿਲੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਸਿਹਤ ਪ੍ਰਤੀ ਉਦਾਸੀਨ ਨਾ ਰਹੋ।

ਸਿੰਘ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸਿਹਤ ਪ੍ਰਤੀ ਜੋਖ਼ਮ ਨਾ ਚੁੱਕੋ।

ਕੰਨਿਆ : ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਸਹੁਰੇ ਪੱਖ ਦਾ ਸਹਿਯੋਗ ਮਿਲੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਮਨ ਅਣਜਾਣੇ ਡਰ ਤੋਂ ਗ੍ਰਸਤ ਰਹੇਗਾ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰ ਦੀ ਮਹਿਲਾ ਜਾਂ ਮਹਿਲਾ ਅਧਿਕਾਰੀ ਤੋਂ ਤਣਾਅ ਮਿਲ ਸਕਦਾ ਹੈ। ਜਦੋਂਕਿ ਹੋਰ ਪਰਿਵਾਰਕ ਮੈਂਬਰਾਂ ਤੋਂ ਸਹਿਯੋਗ ਮਿਲੇਗਾ।

ਬ੍ਰਿਸ਼ਚਕ : ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਿੱਖਿਆ ਦੇ ਖੇਤਰ 'ਚ ਸਫਲਤਾ ਮਿਲੇਗੀ। ਗੁਆਂਢੀ ਜਾਂ ਅਧੀਨ ਕਰਮਚਾਰੀ ਕਾਰਨ ਤਣਾਅ ਮਿਲ ਸਕਦਾ ਹੈ।

ਧਨੁ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।

ਮਕਰ : ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਭਰਾ ਜਾਂ ਕਿਸੇ ਰਿਸ਼ਤੇਦਾਰ ਦਾ ਸਹਿਯੋਗ ਰਹੇਗਾ। ਬੋਲੀ 'ਤੇ ਸੰਜਮ ਰੱਖੋ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ।

ਕੁੰਭ : ਯਾਤਰਾ ਦੇਸ਼ਾਟਨ ਤੋਂ ਬਚੋ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਮਾਮਲਿਆਂ 'ਚ ਸੁਧਾਰ ਹੋਵੇਗਾ। ਰਚਨਾਤਮਕ ਯਤਨ ਸਫਲ ਹੋਣਗੇ।

ਮੀਨ : ਤੁਹਾਡੇ ਅਧੀਨ ਕੰਮ ਕਰਨ ਵਾਲੇ ਮੁਲਾਜ਼ਮ, ਗੁਆਂਢੀ ਜਾਂ ਭਰਾ ਕਾਰਨ ਤਣਾਅ ਮਿਲ ਸਕਦਾ ਹੈ। ਸਿਹਤ ਤੇ ਇੱਜ਼ਤ ਪ੍ਰਤੀ ਚੌਕੰਨੇ ਰਹੋ। ਕਾਰੋਬਾਰੀ ਤੇ ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ।

Posted By: Susheel Khanna