ਅੱਜ ਦੀ ਗ੍ਰਹਿ ਸਥਿਤੀ : 24 ਫਰਵਰੀ, 2021 ਬੁੱਧਵਾਰ ਮਾਘ ਮਹੀਨਾ ਸ਼ੁਕਲ ਪੱਖ ਦਵਾਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 12.00 ਵਜੇ ਤੋਂ 01.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਉੱਤਰ।

ਤਿਉਹਾਰ : ਪ੍ਰਦੋਸ਼ ਵਰਤ, ਭੀਸ਼ਮ ਦਵਾਦਸ਼ੀ।

ਕੱਲ੍ਹ ਦਾ ਦਿਸ਼ਾਸ਼ੂਲ : ਦੱਖਣੀ।

ਪੁਰਬ ਤੇ ਤਿਉਹਾਰ : ਕਲਪਾਦਿ 13।

ਵਿਸ਼ੇਸ਼ : ਗੁਰੂ ਪੁਸ਼ਯ ਯੋਗ, ਸਵਾਰਥ ਸਿੱਧੀ ਯੋਗ।

ਵਿਕਰਮ ਸੰਮਤ 2077 ਸ਼ਕੇ 1942 ਉੱਤਰਾਇਣ, ਦੱਖਣਗੋਲ, ਪਤਝੜ ਰੁੱਤ ਮਾਘ ਮਹੀਨਾ ਸ਼ੁਕਲ ਪੱਖ ਦੀ ਤ੍ਰਯੋਦਸ਼ੀ 17 ਘੰਟੇ 19 ਮਿੰਟ ਤਕ, ਉਸ ਤੋਂ ਬਾਅਦ ਚਤੁਰਦਸ਼ੀ ਪੁਸ਼ਯ ਨਛੱਤਰ ਉਸ ਤੋਂ ਬਾਅਦ ਅਸਲੇਸ਼ਾ ਨਛੱਤਰ ਸ਼ੋਭਨ ਯੋਗ 25 ਘੰਟੇ 07 ਮਿੰਟ ਤਕ, ਉਸ ਤੋਂ ਬਾਅਦ ਅਤਿਗੰਡ ਯੋਗ ਕਰਕ ਵਿਚ ਚੰਦਰਮਾ।

ਮੇਖ : ਪਰਿਵਾਰਕ ਸਮੱਸਿਆ ਵਿਚ ਫਸੇ ਰਹਿ ਸਕਦੇ ਹੋ। ਆਰਥਿਕ ਮਾਮਲਿਆਂ ਵਿਚ ਸਾਵਧਾਨੀ ਵਰਤੋ। ਅੰਗਾਰਕ ਯੋਗ ਬੇਕਾਰ ਦੇ ਵਾਦ-ਵਿਵਾਦ ਵਿਚ ਫਸਾ ਸਕਦਾ ਹੈ।

ਬ੍ਰਿਖ : ਤੋਹਫ਼ੇ ਜਾਂ ਸਨਮਾਨ ਦਾ ਲਾਭ ਮਿਲੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਸਮਾਜਿਕ ਮਾਣ-ਸਨਮਾਨ ਵਧੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ : ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਪਿਆਰੇ ਜਨ ਨਾਲ ਮੁਲਾਕਾਤ ਹੋਵੇਗੀ।

ਕਰਕ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਸਿੰਘ : ਰਿਸ਼ਤਿਆਂ 'ਚ ਮਿਠਾਸ ਆਵੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਆਮੋਦ ਪ੍ਰਮੋਦ ਦਾ ਮੌਕਾ ਪ੍ਰਾਪਤ ਹੋਵੇਗਾ। ਵਿਗੜੇ ਕੰਮ ਬਣਨਗੇ।

ਕੰਨਿਆ : ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਰਾਜਨੀਤਕ ਇੱਛਾਵਾਂ ਦੀ ਪੂਰਤੀ ਹੋਵੇਗੀ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।

ਤੁਲਾ : ਰਚਨਾਤਮਕ ਯਤਨ ਸਫਲ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਪਿਆਰੇਜਨ ਨਾਲ ਅਚਾਨਕ ਮੁਲਾਕਾਤ ਹੋਵੇਗੀ।

ਬ੍ਰਿਸ਼ਚਕ : ਗ੍ਰਹਿ ਕੰਮਾਂ 'ਚ ਰੁੱਝੇ ਰਹਿ ਸਕਦੇ ਹੋ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਯੋਜਨਾ ਸਫਲ ਹੋਵੇਗੀ। ਰਚਨਾਤਮਕ ਯਤਨ ਸਫਲ ਹੋਣਗੇ। ਕਾਰੋਬਾਰ 'ਚ ਨਿਵੇਸ਼ ਲਾਭਕਾਰੀ ਰਹੇਗਾ।

ਧਨੁ : ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਦੋਸਤਾਨਾ ਰਿਸ਼ਤੇ ਗੂੜ੍ਹੇ ਹੋਣਗੇ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਵਪਾਰਕ ਯੋਜਨਾ ਸਫਲ ਹੋਵੇਗੀ। ਰਚਨਾਤਮਕ ਯਤਨ ਸਫਲ ਹੋਣਗੇ।

ਮਕਰ : ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਯਾਤਰਾ 'ਤੇ ਜਾਣ ਦੀ ਪ੍ਰਬਲ ਸੰਭਾਵਨਾ ਹੈ।

ਕੁੰਭ : ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਪਰਿਵਾਰਿਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਲਾਭਕਾਰੀ ਰਹੇਗਾ।

ਮੀਨ : ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਸਿੱਖਿਆ ਦੇ ਖੇਤਰ ਵਿਚ ਤਰੱਕੀ ਹੋਵੇਗੀ। ਕਾਰੋਬਾਰੀ ਮਾਮਲਿਆਂ ਵਿਚ ਸਫਲਤਾ ਮਿਲੇਗੀ। ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕਾਰਜ ਪੂਰਨ ਹੋਵੇਗਾ।

Posted By: Susheel Khanna