ਅੱਜ ਦੀ ਗ੍ਰਹਿ ਸਥਿਤੀ : 26 ਫਰਵਰੀ, 2021 ਸ਼ੁਕਰਵਾਰ ਮਾਘ ਮਹੀਨਾ ਸ਼ੁਕਲ ਪੱਖ ਚਤੁਰਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ 12.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੱਛਮੀ।

ਅੱਜ ਦੀ ਭਦਰਾ : ਦੁਪਹਿਰ 03.50 ਵਜੇ ਤੋਂ ਰਾਤ ਦੇ 02.49 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

ਪੁਰਬ ਤੇ ਤਿਉਹਾਰ : ਮਾਘੀ ਪੂਰਨਮਾਸ਼ੀ।

ਵਿਸ਼ੇਸ਼ : ਰਵਿਦਾਸ ਜੈਅੰਤੀ ਤੇ ਭੈਰਵੀ ਜੈਅੰਤੀ।

ਵਿਕਰਮ ਸੰਮਤ 2077 ਸ਼ਕੇ 1942 ਉੱਤਰਾਇਣ, ਦੱਖਣਗੋਲ, ਪਤਝੜ ਰੁੱਤ ਮਾਘ ਮਹੀਨਾ ਸ਼ੁਕਲ ਪੱਖ ਦੀ ਪੂਰਨਮਾਸ਼ੀ ਉਸ ਤੋਂ ਬਾਅਦ ਪ੍ਰਤੀਪਦਾ ਮਘਾ ਨਛੱਤਰ ਉਸ ਤੋਂ ਬਾਅਦ ਪੂਰਵਾਫਾਲਗੁਨੀ ਨਛੱਤਰ ਸੁਕਰਮਾ ਯੋਗ 19 ਘੰਟੇ 37 ਮਿੰਟ ਤਕ, ਉਸ ਤੋਂ ਬਾਅਦ ਧ੍ਰਤੀ ਯੋਗ ਸਿੰਘ ਵਿਚ ਚੰਦਰਮਾ।

ਮੇਖ : ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਸਿੱਖਿਆ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਨੇਪਰੇ ਚੜ੍ਹੇਗੀ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਕਿਸੇ ਕਾਰਜ ਦੇ ਪੂਰਨ ਹੋਣ ਨਾਲ ਆਤਮਵਿਸ਼ਵਾਸ ਵਧੇਗਾ।

ਬ੍ਰਿਖ : ਕਾਰੋਬਾਰ 'ਚ ਕਾਮਯਾਬੀ ਮਿਲੇਗੀ। ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਸਿਹਤ ਸਬੰਧੀ ਸੁਚੇਤ ਰਹੋ। ਮਾਲੀ ਪੱਖ ਮਜ਼ਬੂਤ ਹੋਵੇਗਾ।

ਮਿਥੁਨ : ਲੰਮੀ ਯਾਤਰਾ ਦੀ ਯੋਜਨਾ ਸਫਲ ਹੋ ਸਕਦੀ ਹੈ। ਸਿੱਖਿਆ ਦੇ ਖੇਤਰ 'ਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।

ਕਰਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਮੁਹਾਰਤ ਨਾਲ ਕੀਤਾ ਗਿਆ ਕੰਮ ਸਮਾਪਤ ਹੋਵੇਗਾ। ਤੁਹਾਡਾ ਪ੍ਰਭਾਵ ਵਧੇਗਾ।

ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਕਾਮਯਾਬੀ ਮਿਲੇਗੀ। ਚੱਲ ਜਾਂ ਅਚੱਲ ਜਾਇਦਾਦ 'ਚ ਵਾਧਾ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਲਾਭਦਾਇਕ ਹੋਵੇਗਾ।

ਕੰਨਿਆ : ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਬੰਧਾਂ ਵਿਚ ਮਿਠਾਸ ਆਵੇਗੀ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਤੁਲਾ : ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਰਹੇਗਾ। ਅਧਿਕਾਰੀ ਦਾ ਸਹਿਯੋਗ ਮਿਲੇਗਾ।

ਬ੍ਰਿਸ਼ਚਕ : ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਸਬੰਧਾਂ 'ਚ ਨੇੜਤਾ ਆਵੇਗੀ। ਕਾਰੋਬਾਰ 'ਚ ਕੋਸ਼ਿਸ਼ ਸਫਲ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ। ਯਾਤਰਾ ਸੁਖਦ ਰਹੇਗੀ।

ਧਨੁ : ਪਰਿਵਾਰਕ ਔਰਤ ਦੇ ਕਾਰਨ ਤਣਾਅ ਮਿਲ ਸਕਦਾ ਹੈ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮਕਰ : ਜੀਵਨਸਾਥੀ ਕਾਰਨ ਤਣਾਅ ਮਿਲ ਸਕਦਾ ਹੈ। ਕੁਝ ਕਾਰੋਬਾਰ ਤੇ ਪਰਿਵਾਰਕ ਤਣਾਅ ਮਿਲੇਗਾ। ਕਿਸੇ ਤਰ੍ਹਾਂ ਦਾ ਜ਼ੋਖ਼ਮ ਨਾ ਚੁੱਕੋ।

ਕੁੰਭ : ਰਚਨਾਤਮਕ ਕੋਸ਼ਿਸ਼ ਕਾਮਯਾਬ ਹੋਵੇਗੀ। ਸਿੱਖਿਆ ਮੁਕਾਬਲੇ 'ਚ ਕੋਸ਼ਿਸ਼ ਸਫਲ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਿਵੇਸ਼ ਲਾਭਦਾਇਕ ਹੋਵੇਗਾ।

ਮੀਨ : ਗ਼ਲਤ ਫ਼ੈਸਲਾ ਕਸ਼ਟਕਾਰੀ ਹੋਵੇਗਾ। ਸਿਹਤ ਤੇ ਪ੍ਰਤਿਸ਼ਠਾ ਪ੍ਰਤੀ ਚੌਕੰਨੇ ਰਹੋ। ਇੱਛਾਵਾਂ ਵਿਚ ਵਾਧਾ ਹੋਵੇਗਾ। ਭਾਵੁਕਤਾ ਵਿਚ ਆ ਕੇ ਕੋਈ ਫ਼ੈਸਲਾ ਨਾ ਲਓ।

Posted By: Susheel Khanna