ਅੱਜ ਦੀ ਗ੍ਰਹਿ ਸਥਿਤੀ : 27 ਫਰਵਰੀ, 2021 ਸ਼ਨਿਚਰਵਾਰ ਮਾਘ ਮਹੀਨਾ ਸ਼ੁਕਲ ਪੱਖ ਪੂਰਨਮਾਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 09.00 ਵਜੇ ਤੋਂ 10.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੱਛਮੀ।

ਪੁਰਬ ਤੇ ਤਿਉਹਾਰ : ਮਾਘੀ ਪੂਰਨਮਾਸ਼ੀ।

ਵਿਸ਼ੇਸ਼ : ਰਵਿਦਾਸ ਜੈਅੰਤੀ ਤੇ ਭੈਰਵੀ ਜੈਅੰਤੀ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ।

ਵਿਸ਼ੇਸ਼ : ਫੱਗਣ ਮਹੀਨਾ ਸ਼ੁਰੂ।

ਵਿਕਰਮ ਸੰਮਤ 2077 ਸ਼ਕੇ 1942 ਉੱਤਰਾਇਣ, ਦੱਖਣਗੋਲ, ਪਤਝੜ ਰੁੱਤ ਫੱਗਣ ਮਹੀਨਾ ਕ੍ਰਿਸ਼ਨ ਪੱਖ ਦੀ ਪ੍ਰਤੀਪਦਾ ਉਸ ਤੋਂ ਬਾਅਦ ਦੂਜੀ ਪੂਰਵਾ ਫੱਗਣ ਨਛੱਤਰ ਉਸ ਤੋਂ ਬਾਅਦ ਉੱਤਰ ਫੱਗਣ ਨਛੱਤਰ ਧਿ੍ਰਤੀ ਯੋਗ 16 ਘੰਟੇ 21 ਮਿੰਟ ਤਕ, ਉਸ ਤੋਂ ਬਾਅਦ ਸੂਲ ਯੋਗ ਸਿੰਘ ਵਿਚ ਚੰਦਰਮਾ 15 ਘੰਟੇ 07 ਮਿੰਟ ਤਕ ਉਸ ਤੋਂ ਬਾਅਦ ਕੰਨਿਆ ਵਿਚ।

ਮੇਖ : ਰੋਗ ਤੇ ਦੁਸ਼ਮਣ ਪ੍ਰਭਾਵੀ ਹੋਣਗੇ। ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ। ਆਰਥਿਕ ਮਾਮਲਿਆਂ ਵਿਚ ਜ਼ੋਖਮ ਨਾ ਚੁੱਕੋ। ਪਰਿਵਾਰਕ ਮਾਣ-ਮਰਿਆਦਾ ਵਧੇਗੀ।

ਬਿ੍ਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰੀ ਮਾਣ-ਤਾਣ ਵਧੇਗਾ। ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕਾਰਜ ਸਫਲ ਹੋਵੇਗਾ।

ਮਿਥੁਨ : ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਕਿਸੇ ਕਾਰਜ ਦੇ ਪੂਰੇ ਹੋਣ ਨਾਲ ਆਤਮਵਿਸ਼ਵਾਸ ਵਧੇਗਾ।

ਕਰਕ : ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਮਈ ਹੋਵੇਗੀ। ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਸਮਾਜਿਕ ਮਾਣ-ਤਾਣ ਵਧੇਗਾ। ਸਨਮਾਨ ਵਿਚ ਵਾਧਾ ਹੋਵੇਗਾ। ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ।

ਸਿੰਘ : ਸ਼ਾਸਨ ਸੱਤਾ ਤੋਂ ਸਹਿਯੋਗ ਮਿਲੇਗਾ। ਆਰਥਿਕ ਸਥਿਤੀ ਵਿਚ ਸੁਧਾਰ ਹੋਵੇਗਾ। ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਤੋਹਫੇ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

ਕੰਨਿਆ : ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਅਪਾਰ ਸਫਲਤਾ ਮਿਲੇਗੀ। ਬਹੁ-ਤਕਨੀਕੀ ਕਾਰਜ ਦੇ ਪੂਰਨ ਹੋਣ ਨਾਲ ਤੁਹਾਡੇ ਪ੍ਰਭਾਵ ਤੇ ਤਾਕਤ ਵਿਚ ਵਾਧਾ ਹੋਵੇਗਾ।

ਤੁਲਾ : ਸਮਾਜਿਕ ਕਾਰਜਾਂ ਵਿਚ ਦਿਲਚਸਪੀ ਲਵੋਗੇ। ਘਰ ਦੇ ਮੁਖੀਆ ਜਾਂ ਮਹਿਲਾ ਅਧਿਕਾਰੀ ਕਾਰਨ ਤਣਾਅ ਮਿਲ ਸਕਦਾ ਹੈ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ।

ਬਿ੍ਸ਼ਚਕ : ਗ੍ਰਹਿਸਥ ਜੀਵਨ ਸੁਖਮਈ ਹੋਵੇਗਾ। ਕਿਸੇ ਮੁੱਲਵਾਨ ਚੀਜ਼ ਦੇ ਗੁਆਚਣ ਜਾਂ ਚੋਰੀ ਹੋਣ ਦਾ ਸ਼ੱਕ ਹੈ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

ਧਨੁ : ਸਮਾਜਿਕ ਮਾਣ-ਤਾਣ ਵਧੇਗਾ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕਾਰਜ ਸਫਲਤਾ ਦੇਵੇਗਾ।

ਮਕਰ : ਪਿਤਾ ਜਾਂ ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕਾਰਜਾਂ ਵਿਚ ਸਫਲਤਾ ਮਿਲੇਗੀ। ਕਿਸੇ ਕਾਰਜ ਦੇ ਪੂਰਨ ਹੋਣ ਨਾਲ ਆਤਮਵਿਸ਼ਵਾਸ ਵਧੇਗਾ।

ਕੁੰਭ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਰੁਝੇਵੇਂ ਕਾਰਨ ਮਨ ਉਦਾਸ ਰਹੇਗਾ। ਸਿਹਤ ਪ੍ਰਤੀ ਚੌਕੰਨੇ ਰਹਿਣ ਦੀ ਲੋੜ ਹੈ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।

ਮੀਨ : ਆਰਥਿਕ ਮਾਮਲਿਆਂ ਵਿਚ ਜ਼ੋਖਮ ਨਾ ਚੁੱਕੋ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਕਿਸੇ ਕਾਰਜ ਦੇ ਪੂਰਨ ਹੋਣ ਨਾਲ ਆਤਮਵਿਸ਼ਵਾਸ ਵਧੇਗਾ।

Posted By: Susheel Khanna