ਅੱਜ ਦੀ ਗ੍ਰਹਿ ਸਥਿਤੀ : 3 ਅਕਤੂਬਰ, 2021 ਐਤਵਾਰ ਅੱਸੂ ਮਹੀਨਾ ਕ੍ਰਿਸ਼ਨ ਪੱਖ ਚਤੁਰਥੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸ਼ਾਮ 4.30 ਵਜੇ ਤੋਂ 6.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੱਛਮ।

ਕੱਲ੍ਹ ਦੀ ਭਦਰਾ : ਰਾਤ ਦੇ 9.06 ਵਜੇ ਤੋਂ 5 ਅਕਤੂਬਰ ਨੂੰ ਸਵੇਰੇ 8.10 ਵਜੇ ਤਕ।

4 ਅਕਤੂਬਰ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਉੱਤਰਾਇਨ, ਦੱਖਣਾਯਾਨ ਉੱਤਰਗੋਲ, ਵਰਖਾ ਰੁੱਤ ਅੱਸੂ ਮਹੀਨਾ ਕ੍ਰਿਸ਼ਨ ਪੱਖ ਦੀ ਤ੍ਰਿਦਸ਼ੀ ਉਸ ਤੋਂ ਬਾਅਦ ਚਤੁਰਦਸ਼ੀ ਪੂਰਵਾਫਾਲਗੂਨੀ ਨਛੱਤਰ ਸ਼ੁਭ ਯੋਗ ਉਸ ਤੋਂ ਬਾਅਦ ਸ਼ੁਕਲ ਯੋਗ ਸਿੰਘ ਵਿਚ ਚੰਦਰਮਾ।

ਮੇਖ

ਆਰਥਿਕ ਸਥਿਤੀ ’ਚ ਸੁਧਾਰ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਮਾਜਿਕ ਕੰਮਾਂ ’ਚ ਦਿਲਚਸਪੀ ਵਧੇਗੀ।

ਬਿ੍ਖ

ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਕਿਸੇ ਕੰਮ ਦੇ ਪੂਰਾ ਹੋਣ ’ਤੇ ਆਤਮਵਿਸ਼ਵਾਸ ਵਿਚ ਵਾਧਾ ਹੋਵੇਗਾ।

ਮਿਥੁਨ

ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਰੁਕੇ ਹੋਏ ਕੰਮ ਵੀ ਬਣਨਗੇ। ਰਚਨਾਤਮਕ ਕੰਮਾਂ ਵਿਚ ਸਫਲਤਾ ਮਿਲੇਗੀ।

ਕਰਕ

ਸਿਹਤ ਪ੍ਰਤੀ ਸੁਚੇਤ ਰਹੋ। ਕੋਈ ਅਜਿਹਾ ਕੰਮ ਨਾ ਕਰੋ ਜਿਸ ਨਾਲ ਨੁਕਸਾਨ ਹੋਵੇ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ।

ਸਿੰਘ

ਪਰਿਵਾਰਕ ਜੀਵਨ ਸੁਖੀ ਹੋਵੇਗਾ। ਸਨਮਾਨ ’ਚ ਵਾਧਾ ਹੋਵੇਗਾ। ਰੁਕੇ ਹੋਏ ਕੰਮ ਵੀ ਬਣਨਗੇ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕੰਨਿਆ

ਪਰਿਵਾਰਕ ਵੱਕਾਰ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਤੁਲਾ

ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਬਿ੍ਸ਼ਚਕ

ਉੱਚ ਅਧਿਕਾਰੀ ਜਾਂ ਪਿਤਾ ਤੋਂ ਤਣਾਅ ਮਿਲ ਸਕਦਾ ਹੈ। ਆਰਥਿਕ ਯੋਜਨਾ ਨੂੰ ਬਲ ਮਿਲ ਸਕਦਾ ਹੈ।

ਧਨੁ

ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ।

ਮਕਰ

ਰਚਨਾਤਮਕ ਕੰਮਾਂ ’ਚ ਸਫਲਤਾ ਮਿਲੇਗੀ। ਆਰਥਿਕ ਤਣਾਅ ਵਧੇਗਾ। ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਬਣੇਗਾ।

ਕੁੰਭ

ਸਨਮਾਨ ’ਚ ਵਾਧਾ ਹੋਵੇਗਾ। ਰੋਜ਼ੀ-ਰੋਟੀ ਦੇ ਖੇਤਰ ’ਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ।

ਮੀਨ

ਸਨਮਾਨ ’ਚ ਵਾਧਾ ਹੋਵੇਗਾ। ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਕਿਸੇ ਕੰਮ ਦੇ ਹੋਣ ’ਤੇ ਆਤਮਵਿਸ਼ਵਾਸ ਵਧੇਗਾ।

Posted By: Jagjit Singh