ਅੱਜ ਦੀ ਗ੍ਰਹਿ ਸਥਿਤੀ : 13 ਸਤੰਬਰ 2019, ਸ਼ੁੱਕਰਵਾਰ, ਭਾਦੋਂ ਮਹੀਨਾ, ਸ਼ੁਕਲ ਪੱਖ, ਚਤੁਰਦਸ਼ੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ : ਪੱਛਮ।

ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ ਬਾਅਦ ਦੁਪਹਿਰ 12.30 ਵਜੇ ਤਕ।

ਅੱਜ ਦਾ ਤਿਉਹਾਰ : ਵਰਤ ਦੀ ਪੂਰਣਿਮਾ

ਅੱਜ ਦੀ ਭਦਰਾ : ਸਵੇਰੇ 07.35 ਵਜੇ ਤੋਂ ਰਾਤ 08.49 ਵਜੇ ਤਕ।

ਕੱਲ੍ਹ 14 ਸਤੰਬਰ, 2019 ਦਾ ਪੰਚਾਂਗ : ਵਿਕਰਮ ਸੰਵਤ 2076, ਸ਼ਕੇ 1941, ਦੱਖਣਾਇਣ, ਉੱਤਰ ਗੋਲ, ਵਰਖਾ ਰੁੱਤ, ਭਾਦੋਂ ਮਹੀਨਾ, ਸ਼ੁਕਲ ਪੱਖ, ਪੂਰਣਿਮਾ 10 ਘੰਟੇ 03 ਮਿੰਟ ਤਕ ਉਸ ਤੋਂ ਬਾਅਦ ਪ੍ਰਤੀਪਦਾ, ਪੂਰਵ ਭਾਦਰਪਦ ਨਛੱਤਰ ਉਸ ਤੋਂ ਬਾਅਦ ਉੱਤਰ ਭਾਦਰਪਦ ਨਛੱਤਰ, ਸ਼ੂਲ ਯੋਗ ਉਸ ਤੋਂ ਬਾਅਦ ਗੰਡ ਯੋਗ, ਕੁੰਭ 'ਚ ਚੰਦਰਮਾ।

ਮੇਖ : ਕਾਰੋਬਾਰੀ ਵੱਕਾਰ ਵਧੇਗਾ। ਆਰਥਿਕ ਮਾਮਲਿਆਂ 'ਚ ਤਰੱਕੀ ਮਿਲੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਰੋਜ਼ੀ-ਰੋਟੀ ਦੇ ਖੇਤਰ ਵਿਚ ਤਰੱਕੀ ਮਿਲੇਗੀ।

ਬਿ੍ਖ : ਸਮਾਜਿਕ ਵੱਕਾਰ ਵਧੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ।

ਮਿਥੁਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ਵਿਚ ਨਿਵੇਸ਼ ਕਰਨਾ ਫ਼ਾਇਦੇਮੰਦ ਹੈ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ।

ਕਰਕ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸਮਾਜਿਕ ਵੱਕਾਰ ਵਧੇਗਾ। ਆਰਥਿਕ ਮਾਮਲਿਆਂ ਵਿਚ ਤਰੱਕੀ ਮਿਲੇਗੀ।

ਸਿੰਘ : ਚਿਰਾਂ ਤੋਂ ਉਡੀਕੇ ਜਾ ਰਹੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਤੇ ਵੱਕਾਰ ਵਿਚ ਵਾਧਾ ਹੋਵੇਗਾ। ਬੁੱਧੀ ਤੇ ਕੌਸ਼ਲ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ।

ਕੰਨਿਆ : ਸਿਆਸੀ ਕੰਮ ਨੇਪਰੇ ਚੜ੍ਹਨਗੇ। ਕਾਰੋਬਾਰੀ ਵੱਕਾਰ ਵਧੇਗਾ। ਧਨ, ਸਨਮਾਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਰੋਜ਼ੀ-ਰੋਟੀ ਦੇ ਖੇਤਰ ਵਿਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਤੁਲਾ : ਸਮਾਜਿਕ ਵੱਕਾਰ ਵਧੇਗਾ। ਸਬੰਧਾਂ ਵਿਚ ਨੇੜਤਾ ਆਵੇਗੀ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਕਿਸੇ ਕੰਮ ਦੇ ਪੂਰਾ ਹੋਣ 'ਤੇ ਮਾਣ ਮਿਲੇਗਾ

ਬਿ੍ਸ਼ਚਕ : ਕਾਰੋਬਾਰੀ ਵੱਕਾਰ ਵਧੇਗਾ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਤੋਹਫ਼ੇ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ।

ਧਨੁ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਰੁਪਏ ਪੈਸੇ ਦੇ ਲੈਣ ਦੇਣ 'ਚ ਸਾਵਧਾਨੀ ਰੱਖੋ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ।

ਮਕਰ : ਆਰਥਿਕ ਯਤਨਾਂ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ।

ਕੁੰਭ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ। ਸਿਆਸੀ ਪੱਧਰ 'ਤੇ ਸਫਲਤਾ ਮਿਲੇਗੀ।

ਮੀਨ : ਨਿੱਜੀ ਸਬੰਧ ਗੂੜ੍ਹੇ ਹੋਣਗੇ। ਵਿਰੋਧੀ ਸਰਗਰਮ ਰਹਿਣਗੇ ਪਰ ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਸਫਲਤਾ ਦੇਵੇਗਾ। ਰਚਨਾਤਮਕ ਕੰਮਾਂ ਵਿਚ ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ।