ਅੱਜ ਦੀ ਗ੍ਰਹਿ ਸਥਿਤੀ : 20 ਸਤੰਬਰ, 2021 ਸੋਮਵਾਰ ਭਾਦੋਂ ਮਹੀਨਾ ਸ਼ੁਕਲ ਪੱਖ ਪੁੰਨਿਆ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 07.30 ਵਜੇ ਤੋਂ 09.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।

21 ਸਤੰਬਰ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਦਕਸ਼ਿਣਾਇਨ, ਉੱਤਰਗੋਲ, ਬਰਖਾ ਰੁੱਤ ਅੱਸੂ ਮਹੀਨਾ ਕ੍ਰਿਸ਼ਨ ਪੱਖ ਦੀ ਪ੍ਰਤੀਪਦਾ 29 ਘੰਟੇ 49 ਮਿੰਟ ਤਕ, ਬਾਅਦ ਪ੍ਰਤੀਪਦਾ ਉੱਤਰਭਾਰਦਰਪਦ ਨਕਸ਼ੱਤਰ ਬਾਅਦ ਰੇਵਤੀ ਨਕਸ਼ੱਤਰ ਗੰਢ ਯੋਗ ਬਾਅਦ ਵਾਧਾ ਯੋਗ ਮੀਨ ’ਚ ਚੰਦਰਮਾ।

ਮੇਖ

ਪਰਿਵਾਰਕ ਤਣਾਅ ਮਿਲ ਸਕਦਾ ਹੈ। ਜੀਵਨ ਸਾਥੀ ਦਾ ਸਹਿਯੋਗ ਰਹੇਗਾ। ਬੇਕਾਰ ਦੀ ਨੱਠ-ਭੱਜ ਰਹੇਗੀ।

ਬ੍ਰਿਖ

ਕੀਤੀ ਗਈ ਕੋਸ਼ਿਸ਼ ਸਾਰਥਕ ਹੋਵੇਗੀ। ਸ਼ਾਸਨ ਸੱਤਾ ਤੋਂ ਸਹਿਯੋਗ ਲੈਣ ਵਿਚ ਕਾਮਯਾਬੀ ਮਿਲੇਗੀ।

ਮਿਥੁਨ

ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ। ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ। ਕੀਤੇ ਕੰਮ ’ਚ ਤਰੱਕੀ ਹੋਵੇਗੀ।

ਕਰਕ

ਚੱਲੀ ਆ ਰਹੀ ਮੁਸ਼ਕਲ ਦਾ ਹੱਲ ਹੋਵੇਗਾ। ਵਪਾਰਕ ਮਾਮਲਿਆਂ ’ਚ ਤਰੱਕੀ ਹਵੇਗੀ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

ਸਿੰਘ

ਰਿਸ਼ਤਿਆਂ ’ਚ ਮਜ਼ਬੂਤੀ ਆਵੇਗੀ। ਬੇਕਾਰ ਦੀ ਨੱਠ-ਭੱਜ ਰਹੇਗੀ। ਆਰਥਕ ਪੱਖ ਮਜ਼ਬੂਤ ਹੋਵੇਗਾ।

ਕੰਨਿਆ

ਉਪਹਾਰ ਜਾਂ ਸਨਮਾਨ ’ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰੋਜ਼ੀ-ਰੋਟੀ ਦੇ ਖੇਤਰ ’ਚ ਤਰੱਕੀ ਹੋਵੇਗੀ।

ਤੁਲਾ

ਸਿੱਖਿਆ ਮੁਕਾਬਲੇ ਦੇ ਖੇਤਰ ’ਚ ਚੱਲ ਰਹੀ ਕੋਸ਼ਿਸ਼ ਦਾ ਫਲ ਮਿਲੇਗਾ। ਨੌਕਰੀ ਜਾਂ ਵਪਾਰ ’ਚ ਕੀਤੀ ਕੋਸ਼ਿਸ਼ ਸਾਰਥਕ ਹੋਵੇਗੀ।

ਬ੍ਰਿਸ਼ਚਕ

ਵਪਾਰਕ ਯੋਜਨਾ ਦਾ ਫਲ ਮਿਲੇਗਾ। ਬੁੱਧੀ ਯੋਗਤਾ ਨਾਲ ਕੀਤਾ ਗਿਆ ਕੰਮ ਪੂਰਾ ਹੋਵੇਗਾ।

ਧਨੁ

ਸਿੱਖਿਆ ਮੁਕਾਬਲੇ ਦੇ ਖੇਤਰ ’ਚ ਉਮੀਦ ਮੁਤਾਬਕ ਕਾਮਯਾਬੀ ਮਿਲੇਗੀ। ਬੇਕਾਰ ਦੀਆਂ ਉਲਝਣਾਂ ਰਹਿਣਗੀਆਂ।

ਮਕਰ

ਸਮਾਜਿਕ ਕੰਮਾਂ ’ਚ ਦਿਲਚਸਪੀ ਲਵੋਗੇ। ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਕ ਪੱਖ ਮਜ਼ਬੂਤ ਹੋਵੇਗਾ।

ਕੁੰਭ

ਆਰਥਕ ਮਾਲਿਆਂ ’ਚ ਕਾਮਯਾਬੀ ਮਿਲੇਗੀ। ਵਪਾਰਕ ਕੋਸ਼ਿਸ਼ ਦਾ ਫਲ ਮਿਲੇਗਾ। ਖ਼ਾਸ ਵਿਅਕਤੀ ਤੋਂ ਸਹਿਯੋਗ ਮਿਲੇਗਾ।

ਮੀਨ

ਸ਼ਾਸਨ ਸੱਤਾ ਤੋਂ ਸਹਿਯੋਗ ਲੈਣ ’ਚ ਕਾਮਯਾਬ ਹੋਵੋਗੇ। ਵਪਾਰਕ ਕੋਸ਼ਿਸ਼ ਦਾ ਫਲ ਮਿਲੇਗਾ। ਕੀਤੇ ਕੰਮ ’ਚ ਤਰੱਕੀ ਹੋਵੇਗੀ।

Posted By: Jagjit Singh