ਅੱਜ ਦੀ ਗ੍ਰਹਿ ਸਥਿਤੀ : 21 ਜੂਨ, 2021 ਸੋਮਵਾਰ ਜੇਠ ਮਹੀਨਾ ਸ਼ੁਕਲ ਪੱਖ ਇਕਾਦਸ਼ੀ ਦਾ ਰਾਸ਼ੀਫਲ। ਅੱਜ ਦਾ ਰਾਹੂਕਾਲ : ਸਵੇਰੇ 07.30 ਵਜੇ ਤੋਂ 09.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਤਿਓਹਾਰ : ਨਿਰਜਲਾ ਇਕਾਦਸ਼ੀ, ਭੀਮਸੇਨੀ ਇਕਾਦਸ਼ੀ।

ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।

22 ਜੂਨ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਉੱਤਰਾਇਨ, ਉੱਤਰਗੋਲ, ਗਰਮ ਰੁੱਤ ਜੇਠ ਮਹੀਨਾ ਸ਼ੁਕਲ ਪੱਖ ਦੀ ਦੁਆਦਸ਼ੀ ਬਾਅਦ ਤ੍ਰਿਓਦਸ਼ੀ ਵਿਸ਼ਾਖਾ ਨਕਸ਼ੱਤਰ ਬਾਅਦ ਅਨੁਰਾਧਾ ਨਕਸ਼ੱਤਰ ਸਿੱਧੀ ਯੋਗ ਬਾਅਦ ਸਾਧਿਆ ਯੋਗ ਤੁਲਾ ਵਿਚ ਚੰਦਰਮਾ ਬਾਅਦ ਬਿ੍ਸ਼ਚਕ ’ਚ।

ਮੇਖ

ਮੰਗਲ ਤੇ ਸ਼ੁੱਕਰ ਕਾਰਨ ਪਰਿਵਾਰਕ ਸੁੱਖ ਵਿਚ ਵਾਧਾ ਹੋਵੇਗਾ। ਚੱਲ ਜਾਂ ਅਚੱਲ ਸੰਪਤੀ ਵਿਚ ਵਾਧੇ ਦਾ ਯੋਗ ਹੈ।

ਬਿ੍ਖ

ਵਪਾਰਕ ਯੋਜਨਾ ਦਾ ਫਲ ਮਿਲੇਗਾ। ਰਚਨਾਤਕਮ ਕੋਸ਼ਿਸ਼ ਦਾ ਫਲ ਮਿਲੇਗਾ।

ਮਿਥੁਨ

ਆਰਥਕ ਯੋਜਨਾ ਦਾ ਫਲ ਮਿਲੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਸਾਰਥਕ ਹੋਵੇਗੀ।

ਕਰਕ

ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕਿਸ ਕੰਮ ਦੇ ਪੂਰੇ ਹੋਣ ਨਾਲ ਤੁਹਾਡੇ ਅਸਰ ਤੇ ਵੱਕਾਰ ਵਿਚ ਵਾਧਾ ਹੋਵੇਗਾ।

ਸਿੰਘ

ਚੱਲ ਜਾਂ ਅਚੱਲ ਸੰਪਤੀ ਲਈ ਕਰਜ਼ਾ ਲੈਣ ਦੀ ਕੋਸ਼ਿਸ਼ ਸਾਰਥਕ ਹੋਵੇਗੀ। ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ।

ਕੰਨਿਆ

ਰਿਸ਼ਤਿਆਂ ਵਿਚ ਮਜ਼ਬੂਤੀ ਆਵੇਗੀ। ਸੰਤਾਨ ਦੇ ਸਬੰਧ ਵਿਚ ਚੰਗੀ ਖ਼ਬਰ ਮਿਲੇਗੀ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

ਤੁਲਾ

ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਬਦਲੀ ਜਾਂ ਵਿਭਾਗੀ ਤਬਦੀਲੀ ਦੀ ਕੋਸ਼ਿਸ਼

ਸਾਰਥਕ ਹੋਵੇਗੀ।

ਬਿ੍ਸ਼ਚਕ

ਕਿਸਮਤ ਨਾਲ ਚੰਗੀ ਖ਼ਬਰ ਮਿਲੇਗੀ। ਵਪਾਰਕ ਯੋਜਨਾ ਦਾ ਫਲ ਮਿਲੇਗਾ। ਆਰਥਕ ਪੱਖ ਮਜ਼ਬੂਤ ਹੋਵੇਗਾ।

ਧਨੁ

ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ ਪਰ ਸੰਤਾਨ ਜਾਂ ਸਿੱਖਿਆ ਕਾਰਨ ਚਿੰਤਤ ਰਹੋਗੇ।

ਮਕਰ

ਬੇਕਾਰ ਦੀਆਂ ਉਲਝਣਾਂ ਰਹਿਣਗੀਆਂ। ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ।

ਕੁੰਭ

ਰੋਗ ਜਾਂ ਦੁਸ਼ਮਣ ਤਣਾਅ ਦੇ ਸਕਦਾ ਹੈ। ਅਧੀਨ ਕਰਮਚਾਰੀ ਜਾਂ ਕਿਸੇ ਰਿਸ਼ਤੇਦਾਰ ਕਾਰਨ ਕਲੇਸ਼ ਮਿਲੇਗਾ।

ਮੀਨ

ਪਰਿਵਾਰਕ ਵੱਕਾਰ ਵਧੇਗਾ। ਆਰਥਕ ਪੱਖ ਮਜ਼ਬੂਤ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

Posted By: Jagjit Singh