ਅੱਜ ਦੀ ਗ੍ਰਹਿ ਸਥਿਤੀ : 18 ਸਤੰਬਰ, 2021 ਸ਼ਨਿਚਰਵਾਰ ਭਾਦੋਂ ਮਹੀਨਾ ਸ਼ੁਕਲ ਪੱਖ ਦੁਆਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 09.00 ਵਜੇ ਤੋਂ 10.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ।

19 ਸਤੰਬਰ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਦਕਸ਼ਿਣਾਇਨ, ਉੱਤਰਗੋਲ, ਬਰਖਾ ਰੁੱਤ ਭਾਦੋਂ ਮਹੀਨਾ ਸ਼ੁਕਲ ਪੱਖ ਦੀ ਤ੍ਰਿਓਦਸ਼ੀ 06 ਘੰਟੇ ਤਕ, ਬਾਅਦ ਚਤੁਰਦਸ਼ੀ ਸ਼ਤਭਿਸ਼ਾ ਨਕਸ਼ੱਤਰ ਬਾਅਦ ਪੂਰਬਭਾਦਰਪਦ ਨਕਸ਼ੱਤਰ ਧਿ੍ਰਤੀ ਯੋਗ ਬਾਅਦ ਸੂਲ ਯੋਗ ਕੁੰਭ ਵਿਚ ਚੰਦਰਮਾ।

ਮੇਖ

ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਕੀਤੀ ਜਾ ਰਹੀ ਮਿਹਨਤ ਸਾਰਥਕ ਹੋਵੇਗੀ। ਵਿਰੋਧੀ ਸਰਗਰਮ ਰਹੇਗਾ।

ਬ੍ਰਿਖ

ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ।

ਮਿਥੁਨ

ਆਰਥਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ। ਕੀਤੀ ਗਈ ਕੋਸ਼ਿਸ਼ ਸਾਰਥਕ ਹੋਵੇਗੀ।

ਕਰਕ

ਵਪਾਰਕ ਕੋਸ਼ਿਸ਼ ਦਾ ਫਲ ਮਿਲੇਗਾ। ਸਿਹਤ ਪ੍ਰਤੀ ਚੌਕਸ ਰਹੋ। ਆਰਥਕ ਮਾਮਲਿਆਂ ’ਚ ਜੋਖ਼ਮ ਨਾ ਉਠਾਓ।

ਸਿੰਘ

ਰੋਜ਼ੀ ਰੋਟੀ ਦੇ ਖੇਤਰ ਵਿਚ ਤਰੱਕੀ ਹੋਵੇਗੀ ਪਰ ਵਿਆਹੁਤਾ ਜੀਵਨ ਵਿਚ ਕੁਝ ਅੜਿੱਕਾ ਆ ਸਕਦਾ ਹੈ। ਯਾਤਰਾ ਦੀ ਸੰਭਾਵਨਾ ਹੈ।

ਕੰਨਿਆ

ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ। ਨੌਕਰੀ ਜਾਂ ਵਪਾਰਕ ਕੋਸ਼ਿਸ਼ ਸਫਲਤਾ ਵੱਲ ਵਧੇਗੀ। ਪਰਿਵਾਰ ਤੋਂ ਸਹਿਯੋਗ ਮਿਲੇਗਾ।

ਤੁਲਾ

ਬੁੱਧੀ ਯੋਗਤਾ ਨਾਲ ਕੀਤਾ ਗਿਆ ਕੰਮ ਪੂਰਾ ਹੋਵੇਗਾ। ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ। ਸਮਾਜਿਕ ਕੰਮਾਂ ’ਚ ਵਾਧਾ ਹੋਵੇਗਾ।

ਬ੍ਰਿਸ਼ਚਕ

ਪਰਿਵਾਰਕ ਮਹਿਲਾ ਤੋਂ ਤਣਾਅ ਮਿਲੇਗਾ। ਵਪਾਰਕ ਯੋਜਨਾ ਦਾ ਫਲ ਮਿਲੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਧਨੁ

ਪਰਿਵਾਰਕ ਜੀਵਨ ਸੁਖੀ ਹੋਵੇਗਾ। ਉਲਝਣਾਂ ਰਹਿਣਗੀਆਂ। ਸਮਾਜਿਕ ਕੰਮਾਂ ’ਚ ਦਿਲਚਸਪੀ ਲਵੋਗੇ।

ਮਕਰ

ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਪਰਿਵਾਰਕ ਵੱਕਾਰ ਵਧੇਗਾ। ਸਿਹਤ ਪ੍ਰਤੀ ਚੌਕਸ ਰਹੋ। ਕੀਤੀ ਕੋਸ਼ਿਸ਼ ਸਾਰਥਕ ਹੋਵੇਗੀ।

ਕੁੰਭ

ਆਤਮਵਿਸ਼ਵਾਸ ਵਿਚ ਵਾਧਾ ਹੋਵੇਗਾ। ਕਿਸੇ ਕੰਮ ਦੇ ਪੂਰੇ ਹੋਣ ਨਾਲ ਤੁਹਾਡੇ ਅਸਰ ਤੇ ਵੱਕਾਰ ਵਿਚ ਵਾਧਾ ਹੋਵੇਗਾ।

ਮੀਨ

ਆਰਥਕ ਮਾਮਲਿਆਂ ਵਿਚ ਜੋਖ਼ਮ ਨਾ ਉਠਾਓ। ਸੰਤਾਨ ਜਾਂ ਸਿੱਖਿਆ ਕਾਰਨ ਤਣਾਅ ਰਹੇਗਾ। ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ।

Posted By: Jagjit Singh