ਅੱਜ ਦੀ ਗ੍ਰਹਿ ਸਥਿਤੀ : 11 ਸਤੰਬਰ, 2021 ਸ਼ਨਿਚਰਵਾਰ ਭਾਦੋਂ ਮਹੀਨਾ ਸ਼ੁਕਲ ਪੱਖ ਪੰਚਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 09.00 ਵਜੇ ਤੋਂ 10.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ।

12 ਸਤੰਬਰ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਦਕਸ਼ਿਣਾਇਨ, ਉੱਤਰਗੋਲ, ਬਰਖਾ ਰੁੱਤ ਭਾਦੋਂ ਮਹੀਨਾ ਸ਼ੁਕਲ ਪੱਖ ਦੀ ਸ਼ਸ਼ਠੀ 17 ਘੰਟੇ 21 ਮਿੰਟ ਤਕ, ਬਾਅਦ ਸਪਤਮੀ ਵਿਸ਼ਾਖਾ ਨਕਸ਼ੱਤਰ 09 ਘੰਟੇ 50 ਮਿੰਟ ਤਕ , ਬਾਅਦ ਅਨੁਰਧਾ ਨਕਸ਼ੱਤਰ ਵੈਧਿ੍ਰਤੀ ਯੋਗ 11 ਘੰਟੇ 43 ਮਿੰਟ ਤਕ, ਬਾਅਦ ਵਿਸ਼ਕੁੰਭ ਯੋਗ ਬ੍ਰਿਸ਼ਚਕ ’ਚ ਚੰਦਰਮਾ।

ਮੇਖ

ਪਰਿਵਾਰਕ ਮੈਂਬਰ ਦੇ ਕਾਰਨ ਤਣਾਅ ਮਿਲ ਸਕਦਾ ਹੈ। ਸਿਹਤ ਅਤੇ ਵੱਕਾਰ ਪ੍ਰਤੀ ਚੌਕਸ ਰਹੋ। ਧੀਰਜ ਰੱਖੋ।

ਬ੍ਰਿਖ

ਆਰਥਕ ਮਾਮਲਿਆਂ ’ਚ ਤਰੱਕੀ ਹੋਵੇਗੀ। ਰੋਜ਼ੀ-ਰੋਟੀ ਦੇ ਖੇਤਰ ਵਿਚ ਤਰੱਕੀ ਹੋਵੇਗੀ। ਸੰਤਾਨ ਦੇ ਫ਼ਰਜ਼ ਦੀ ਪੂਰਤੀ ਹੋਵੇਗੀ।

ਮਿਥੁਨ

ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਕ ਮਾਮਲਿਆਂ ’ਚ ਤਰੱਕੀ ਹੋਵੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।

ਕਰਕ

ਰਚਨਾਤਮਕ ਕੰਮਾਂ ’ਚ ਕਾਮਯਾਬੀ ਮਿਲੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਉਮੀਦ ਮੁਤਾਬਕ ਕਾਮਯਾਬੀ ਮਿਲੇਗੀ।

ਸਿੰਘ

ਰੋਜ਼ੀ-ਰੋਟੀ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਸਾਰਥਕ ਹੋਵੇਗੀ। ਕਿਸੇ ਕੰਮ ਦੇ ਪੂਰੇ ਹੋਣ ਨਾਲ ਆਤਮਵਿਸ਼ਵਾਸ ਵਧੇਗਾ।

ਕੰਨਿਆ

ਉਡੀਕੇ ਜਾ ਰਹੇ ਕੰਮ ਦੇ ਪੂਰੇ ਹੋਣ ਨਾਲ ਆਤਮਵਿਸ਼ਵਾਸ ਵਧੇਗਾ। ਸਿੱਖਿਆ ਦੇ ਖੇਤਰ ’ਚ ਚੱਲ ਰਹੀ ਕੋਸ਼ਿਸ਼ ਦਾ ਫਲ ਮਿਲੇਗਾ।

ਤੁਲਾ

ਸ਼ਾਹੀ ਖ਼ਰਚ ਤੋਂ ਬਚਣਾ ਪਵੇਗਾ। ਆਰਥਕ ਦਬਾਅ ਬਣੇਗਾ। ਕਿਸੇ ਕੰਮ ਦੇ ਪੂਰੇ ਹੋਣ ਨਾਲ ਆਤਮਵਿਸ਼ਵਾਸ ਵਧੇਗਾ।

ਬ੍ਰਿਸ਼ਚਕ

ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਉਮੀਦ ਮੁਤਾਬਕ ਕਾਮਯਾਬੀ ਮਿਲੇਗੀ। ਵਪਾਰਕ ਮਾਮਲਿਆਂ ’ਚ ਤਰੱਕੀ ਹੋਵੇਗੀ।

ਧਨੁ

ਆਰਥਕ ਮਾਮਲਿਆਂ ’ਚ ਤਰੱਕੀ ਹੋਵੇਗੀ। ਸਮਾਜਿਕ ਕੰਮਾਂ ’ਚ ਦਿਲਚਸਪੀ ਵਧੇਗੀ। ਉਪਹਾਰ ਜਾਂ ਸਨਮਾਨ ’ਚ ਵਾਧਾ ਹੋਵੇਗਾ।

ਮਕਰ

ਦੇਰ ਤੋਂ ਉਡੀਕੇ ਜਾ ਰਹੇ ਕੰਮ ਦੇ ਪੂਰੇ ਹੋਣ ਨਾਲ ਉਤਸ਼ਾਹ ਵਿਚ ਵਾਧਾ ਹੋਵੇਗਾ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।

ਕੁੰਭ

ਆਰਥਕ ਮਾਮਲਿਆਂ ’ਚ ਤਰੱਕੀ ਹੋਵੇਗੀ। ਬੇਕਾਰ ਦੀ ਨੱਠ-ਭੱਜ ਰਹੇਗੀ। ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ।

ਮੀਨ

ਰੋਜ਼ੀ-ਰੋਟੀ ਦੇ ਖੇਤਰ ’ਚ ਚੱਲ ਰਹੀ ਕੋਸ਼ਿਸ਼ ਸਾਰਥਕ ਹੋਵੇਗੀ ਪਰ ਅਧੀਨ ਕਰਮਚਾਰੀ, ਮਿੱਤਰ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦੈ।

Posted By: Jagjit Singh