Today's Horoscope : ਇਸ ਰਾਸ਼ੀ ਵਾਲਿਆਂ ਨੂੰ ਮਿਲੇਗਾ ਜੀਵਨ ਸਾਥੀ ਦਾ ਸਹਿਯੋਗ, ਜਾਣੋ ਆਪਣਾ ਅੱਜ ਦਾ ਰਾਸ਼ੀਫਲ
ਮਕਰ : ਧਰਮ ਗੁਰੂ ਜਾਂ ਪਿਤਾ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ। ਸਨਮਾਨ ਵਿਚ ਵਾਧਾ ਹੋਵੇਗਾ।
Publish Date: Sun, 03 Oct 2021 11:14 PM (IST)
Updated Date: Sun, 03 Oct 2021 11:18 PM (IST)
ਅੱਜ ਦੀ ਗ੍ਰਹਿ ਸਥਿਤੀ : 4 ਅਕਤੂਬਰ, 2021 ਸੋਮਵਾਰ ਅੱਸੂ ਮਹੀਨਾ ਕ੍ਰਿਸ਼ਨ ਪੱਖ ਤ੍ਰਿਓਦਸ਼ੀ ਦਾ ਰਾਸ਼ੀਫਲ।
ਅੱਜ ਦਾ ਰਾਹੂਕਾਲ : ਸਵੇਰੇ 07.30 ਵਜੇ ਤੋਂ 09.00 ਵਜੇ ਤਕ।
ਅੱਜ ਦਾ ਦਿਸ਼ਾਸ਼ੂਲ : ਪੂਰਬ।
ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ।
5 ਅਕਤੂਬਰ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਦਕਸ਼ਿਣਾਇਨ, ਉੱਤਰਗੋਲ, ਬਰਖਾ ਰੁੱਤ ਅੱਸੂ ਮਹੀਨਾ ਕ੍ਰਿਸ਼ਨ ਪੱਖ ਦੀ ਚਤੁਰਦਸ਼ੀ ਬਾਅਦ ਮੱਸਿਆ ਉੱਤਰਾਫੱਗਣੀ ਨਕਸ਼ੱਤਰ ਬਾਅਦ ਹਸਤ ਨਕਸ਼ੱਤਰ ਸ਼ੁਕਲ ਯੋਗ ਬਾਅਦ ਬ੍ਰਹਿਮ ਯੋਗ ਸਿੰਘ ’ਚ ਚੰਦਰਮਾ ਬਾਅਦ ਕੰਨਿਆ ’ਚ।
ਮੇਖ
ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ। ਸਬੰਧਤ ਅਧਿਕਾਰੀ ਦਾ ਸਹਯੋਗ ਮਿਲੇਗਾ। ਵਿਆਹੁਤਾ ਜੀਵਨ ’ਚ ਮਤਭੇਦ ਹੋ ਸਕਦੇ ਹਨ।
ਬ੍ਰਿਖ
ਵਿਆਹੁਤਾ ਜੀਵਨ ਸੁਖੀ ਹੋਵੇਗਾ। ਬੁੱਧੀ ਯੋਗਤਾ ਨਾਲ ਕੀਤਾ ਗਿਆ ਕੰਮ ਪੂਰਾ ਹੋਵੇਗਾ। ਸੰਤਾਨ ਦੇ ਫ਼ਰਜ਼ ਦੀ ਪੂਰਤੀ ਹੋਵੇਗੀ।
ਮਿਥੁਨ
ਪਰਿਵਾਰਕ ਕੰਮ ’ਚ ਰੁੱਝੇ ਹੋ ਸਕਦੇ ਹੋ। ਸੰਤਾਨ ਕਾਰਨ ਤਣਾਅ ਮਿਲ ਸਕਦੈ। ਸਿੱਖਿਆ ਕਾਰਨ ਮਨ ਅਸ਼ਾਂਤ ਰਹੇਗਾ।
ਕਰਕ
ਕੀਤੀ ਗਈ ਕੋਸ਼ਿਸ਼ ਸਾਰਥਕ ਹੋਵੇਗੀ। ਮਿਤੱਰਤਾ ਦੇ ਸਬੰਧ ਦੁਖੀ ਕਰ ਸਕਦੇ ਹਨ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ।
ਸਿੰਘ
ਆਰਥਕ ਪੱਖ ਮਜ਼ਬੂਤ ਹੋਵੇਗਾ। ਸੰਤਾਨ ਜਾਂ ਜੀਵਨ ਸਾਥੀ ਕਾਰਨ ਤਣਾਅ ਮਿਲ ਸਕਦਾ ਹੈ। ਧੀਰਜ ਨਾਲ ਕੰਮ ਲਵੋ।
ਕੰਨਿਆ
ਵਪਾਰਕ ਯੋਜਨਾ ਦਾ ਫਲ ਮਿਲੇਗਾ। ਕਿਸੇ ਕੰਮ ਦੇ ਪੂਰੇ ਹੋਣ ਨਾਲ ਆਤਮਵਿਸ਼ਵਾਸ ਵਧੇਗਾ।
ਤੁਲਾ
ਸੰਤਾਨ ਦੇ ਫ਼ਰਜ਼ ਦੀ ਪੂਰਤੀ ਹੋਵੇਗੀ। ਪਰਿਵਾਰਕ ਕੰਮਾਂ ’ਚ ਧਨ ਖ਼ਰਚ ਹੋਵੇਗਾ। ਵਪਾਰਕ ਵੱਕਾਰ ਵਧੇਗਾ।
ਬ੍ਰਿਸ਼ਚਕ
ਮਨ ਅਸ਼ਾਂਤ ਰਹੇਗਾ। ਕੀਤੀ ਗਈ ਕੋਸ਼ਿਸ਼ ਸਾਰਥਕ ਹੋਵੇਗੀ। ਸੰਤਾਨ ਦੇ ਫ਼ਰਜ਼ ਦੀ ਪੂਰਤੀ ਹੋਵੇਗੀ। ਵਪਾਰਕ ਵੱਕਾਰ ਵਧੇਗਾ।
ਧਨੁ
ਸ਼ਾਸਨ ਸੱਤਾ ਤੋਂ ਸਹਿਯੋਗ ਮਿਲੇਗਾ। ਨਵੀਂ ਜ਼ਿੰਮੇਵਾਰੀ ਮਿਲ ਸਕਦੀ ਹੈ। ਨੇੜਲੇ ਵਿਅਕਤੀ ਤੋਂ ਤਣਾਅ ਮਿਲ ਸਕਦੈ।
ਮਕਰ
ਧਰਮ ਗੁਰੂ ਜਾਂ ਪਿਤਾ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ। ਸਨਮਾਨ ਵਿਚ ਵਾਧਾ ਹੋਵੇਗਾ।
ਕੁੰਭ
ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਉਲਟ ਹਾਲਾਤ ਵਿਚ ਕਾਮਯਾਬੀ ਦਾ ਰਾਹ ਕੱਢ ਲਵੋਗੇ। ਸਿਹਤ ਪ੍ਰਤੀ ਚੌਕਸ ਰਹੋ।
ਮੀਨ
ਵਿਆਹੁਤਾ ਜੀਵਨ ਸੁਖੀ ਹੋਵੇਗਾ। ਪਰਿਵਾਰਕ ਵੱਕਾਰ ਵਧੇਗਾ। ਸਿੱਖਿਆ ਦੇ ਖੇਤਰ ’ਚ ਕਾਮਯਾਬੀ ਮਿਲੇਗੀ।