ਅੱਜ ਦੀ ਗ੍ਰਹਿ ਸਥਿਤੀ : 9 ਜੂਨ, 2021 ਬੁੱਧਵਾਰ ਜੇਠ ਮਹੀਨਾ ਕ੍ਰਿਸ਼ਨ ਪੱਖ ਚਤੁਰਦਸ਼ੀ ਦਾ ਰਾਸ਼ੀਫਲ। ਅੱਜ ਦਾ ਰਾਹੂਕਾਲ : ਦੁਪਹਿਰ 12.00 ਵਜੇ ਤੋਂ 01.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਉੱਤਰ।

ਕੱਲ੍ਹ ਦਾ ਦਿਸ਼ਾਸ਼ੂਲ : ਦੱਖਣ।

ਤਿਓਹਾਰ : ਇਸ਼ਨਾਨਦਾਨ ਦੀ ਮੱਸਿਆ, ਬਰਗਦਾਹੀ, ਵਟ ਸਾਵਿੱਤ੍ਰੀ ਵਰਤ।

10 ਜੂਨ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਉੱਤਰਾਇਨ, ਉੱਤਰਗੋਲ, ਗਰਮ ਰੁੱਤ ਜੇਠ ਮਹੀਨਾ ਕ੍ਰਿਸ਼ਨ ਪੱਖ ਦੀ ਮੱਸਿਆ, ਬਾਅਦ ਪ੍ਰਤੀਪਦਾ ਰੋਹਿਣੀ ਨਕਸ਼ੱਤਰ, ਬਾਅਦ ਮਿ੍ਰਗਸਿਰਾ ਨਕਸ਼ੱਤਰ ਧਿ੍ਰਤੀ ਯੋਗ, ਬਾਅਦ ਸੂਲ ਯੋਗ ਬਿ੍ਖ ’ਚ ਚੰਦਰਮਾ ਬਾਅਦ ਮਿਥੁਨ ’ਚ।

ਮੇਖ

ਪਰਿਵਾਰਕ, ਧਾਰਮਿਕ ਪ੍ਰੋਗਰਾਮ ਵਿਚ ਹਿੱਸੇਦਾਰੀ ਰਹੇਗੀ। ਸਰੀਰਕ ਦੂਰੀ ਦਾ ਪਾਲਣ ਕਰੋ। ਵਿਰੋਧੀਆਂ ਨੂੰ ਹਾਰ ਮਿਲੇਗੀ।

ਬਿ੍ਖ

ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ।

ਮਿਥੁਨ

ਰੋਜ਼ੀ-ਰੋਟੀ ਦੇ ਖੇਤਰ ਵਿਚ ਤਰੱਕੀ ਹੋਵੇਗੀ। ਪਰਿਵਾਰਕ ਵੱਕਾਰ ਵਧੇਗਾ। ਵਿਆਹੁਤਾ ਜੀਵਨ ਸੁਖੀ ਹੋਵੇਗਾ।

ਕਰਕ

ਸਿਹਤ ਪ੍ਰਤੀ ਚੌਕਸ ਰਹੋ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

ਸਿੰਘ

ਰਿਸ਼ਤਿਆਂ ਵਿਚ ਮਜ਼ਬੂਤੀ ਆਵੇਗੀ। ਵਿਆਹੁਤਾ ਜੀਵਨ ਸੁਖੀ ਹੋਵੇਗਾ। ਕੀਤੀ ਗਈ ਕੋਸ਼ਿਸ਼ ਸਾਰਥਕ ਹੋਵੇਗੀ।

ਕੰਨਿਆ

ਰਿਸ਼ਤਿਆਂ ਵਿਚ ਮਜ਼ਬੂਤੀ ਆਵੇਗੀ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ। ਉਪਹਾਰ ਜਾਂ ਸਨਮਾਨ ’ਚ ਵਾਧਾ ਹੋਵੇਗਾ।

ਤੁਲਾ

ਵਿਆਹੁਤਾ ਜੀਵਨ ਸੁਖੀ ਹੋਵੇਗਾ। ਉੱਚ ਅਧਿਕਾਰੀ ਜਾਂ ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ। ਸੰਤਾਨ ਦੇ ਫ਼ਰਜ਼ ਦੀ ਪੂਰਤੀ ਹੋਵੇਗੀ।

ਬਿ੍ਸ਼ਚਕ

ਪਿਤਾ ਜਾਂ ਸਬੰਧਤ ਅਧਿਕਾਰੀ ਤੋਂ ਸਹਿਯੋਗ ਲੈਣ ਵਿਚ ਕਾਮਯਾਬ ਹੋਵੋਗੇ। ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ।

ਧਨੁ

ਪਰਿਵਾਰਕ ਫ਼ਰਜ਼ ਦੀ ਪੂਰਤੀ ਹੋਵੇਗੀ। ਸਿਹਤ ਪ੍ਰਤੀ ਚੌਕਸ ਰਹੋ। ਆਰਥਕ ਮਾਮਲਿਆਂ ਵਿਚ ਜੋਖ਼ਮ ਨਾ ਉਠਾਓ।

ਮਕਰ

ਸਿੱਖਿਆ ਦੇ ਖੇਤਰ ਵਿਚ ਕਾਮਯਾਬੀ ਮਿਲੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

ਕੁੰਭ

ਆਰਥਕ ਪੱਖ ਮਜ਼ਬੂਤ ਹੋਵੇਗਾ। ਉਪਹਾਰ ਜਾਂ ਸਮਾਨ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਮੀਨ

ਰਿਸ਼ਤਿਆਂ ਵਿਚ ਮੋਹ ਆਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਆਰਥਕ ਮਾਮਲਿਆਂ ’ਚ ਕਾਮਯਾਬੀ ਮਿਲੇਗੀ।

Posted By: Jagjit Singh