ਅੱਜ ਦੀ ਗ੍ਰਹਿ ਸਥਿਤੀ : 19 ਜੂਨ, 2021 ਸ਼ਨਿਚਰਵਾਰ ਜੇਠ ਮਹੀਨਾ ਸ਼ੁਕਲ ਪੱਖ ਨਵਮੀ ਦਾ ਰਾਸ਼ੀਫਲ। ਅੱਜ ਦਾ ਰਾਹੂਕਾਲ : ਸਵੇਰੇ 09.00 ਵਜੇ ਤੋਂ 10.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਤਿਓਹਾਰ : ਸ਼ੁਕਲਾ ਦੇਵੀ ਦੀ ਪੂਜਾ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ।

20 ਜੂਨ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਉੱਤਰਾਇਨ, ਉੱਤਰਗੋਲ, ਗਰਮ ਰੁੱਤ ਜੇਠ ਮਹੀਨਾ ਸ਼ੁਕਲ ਪੱਖ ਦੀ ਦਸ਼ਮੀ ਬਾਅਦ ਇਕਾਦਸ਼ੀ ਚਿੱਤਰਾ ਨਕਸ਼ੱਤਰ ਬਾਅਦ ਸਵਾਤੀ ਨਕਸ਼ੱਤਰ ਪਰਿਘ ਯੋਗ ਬਾਅਦ ਸ਼ਿਵ ਯੋਗ ਕੰਨਿਆ ’ਚ ਚੰਦਰਮਾ ਬਾਅਦ ਤੁਲਾ ’ਚ।

ਮੇਖ

ਵਿਆਹੁਤਾ ਜੀਵਨ ਸੁਖੀ ਹੋਵੇਗਾ। ਵਪਾਰਕ ਵੱਕਾਰ ਵਧੇਗਾ। ਰੋਜ਼ੀ ਰੋਟੀ ਦੇ ਖੇਤਰ ’ਚ ਤਰੱਕੀ ਹੋਵੇਗੀ।

ਬਿ੍ਖ

ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਪਰਿਵਾਰਕ ਫ਼ਰਜ਼ ਦੀ ਪੂਰਤੀ ਹੋਵੇਗੀ।

ਮਿਥੁਨ

ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ। ਸੰਤਾਨ ਦੇ ਫ਼ਰਜ਼ ਦੀ ਪੂਰਤੀ ਹੋਵੇਗੀ। ਦੂਜੇ ਤੋਂ ਸਹਿਯੋਗ ਲੈਣ ’ਚ ਕਾਮਯਾਬੀ ਮਿਲੇਗੀ।

ਕਰਕ

ਰਿਸ਼ਤਿਆਂ ’ਚ ਮੋਹ ਆਵੇਗਾ ਪਰ ਪਰਿਵਾਰਕ ਮਹਿਲਾ ਤੋਂ ਤਣਾਅ ਮਿਲ ਸਕਦਾ ਹੈ। ਸਨਮਾਨ ਵਿਚ ਵਾਧਾ ਹੋਵੇਗਾ।

ਸਿੰਘ

ਸੰਤਾਨ ਜਾਂ ਜੀਵਨ ਸਾਥੀ ਤੋਂ ਤਣਾਅ ਮਿਲ ਸਕਦਾ ਹੈ। ਭਾਵੁਕਤਾ ’ਤੇ ਕਾਬੂ ਰੱਖੋ।

ਕੰਨਿਆ

ਆਰਥਕ ਮਾਮਲਿਆਂ ਵਿਚ ਕਾਮਯਾਬੀ ਮਿਲੇਗੀ। ਪਰਿਵਾਰਕ ਵੱਕਾਰ ਵਧੇਗਾ। ਧਨ, ਸਨਮਾਨ ਯਸ਼, ਕੀਰਤੀ ’ਚ ਵਾਧਾ ਹੋਵੇਗਾ।

ਤੁਲਾ

ਭਾਵੁਕਤਾ ’ਤੇ ਕਾਬੂ ਰੱਖੋ। ਵਪਾਰਕ ਮਾਮਲਿਆਂ ਵਿਚ ਸਾਵਧਾਨੀ ਵਰਤੋ। ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ।

ਬਿ੍ਸ਼ਚਕ

ਘਰੇਲੂ ਉਪਯੋਗੀ ਚੀਜ਼ਾਂ ਵਿਚ ਵਾਧਾ ਹੋਵੇਗਾ। ਵਪਾਰਕ ਵੱਕਾਰ ਵਧੇਗਾ। ਰਚਨਾਤਮਕ ਕੋਸ਼ਿਸ਼ਾਂ ’ਚ ਕਾਮਯਾਬੀ ਮਿਲੇਗੀ।

ਧਨੁ

ਸੰਤਾਨ ਦੇ ਫ਼ਰਜ਼ ਦੀ ਪੂਰਤੀ ਹੋਵੇਗੀ। ਸਿੱਖਿਆ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਦਾ ਫਲ ਮਿਲੇਗਾ। ਵਪਾਰਕ ਵੱਕਾਰ ਵਧੇਗਾ।

ਮਕਰ

ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਪਰਿਵਾਰਕ ਜੀਵਨ ਸੁਖੀ ਹੋਵੇਗਾ।

ਕੁੰਭ

ਸਮਾਜਿਕ ਵੱਕਾਰ ਵਧੇਗਾ। ਵਪਾਰ ਪੱਖੋਂ ਚੰਗੀ ਖ਼ਬਰ ਮਿਲੇਗੀ। ਰਚਨਾਤਮਕ ਕੰਮਾਂ ’ਚ ਚੌਕਸੀ ਵਰਤੋ।

ਮੀਨ

ਸਿਹਤ ਪ੍ਰਤੀ ਚੌਕਸ ਰਹੋ। ਸਿੱਖਿਆ ਜਾਂ ਸੰਤਾਨ ਕਾਰਨ ਚਿੰਤਤ ਰਹੋਗੇ। ਨੱਠ-ਭੱਜ ਰਹੇਗੀ। ਆਰਥਕ ਮਾਮਲਿਆਂ ’ਚ ਜੋਖ਼ਮ ਨਾ ਲਵੋ।

Posted By: Jagjit Singh