ਅੱਜ ਦੀ ਗ੍ਰਹਿ ਸਥਿਤੀ : 9 ਜਨਵਰੀ 2019, ਬੁੱਧਵਾਰ, ਪੋਹ ਮਹੀਨਾ, ਯਿਸ਼ਨ ਪੱਖ, ਤਿ੫ਤਿਆ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 12.00 ਵਜੇ ਤੋਂ ਦੁਪਹਿਰ 01.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ ਤੇ ਦੱਖਣ।

ਵਿਸ਼ੇਸ਼ : ਪੰਚਕ ਸ਼ੁਰੂ (ਰਾਤ 11.50 ਤੋਂ 14 ਜਨਵਰੀ ਨੂੰ ਦੁਪਹਿਰ 12.52 ਵਜੇ ਤਕ)

ਕੱਲ੍ਹ ਦਾ ਪੁਰਬ : ਗਣੇਸ਼ ਚਤੁਰਥੀ ਵਰਤ।

ਕੱਲ੍ਹ ਦੀ ਭੱਦਰਾ : ਸਵੇਰੇ 4 ਵਜੇ ਤੋਂ ਸ਼ਾਮ 5.22 ਵਜੇ ਤਕ।

ਕੱਲ੍ਹ 10 ਜਨਵਰੀ, 2019 ਦਾ ਪੰਚਾਂਗ : ਸੰਵਤ ਵਿਰੋਧਿਯਤ 2075, ਸ਼ਕੇ 1940, ਦੱਖਣਾ ਇਨ, ਦੱਖਣ ਗੋਲ, ਹੇਮੰਤ ਰੁੱਤ, ਪੋਹ ਮਹੀਨਾ, ਸ਼ੁਕਲ ਪੱਖ ਚਤੁਰਥੀ ਮਗਰੋਂ ਪੰਚਮੀ, ਸ਼ਤਭਿਸ਼ਾ ਨਛੱਤਰ ਮਗਰੋਂ ਪੂਰਵਾਭਾਦਰਪਦ ਨਛੱਤਰ, ਵਿਅਤੀਪਾਤ ਯੋਗ ਮਗਰੋਂ ਵਰੀਆਨ ਯੋਗ, ਕੁੰਭ 'ਚ ਚੰਦਰਮਾ।

ਮੇਖ : ਸਿੱਖਿਆ ਮੁਕਾਬਲਾ ਖੇਤਰ 'ਚ ਚੱਲ ਰਹੀ ਮਿਹਨਤ ਸਾਰਥਕ ਹੋਵੇਗੀ। ਵਪਾਰਕ ਯੋਜਨਾ ਸਫਲ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਬਿ੍ਰਖ : ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਜੀਵਨ ਸਾਥੀ ਦਾ ਸਿਯੋਗ ਤੇ ਸਨੇਹ ਮਿਲੇਗਾ। ਸਬੰਧਾਂ 'ਚ ਮਿਠਾਸ ਆਵੇਗੀ। ਘਰੇਲੂ ਜੀਵਨ ਸੁਖੀ ਹੋਵੇਗਾ। ਵਪਾਰਕ ਯੋਜਨਾ ਸਫਲ ਹੋਵੇਗੀ।

ਮਿਥੁਨ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਕਿਸੇ ਕੰਮ ਦੇ ਸਮਾਪਤ ਹੋਣ ਨਾਲ ਤੁਹਾਡੇ ਆਤਮਵਿਸ਼ਵਾਸ 'ਚ ਵਾਧਾ ਹੋਵੇਗਾ। ਯਾਤਰਾ ਦੀ ਸੰਭਾਵਨਾ ਹੈ।

ਕਰਕ : ਰਚਨਾਤਮਕ ਕੋਸ਼ਿਸ਼ ਸਫਲ ਹੋਵੇਗੀ। ਵਪਾਰਕ ਯੋਜਨਾ 'ਚ ਕੁਝ ਰੁਕਾਵਟ ਆ ਸਕਦੀ ਹੈ। ਆਰਥਿਕ ਮਾਮਲਿਆਂ 'ਚ ਜੋਖਮ ਨਾ ਚੁਕੋ। ਨਿਵੇਸ਼ ਕਰਨ ਤੋਂ ਬਚੋ।

ਸਿੰਘ : ਘਰੇਲੂ ਕੰਮ 'ਚ ਰੁਝੇ ਰਹੋਗੇ। ਧਨ, ਯਸ਼ ਤੇ ਕੀਰਤੀ 'ਚ ਵਾਧਾ ਹੋਵੇਗਾ। ਸਮਾਜਿਕ ਸਨਮਾਨ ਵਧੇਗਾ। ਸਿੱਖਿਆ ਮੁਕਾਬਲੇ 'ਚ ਸਫਲਤਾ ਮਿਲੇਗੀ।

ਕੰਨਿਆ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗ। ਵਪਾਰਕ ਸਾਧਨਾਂ 'ਚ ਵਾਧਾ ਹੋਵੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਤੁਲਾ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਰਚਨਾਤਮਕ ਕੋਸ਼ਿਸ਼ ਸਫਲ ਹੋਵਗੀ। ਵਿਦੇਸ਼ੀ ਯਾਤਰਾ ਸੁਖਦ ਰਹੇਗੀ। ਨਿੱਜੀ ਸਬੰਧ ਮਜ਼ਬੂਤ ਹੋਣਗੇ।

ਬਿ੍ਰਸ਼ਚਕ : ਸਮਾਜਿਕ ਸਨਮਾਨ ਵਧੇਗਾ। ਧਨ, ਯਸ਼ ਤੇ ਕੀਰਤੀ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਯੋਜਨਾ ਰੰਗ ਲਿਆਵੇਗੀ। ਦਿੱਤਾ ਗਿਆ ਕਰਜ਼ਾ ਵਾਪਸ ਮਿਲੇਗਾ।

ਧਨੁ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਵਪਾਰਕ ਯੋਜਨਾ ਸਫਲ ਹੋਵੇਗੀ। ਕਿਸੇ ਕੰਮ ਦੇ ਸਮਾਪਤ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਸਬੰਧ ਮਜ਼ਬੂਤ ਹੋਣਗੇ।

ਮਕਰ : ਨਿੱਜੀ ਸਬੰਧ ਮਜ਼ਬੂਤ ਹੋਣਗੇ। ਭੱਜ-ਨੱਠ ਰਹੇਗੀ। ਵਪਾਰਕ ਯੋਜਨਾ ਸਫਲ ਹੋਵੇਗੀ। ਸਿੱਖਿਆ ਖੇਤਰ 'ਚ ਸਫਲਤਾ ਮਿਲੇਗੀ। ਦਿੱਤਾ ਕਰਜ਼ਾ ਵਾਪਸ ਆਵੇਗਾ।

ਕੁੰਭ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਚੀਜ਼ਾਂ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸਮਾਪਤ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ। ਸਹਿਯੋਗ ਮਿਲੇਗਾ।

ਮੀਨ : ਵਿਦੇਸ਼ੀ ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪਰਿਵਾਰਕ ਕੰਮ 'ਚ ਰੁਝ ਸਕਦੇ ਹੋ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਬੰਧਾਂ 'ਚ ਮਿਠਾਸ ਆਵੇਗੀ। ਕਿਸੇ ਰੋਗ ਤੋਂ ਛੁਟਕਾਰਾ ਮਿਲੇਗਾ।