ਅੱਜ ਦੀ ਗ੍ਰਹਿ ਸਥਿਤੀ : 31 ਮਈ 2019, ਸ਼ੁੱਕਰਵਾਰ, ਜੇਠ ਮਹੀਨਾ, ਕ੍ਰਿਸ਼ਨ ਪੱਖ, ਦੂਜੀ

ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ : ਪੱਛਮ।

ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ ਬਾਅਦ ਦੁਪਹਿਰ 12.00 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

ਕੱਲ੍ਹ ਦੀ ਭਦਰਾ : ਸ਼ਾਮ 05.17 ਵਜੇ ਤੋਂ ਰਾਤ 04.59 ਵਜੇ ਤਕ।


ਕੱਲ੍ਹ 1 ਜੂਨ , 2019 ਦਾ ਪੰਚਾਂਗ : ਵਿਕਰਮ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਗਰਮ ਰੁੱਤ, ਜੇਠ ਮਹੀਨਾ, ਕ੍ਰਿਸ਼ਨ ਪੱਖ ਤ੍ਰਿਦਰਸ਼ੀ 17 ਘੰਟੇ 17 ਮਿੰਟ ਉਸ ਤੋਂ ਬਾਅਦ ਚਤੁਰਦਰਸ਼ੀ, ਭਰਣੀ ਨਛੱਤਰ ਉਸ ਤੋਂ ਬਾਅਦ ਕ੍ਰਿਤਿਕਾ ਨਛੱਤਰ, ਸ਼ੋਭਨ ਯੋਗ ਉਸ ਤੋਂ ਬਾਅਦ ਅਤਿਗੰਡ ਯੋਗ, ਮੇਖ 'ਚ ਚੰਦਰਮਾ।


ਮੇਖ : ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਮੌਸਮ ਦੇ ਰੋਗ ਪ੍ਰਤੀ ਸੁਚੇਤ ਰਹੋ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਸਿੱਖਿਆ ਦੇ ਖੇਤਰ 'ਚ ਸਫਲਤਾ ਮਿਲੇਗੀ।

ਬ੍ਰਿਖ : ਪਰਿਵਾਰ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਆਰਥਿਕ ਸਥਿਤੀ 'ਚ ਸੁਧਾਰ ਆਵੇਗਾ। ਰੋਜ਼ੀ-ਰੋਟੀ ਦੇ ਖੇਤਰ ਵਿਚ ਤਰੱਕੀ ਮਿਲੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਮਿਥੁਨ : ਬੁੱਧ ਦਾ ਪਰਿਵਰਤਨ ਪਰਿਵਾਰਕ ਸੁੱਖ ਤੇ ਸਹਿਯੋਗ ਦੇਣ ਵਾਲਾ ਹੈ। ਆਰਥਿਕ ੋਮਾਮਲਿਆਂ ਵਿਚ ਤਰੱਕੀ ਮਿਲੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਕਰਕ : ਧਨ, ਸਨਮਾਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਸਮਾਜਿਕ ਵੱਕਾਰ ਵਧੇਗਾ। ਆਰਥਿਕ ਮਾਮਲਿਆਂ ਵਿਚ ਨਵੀਂ ਯੋਜਨਾ ਨੂੰ ਬਲ ਮਿਲੇਗਾ।

ਸਿੰਘ : ਧਾਰਮਿਕ ਜਾਂ ਮੰਗਲੀਕ ਕੰਮਾਂ ਦੀ ਦਿਸਾ ਵਿਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖੀ ਹੋਵੇਗਾ। ਸਬੰਧਤ ਅਧਿਕਾਰੀ ਦਾ ਸਹਿਯੋਗ ਮਿਲੇਗਾ।

ਕੰਨਿਆ : ਰੋਜ਼ੀ-ਰੋਟੀ ਦੇ ਖੇਤਰ 'ਚ ਤਰੱਕੀ ਮਿਲੇਗੀ। ਸ਼ਾਸਨ ਸੱਤ ਦਾ ਸਹਿਯੋਗ ਮਿਲੇਗਾ। ਜੀਵਨ ਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਕਿਸੇ ਅਧਿਕਾਰੀ ਕਾਰਨ ਤਣਾਅ ਵੀ ਮਿਲ ਸਕਦਾ ਹੈ।

ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਧਾਰਮਿਕ ਕੰਮਾਂ 'ਚ ਰੁਚੀ ਲਵੋਗੇ।

ਬ੍ਰਿਸ਼ਚਕ : ਬੁੱਧ ਦਾ ਪਰਿਵਰਤਨ ਸਿਹਤ ਨੂੰ ਪ੍ਰਭਾਵਿਤ ਕਰੇਗਾ। ਪੈਸੇ ਦੇ ਲੈਣ-ਦੇਣ ਵਿਚ ਸਾਵਧਾਨੀ ਵਰਤੋ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ ਵਿਚ ਵਾਧਾ ਹੋਵੇਗਾ। ਯਾਤਰਾ ਤੇ ਸੈਰ ਸਪਾਟੇ ਦਾ ਲਾਭ ਮਿਲੇਗਾ।

ਧਨੁ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਤੋਹਫ਼ੇ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਕਾਰੋਬਾਰੀ ਮਾਮਲਿਆਂ ਵਿਚ ਜੋਖਮ ਨਾ ਚੁੱਕੋ।

ਮਕਰ : ਦੂਜਿਆਂ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਹੋਵੇਗੀ। ਆਰਥਿਕ ਮਾਮਲਿਆਂ ਵਿਚ ਜੋਖਮ ਨਾ ਚੁੱਕੋ।

ਕੁੰਭ : ਕਾਰੋਬਾਰੀ ਮਾਮਲਿਆਂ ਵਿਚ ਤਰੱਕੀ ਮਿਲੇਗੀ। ਸਿੱਖਿਆ ਮੁਕਾਬੇ ਦੇ ਖੇਤਰ ਵਿਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਪਰਿਵਾਰਕ ਜੀਵਨ ਸੁਖੀ ਹੋਵੇਗਾ।

ਮੀਨ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਉਪਯੋਗ ਵਾਲੀਆਂ ਚੀਜ਼ਾਂ ਵਿਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

Posted By: Jagjit Singh