ਅੱਜ ਦੀ ਗ੍ਰਹਿ ਸਥਿਤੀ : 13 ਫਰਵਰੀ 2020 ਵੀਰਵਾਰ, ਫੱਗਣ ਮਹੀਨਾ, ਕ੍ਰਿਸ਼ਨ ਪੱਖ, ਪੰਚਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ ਦੁਪਹਿਰ 03.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਦੱਖਣ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ।

ਦਿਨ ਤੇ ਤਿਉਹਾਰ : ਸੂਰਜ ਦੀ ਕੁੰਭ ਸੰਕ੍ਰਾਂਤੀ।

ਕੱਲ੍ਹ 14 ਫਰਵਰੀ, 2020 ਦਾ ਪੰਚਾਂਗ : ਵਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਦੱਖਣ ਗੋਲ, ਸਰਦ ਰੁੱਤ, ਫੱਗਣ ਮਹੀਨਾ, ਕ੍ਰਿਸ਼ਨ ਪੱਖ, ਪਛਠੀ 19 ਘੰਟੇ 22 ਮਿੰਟ ਉਪਰੰਤ ਸਪਤਮੀ ਚਿੱਤਰਾ ਨਛੱਤਰ 07 ਘੰਟੇ 28 ਮਿੰਟ ਤਕ ਉਪਰੰਤ ਸਵਾਤੀ ਨਛੱਤਰ, ਗੰਡ ਯੋਗ 16 ਘੰਟੇ 50 ਮਿੰਟ ਉਪਰੰਤ ਵ੍ਰਿਧੀ ਯੋਗ, ਤੁਲਾ 'ਚ ਚੰਦਰਮਾ।

ਮੇਖ : ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਕਾਰੋਬਾਰੀ ਸਨਮਾਨ ਵਧੇਗਾ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।

ਬ੍ਰਿਖ : ਸ਼ਾਸਨਸੱਤਾ ਦਾ ਸਹਿਯੋਗ ਮਿਲੇਗਾ। ਪਰਿਵਾਰਕ ਜੀਵਨ ਸੁਖਦ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਿਸੇ ਕੰਮ ਦੇ ਪੂਰਾ ਹੋਣ ਨਾਲ ਤੁਹਾਡੇ ਰਸੂਖ 'ਚ ਵਾਧਾ ਹੋਵੇਗਾ।

ਮਿਥੁਨ : ਰਚਨਾਤਮਕ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਸਮਾਜਿਕ ਸਨਮਾਨ ਵਧੇਗਾ। ਪਰਿਵਾਰਕ ਜੀਵਨ ਸੁਖਦ ਹੋਵੇਗਾ। ਕੰਮ ਦੇ ਪੂਰਾ ਹੋਣ ਨਾਲ ਰਸੂਖ 'ਚ ਵਾਧਾ ਹੋਵੇਗਾ।

ਕਰਕ : ਸ਼ਾਸਨਸੱਤਾ ਦਾ ਸਹਿਯੋਗ ਮਿਲੇਗਾ। ਘਰੇਲੂ ਵਸਤਾਂ 'ਚ ਵਾਧਾ ਹੋਵੇਗਾ। ਤੋਹਫੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ।

ਸਿੰਘ : ਰੋਜ਼ੀ-ਰੋਟੀ ਦੀ ਖੇਤਰ 'ਚ ਤਰੱਕੀ ਹੋਵੇਗੀ। ਤੋਹਫੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਕੰਮਾਂ 'ਚ ਸਫਲਤਾ ਮਿਲੇਗੀ। ਭੱਜਦੌੜ ਬਣੀ ਰਹੇਗੀ।

ਕੰਨਿਆ : ਸਿਹਤ ਪ੍ਰਤੀ ਸੁਚੇਤ ਰਹੋ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਧਨ, ਸਨਮਾਨ 'ਚ ਵਾਧਾ ਹੋਵੇਗਾ। ਸਮਾਜਿਕ ਸਨਮਾਨ ਵਧੇਗਾ।

ਤੁਲਾ : ਨਿੱਜੀ ਸਬੰਧ ਮਜ਼ਬੂਤ ਹੋਣਗੇ। ਸੰਤਾਨ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਪਰਿਵਾਰਕ ਜੀਵਨ ਸੁਖਦ ਹੋਵੇਗਾ। ਸ਼ਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।

ਬ੍ਰਿਸ਼ਚਕ : ਕਿਸੇ ਕੰਮ ਦੇ ਪੂਰਾ ਹੋਣ ਨਾਲ ਰਸੂਖ 'ਚ ਵਾਧਾ ਹੋਵੇਗਾ। ਸ਼ਾਸ਼ਨਸੱਤਾ ਦਾ ਸਹਿਯੋਗ ਮਿਲੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਘਰੇਲੂ ਵਸਤਾਂ 'ਚ ਵਾਧਾ ਹੋਵੇਗਾ।

ਧਨੁ : ਨਿੱਜੀ ਸਬੰਧ ਮਜ਼ਬੂਤ ਹੋਣਗੇ। ਕੀਤੀ ਗਈ ਕੋਸ਼ਿਸ਼ ਸਫਲ ਹੋਵੇਗੀ। ਭੱਜਦੌੜ ਰਹੇਗੀ। ਪਰਿਵਾਰਕ ਕੰਮਾਂ 'ਚ ਰੁਝੇਵਾਂ ਰਹੇਗਾ। ਮਾਲੀ ਹਾਲਤ ਸੁਧਰੇਗੀ।

ਮਕਰ : ਕਿਸੇ ਕੰਮ ਦੇ ਪੂਰਾ ਹੋਣ ਨਾਲ ਰਸੂਖ 'ਚ ਵਾਧਾ ਹੋਵੇਗਾ। ਸਮਾਜਿਕ ਸਨਮਾਨ ਵਧੇਗਾ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ।

ਕੁੰਭ : ਰੋਜ਼ੀ-ਰੋਟੀ ਦੇ ਖੇਤਰ ਤਰੱਕੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ ਘਰੇਲੂ ਵਸਤਾਂ 'ਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫ਼ਲ ਹੋਣਗੀਆਂ।

ਮੀਨ : ਪਰਿਵਾਰਕ ਜੀਵਨ ਸੁਖਦ ਹੋਵੇਗਾ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਸਿਹਤ ਪ੍ਰਤੀ ਸੁਚੇਤ ਰਹੋ। ਆਰਥਿਕ ਮਾਮਲਿਆਂ 'ਚ ਜੋਖਿਮ ਨਾ ਲਵੋ।

Posted By: Susheel Khanna