ਅੱਜ ਦੀ ਗ੍ਰਹਿ ਸਥਿਤੀ : 8 ਨਵੰਬਰ 2019, ਸ਼ੁੱਕਰਵਾਰ, ਕੱਤਕ ਮਹੀਨਾ, ਸ਼ੁਕਲ ਪੱਖ, ਇਕਾਦਸ਼ੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ : ਪੱਛਮ।

ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ ਬਾਅਦ ਦੁਪਹਿਰ 12.00 ਵਜੇ ਤਕ।

ਵਿਸ਼ੇਸ਼ : ਕਾਲੀਦਾਸ ਜੈਅੰਤੀ।

ਤਿਉਹਾਰ : ਸ਼ਨੀ ਪ੍ਰਦੋਸ਼।

ਕੱਲ੍ਹ 9 ਨਵੰਬਰ, 2019 ਦਾ ਪੰਚਾਂਗ : ਵਿਕਰਮ ਸੰਵਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਕੱਤਕ ਮਹੀਨਾ, ਸ਼ੁਕਲ ਪੱਖ, ਦੂਜੀ 14 ਘੰਟੇ 40 ਮਿੰਟ ਤਕ ਉਸ ਤੋਂ ਬਾਅਦ ਤਿ੍ਦਸ਼ੀ। ਉੱਤਰਭਾਦਰਪਦ ਨਛੱਤਰ ਉਸ ਤੋਂ ਬਾਅਦ ਰੇਵਤੀ ਨਛੱਤਰ, ਹਰਸ਼ਣ ਯੋਗ 10 ਘੰਟੇ 15 ਮਿੰਟ ਤਕ ਉਸ ਮਗਰੋਂ ਵਜਰ ਯੋਗ, ਮੀਨ 'ਚ ਚੰਦਰਮਾ।

ਮੇਖ : ਕਾਰੋਬਾਰੀ ਕੰਮਾਂ 'ਚ ਮਸਰੂਫ਼ ਰਹੋਗੇ। ਭੱਜ-ਦੌੜ ਵਾਲੀ ਸਥਿਤੀ ਬਣੀ ਰਹੇਗੀ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

ਬਿ੍ਖ : ਸਿੱਖਿਆ ਦੇ ਖੇਤਰ 'ਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ।

ਮਿਥੁਨ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਅਤੇ ਵੱਕਾਰ 'ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕਰਕ : ਰੋਜ਼ੀ-ਰੋਟੀ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਬੰਧਾਂ 'ਚ ਮਿਠਾਸ ਆਵੇਗੀ। ਸਿਆਸੀ ਯੋਜਨਾਵਾਂ ਦੀ ਪੂਰਤੀ ਹੋਵੇਗੀ।

ਸਿੰਘ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਕੰਨਿਆ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਕਾਰੋਬਾਰੀ ਵੱਕਾਰ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿਹਤ ਤੇ ਵੱਕਾਰ ਪ੍ਰਤੀ ਸੁਚੇਤ ਰਹਿਣ ਦੀ ਲੋੜ। ਦੂਜਿਆਂ ਤੋਂ ਸਹਿਯੋਗ ਮਿਲੇਗਾ।

ਤੁਲਾ : ਸਿਹਤ ਤੇ ਵੱਕਾਰ ਪ੍ਰਤੀ ਸੁਚੇਤ ਰਹੋ। ਕਾਰੋਬਾਰੀ ਮਾਮਲਿਆਂ ਵਿਚ ਤਰੱਕੀ ਮਿਲੇਗੀ। ਤੋਹਫ਼ੇ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

ਬਿ੍ਸ਼ਚਕ : ਧਨ, ਅਹੁਦੇ, ਵੱਕਾਰ ਦੀ ਦਿਸ਼ਾ ਵਿਚ ਤਰੱਕੀ ਮਿਲੇਗੀ। ਜਨਤਕ ਕੰਮਾਂ ਵਿਚ ਰੁਚੀ ਲਵੋਗੇ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਧਨੁ : ਆਰਥਿਕ ਮਾਮਲਿਆਂ ਵਿਚ ਸੁਧਾਰ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।

ਮਕਰ : ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ ਪਰ ਭਾਵੁਕਤਾ 'ਤੇ ਕੰਟਰੋਲ ਰੱਖਣਾ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ

ਦੀ ਲੋੜ ਹੈ।

ਕੁੰਭ : ਮਨ ਪਰੇਸ਼ਾਨ ਰਹੇਗਾ ਪਰ ਮਸਰੂਫ਼ੀਅਤ ਵਧੇਗੀ। ਕਿਸੇ ਰਿਸ਼ਤੇਦਾਰ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਮਿੱਤਰਾਂ ਤੋਂ ਸਹਿਯੋਗ ਮਿਲੇਗਾ।

ਮੀਨ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਫ਼ਾਇਦੇਮੰਦ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਸਿਹਤ ਪ੍ਰਤੀ ਸੁਚੇਤ ਰਹਿਣਦੀ ਲੋੜ।