ਅੱਜ ਦੀ ਗ੍ਰਹਿ ਸਥਿਤੀ : 16 ਸਤੰਬਰ, 2021 ਵੀਰਵਾਰ ਭਾਦੋਂ ਮਹੀਨਾ ਸ਼ੁਕਲ ਪੱਖ ਦਸ਼ਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ 03.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਦੱਖਣ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ।

17 ਸਤੰਬਰ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਦਕਸ਼ਿਣਾਇਨ, ਉੱਤਰਗੋਲ, ਬਰਖਾ ਰੁੱਤ ਭਾਦੋਂ ਮਹੀਨਾ ਸ਼ੁਕਲ ਪੱਖ ਦੀ ਇਕਾਦਸ਼ੀ ਬਾਅਦ ਦੁਆਦਸ਼ੀ ਸ਼੍ਰਵਣ ਨਕਸ਼ੱਤਰ, ਧਨਿਸ਼ਠਾ ਨਕਸ਼ੱਤਰ ਅਤਿਗੰਡ ਯੋਗ ਬਾਅਦ ਸੁਕਰਮਾ ਯੋਗ ਮਕਰ ਵਿਚ ਚੰਦਰਮਾ।

ਮੇਖ

ਸੰਤਾਨ ਕਾਰਨ ਤਣਾਅ ਮਿਲ ਸਕਦਾ ਹੈ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਕੁਝ ਅੜਿੱਕੇ ਆ ਸਕਦੇ ਹਨ।

ਬ੍ਰਿਖ

ਸੰਤਾਨ ਦੇ ਫ਼ਰਜ਼ ਦੀ ਪੂਰਤੀ ਹੋਵੇਗੀ। ਸਿਹਤ ਪ੍ਰਤੀ ਚੌਕਸ ਰਹੋ। ਕਿਸਮਤ ਨਾਲ ਚੰਗੀ ਖ਼ਬਰ ਮਿਲੇਗੀ।

ਮਿਥੁਨ

ਪਰਿਵਾਰਕ ਵੱਕਾਰ ਵਧੇਗਾ। ਸ਼ਾਹੀ ਖ਼ਰਚ ਤੋਂ ਬਚਣਾ ਪਵੇਗਾ। ਆਰਥਕ ਮਾਮਲਿਆਂ ਵਿਚ ਤਣਾਅ ਆ ਸਕਦਾ ਹੈ।

ਕਰਕ

ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸਹੁਰਿਆਂ ਦਾ ਸਹਿਯੋਗ ਮਿਲੇਗਾ। ਵਿਆਹੁਤਾ ਜੀਵਨ ਸੁਖੀ ਹੋਵੇਗਾ।

ਸਿੰਘ

ਸਿਆਸੀ ਉਮੀਦ ਦੀ ਪੂਰਤੀ ਹੋਵਗੀ। ਧਾਰਮਿਕ ਕੰਮਾਂ ’ਚ ਦਿਲਚਸਪੀ ਲਵੋਗੇ। ਵਪਾਰਕ ਵੱਕਾਰ ਵਧੇਗਾ।

ਤੁਲਾ

ਆਰਥਕ ਮਾਮਲਿਆਂ ਵਿਚ ਕਾਮਯਾਬੀ ਮਿਲੇਗੀ। ਬਲੱਡ ਪ੍ਰੈਸ਼ਰ ਦੇ ਰੋਗੀ ਨੂੰ ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ।

ਬ੍ਰਿਸ਼ਚਕ

ਚੱਲ-ਅਚੱਲ ਸੰਪਤੀ ਵਿਚ ਵਾਧਾ ਹੋਵੇਗਾ। ਰੁਜ਼ਗਾਰ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਦਾ ਫਲ ਮਿਲੇਗਾ।

ਧਨੁ

ਰਿਸ਼ਤਿਆਂ ਵਿਚ ਮਜ਼ਬੂਤੀ ਹੋਵੇਗੀ। ਪਰਿਵਾਰਕ ਜੀਵਨ ਸੁਖੀ ਹੋਵੇਗਾ। ਘਰੇਲੂ ਉਪਯੋਗੀ ਚੀਜ਼ਾਂ ’ਚ ਵਾਧਾ ਹੋਵੇਗਾ।

ਮਕਰ

ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਮਾਮਲਿਆਂ ’ਚ ਤਰੱਕੀ ਹੋਵੇਗੀ।

ਕੁੰਭ

ਆਰਥਕ ਪੱਖ ਮਜ਼ਬੂਤ ਹੋਵੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ।

ਮੀਨ

ਰੋਜ਼ੀ ਰੋਟੀ ਦੇ ਖੇਤਰ ਵਿਚ ਤਰੱਕੀ ਹੋਵੇਗੀ। ਆਰਥਕ ਮਾਮਲਿਆਂ ਵਿਚ ਜੋਖ਼ਮ ਨਾ ਉਠਾਓ। ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ। ਪਰਿਵਾਰਕ ਫ਼ਰਜ਼ ਦੀ ਪੂਰਤੀ ਹੋਵੇਗੀ। ਆਤਮਵਿਸ਼ਵਾਸ ਵਧੇਗਾ।

Posted By: Jatinder Singh