ਅੱਜ ਦੀ ਗ੍ਰਹਿ ਸਥਿਤੀ : 9 ਸਤੰਬਰ 2019, ਸੋਮਵਾਰ, ਭਾਦੋਂ ਮਹੀਨਾ, ਸ਼ੁਕਲ ਪੱਖ, ਇਕਾਦਸ਼ੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਅੱਜ ਦਾ ਰਾਹੂਕਾਲ : ਸਵੇਰੇ 07.30 ਵਜੇ ਤੋਂ ਬਾਅਦ ਸਵੇਰੇ 09.00 ਵਜੇ ਤਕ।

ਪਰਵ ਤੇ ਤਿਉਹਾਰ : ਝੂਲਨੀ ਇਕਾਦਸ਼ੀ।

ਅੱਜ ਦੀ ਭਰਦਾ : ਸਵੇਰੇ 11.33 ਵਜੇ ਤੋਂ ਰਾਤ 12.31 ਵਜੇ ਤਕ।

ਕੱਲ੍ਹ 10 ਸਤੰਬਰ, 2019 ਦਾ ਪੰਚਾਂਗ : ਵਿਕਰਮ ਸੰਵਤ 2076, ਸ਼ਕੇ 1941, ਦੱਖਣਾਇਣ, ਉੱਤਰ ਗੋਲ, ਵਰਖਾ ਰੁੱਤ, ਭਾਦੋਂ ਮਹੀਨਾ, ਸ਼ੁਕਲ ਪੱਖ, ਦੂਜੀ ਉਸ ਤੋਂ ਬਾਅਦ ਤਿ੍ਦਸ਼ੀ, ਉੱਤਰਾਸ਼ਾਠਾ ਨਛੱਤਰ ਉਸ ਤੋਂ ਬਾਅਦ ਸ਼ਰਵਣ ਨਛੱਤਰ, ਸ਼ੋਭਨ ਯੋਗ ਉਸ ਮਗਰੋਂ ਅਤਿਗੰਡ ਯੋਗ, ਮਕਰ 'ਚ ਚੰਦਰਮਾ।

ਮੇਖ : ਘਰ ਦੀ ਮਹਿਲਾ ਮੁਖੀ ਦਾ ਸਹਿਯੋਗ ਮਿਲੇਗਾ। ਸਿਆਸੀ ਯੋਜਨਾਵ ਦੀ ਪੂਰਤੀ ਹੋਵੇਗੀ। ਰਿਸ਼ਤਿਆਂ ਵਿਚ ਮਿਠਾਸ ਆਵੇਗੀ।

ਬਿ੍ਖ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਭੱਜ -ਦੌੜ ਬਣੀ ਰਹੇਗੀ। ਦੋਸਤਾਂ ਨਾਲ ਮੁਲਾਕਾਤ ਹੋਵੇਗੀ। ਤਰ੍ਹਾਂ ਦਾ ਕੋਈ ਜੋਖਮ ਨਾਲ ਚੁੱਕੋ।

ਮਿਥੁਨ : ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੰਮਾਂ ਵਿਚ ਸਫਲਤਾ ਮਿਲੇਗੀ। ਕੀਤਾ ਗਿਆ ਪੁਰਸ਼ਾਰਥ ਸਫਲ ਹੋਵੇਗਾ।

ਕਰਕ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਾਥ ਮਿਲੇਗਾ।

ਸਿੰਘ : ਸਮਾਜਿਕ ਵੱਕਾਰ ਵਧੇਗਾ। ਧਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕੰਨਿਆ : ਔਲਾਦ ਦੇ ਸਬੰਧ ਵਿਚ ਸੁਖਦ ਸਮਾਚਾਰ ਮਿਲੇਗਾ। ਕਾਰੋਬਾਰ ਵਿਚ ਨਿਵੇਸ਼ ਕਰਨਾ ਫ਼ਾਇਦੇਮੰਦ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਤੁਲਾ : ਘਰੇਲੂ ਕੰਮਾਂ ਵਿਚ ਮਸਰੂਫ਼ ਰਹੋਗੇ। ਔਲਾਦ ਦੀਆਂ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤੋਂ ਸਹਿਯੋਗ ਮਿਲੇਗਾ।

ਬਿ੍ਸ਼ਚਕ : ਧਨ, ਸਨਮਾਨ, ਅਹੁਦੇ, ਵੱਕਾਰ ਦੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਉੱਚ ਅਧਿਕਾਰੀ ਦਾ ਸਹਿਯੋਗ ਤੇ ਉਤਸ਼ਾਹ ਮਿਲੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ।

ਧਨੁ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਰੁਪਏ ਪੈਸੇ ਦੇ ਲੈਣ ਦੇਣ 'ਚ ਸਾਵਧਾਨੀ ਰੱਖੋ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ।

ਮਕਰ : ਆਰਥਿਕ ਯਤਨਾਂ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਜੀਵਨਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ।

ਕੁੰਭ : ਰਚਨਾਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ। ਸਿਆਸੀ ਪੱਧਰ 'ਤੇ ਸਫਲਤਾ ਮਿਲੇਗੀ।

ਮੀਨ : ਆਰਥਿਕ ਯੋਜਨਾ ਸਫਲ ਹੋਵੇਗੀ ਪਰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ। ਖ਼ਾਸ ਤੌਰ 'ਤੇ ਵਾਹਨ ਚਲਾਉਂਦੇ ਹੋਏ। ਜੀਵਨ ਸਾਥੀ ਦਾ ਸਹਿਯੋਗ ਅਤੇ ਪਿਆਰ ਮਿਲੇਗਾ।