ਅੱਜ ਦੀ ਗ੍ਰਹਿ ਸਥਿਤੀ : 1 ਦਸੰਬਰ 2019 ਐਤਵਾਰ ਮੱਘਰ ਮਹੀਨਾ, ਸ਼ੁਕਲ ਪੱਖ, ਪੰਚਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸ਼ਾਮ 04.30 ਵਜੇ ਤੋਂ ਸ਼ਾਮ 6.00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ, ਪੂਰਬ।

ਅੱਜ ਦਾ ਪਰਵ ਤੇ ਤਿਉਹਾਰ : ਸ੍ਰੀ ਰਾਮ ਵਿਆਹ ਉਤਸਵ।


ਕੱਲ੍ਹ 2 ਦਸੰਬਰ, 2019 ਦਾ ਪੰਚਾਂਗ : ਵਿਕਰਮ ਸੰਵਤ 2076, ਸ਼ਕੇ 1941, ਉਤਰਾਨਰਾਇਣ, ਉੱਤਰ ਗੋਲ, ਬਸੰਤ ਰੁੱਤ, ਮੱਘਰ ਮਹੀਨਾ, ਸ਼ੁਕਲ ਪੱਖ. ਪਾਸ਼ਠੀ ਉਪਰੰਤ ਸਪਤਮੀ, ਸ਼ਰਵਣ ਨਛੱਤਰ ਉਪਰੰਤ ਧਨਿਸ਼ਠਾ ਨਛੱਤਰ, ਧਰੁਵ ਯੋਗ ਉਪਰੰਤ ਵਿਆਘਾਤ ਯੋਗ, ਮਕਰ ਵਿਚ ਚੰਦਰਮਾ ਉਪਰੰਤ ਕੁੰਭ ਵਿਚ ਹੈ।


ਮੇਖ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਪਰਿਵਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਵਿਗੜੇ ਕੰਮ ਬਣਨਗੇ।


ਬ੍ਰਿਖ : ਕਾਰੋਬਾਰ 'ਚ ਕਾਮਯਾਬੀ ਮਿਲੇਗੀ। ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਨਿੱਜੀ ਸਬੰਧ ਦ੍ਰਿੜ ਹੋਣਗੇ। ਪਰਿਵਾਰਕ ਸਨਮਾਨ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ।


ਮਿਥੁਨ : ਨਿੱਜੀ ਸਬੰਧ ਦ੍ਰਿੜ ਹੋਣਗੇ। ਆਰਥਿਕ ਮਾਮਲਿਆਂ 'ਚ ਜ਼ੋਖ਼ਮ ਨਾ ਚੁੱਕੋ। ਰੁਪਏ ਪੈਸੇ ਦੇ ਲੈਣ-ਦੇਣ 'ਚ ਸਾਵਧਾਨੀ ਨਾ ਵਰਤੋਂ। ਸੱਤਾ ਦਾ ਸਹਿਯੋਗ ਰਹੇਗਾ।


ਕਰਕ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਯਾਤਰਾ ਦੀ ਸਥਿਤੀ ਸੁਖਦ ਰਹੇਗੀ।


ਸਿੰਘ : ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਮਾਲੀ ਪੱਖ ਮਜ਼ਬੂਤ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ।


ਕੰਨਿਆ : ਨਿੱਜੀ ਸਬੰਧ ਦ੍ਰਿੜ ਹੋਣਗੇ। ਸਿਆਸੀ ਇੱਛਾਵਾਂ ਦੀ ਪੂਰਤੀ ਹੋਵੇਗੀ। ਦੁਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ।


ਤੁਲਾ : ਰਚਨਾਤਮਕ ਕੰਮਾਂ ਵਿਚ ਸਫਲਤਾ ਮਿਲੇਗੀ। ਪਰਿਵਾਰਕ ਔਰਤ ਤੋਂ ਤਣਾਅ ਮਿਲ ਸਕਦਾ ਹੈ। ਮਾਲੀ ਸਥਿਤੀ ਮਜ਼ਬੂਤ ਹੋਵੇਗੀ। ਗੁੱਸੇ 'ਤੇ ਕੰਟਰੋਲ ਰੱਖੋ।


ਬ੍ਰਿਸ਼ਚਕ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਮਾਲੀ ਮਾਮਲਿਆਂ 'ਚ ਪ੍ਰਗਤੀ ਹੋਵੇਗੀ ਪਰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ। ਕਿਸੇ ਖ਼ਾਸ ਨਾਲ ਮੁਲਾਕਾਤ ਹੋਵੇਗੀ।


ਧਨੁ : ਜ਼ੁਬਾਨ 'ਤੇ ਕੰਟਰੋਲ ਰੱਖੋ। ਬੇਕਾਰ ਦੀਆਂ ਉਲਝਣਾਂ ਰਹਿਣਗੀਆਂ। ਸਿਹਤ ਪ੍ਰਤੀ ਸੁਚੇਤ ਰਹੋ। ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ।


ਮਕਰ : ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧੇ ਹੋਣ ਦੀ ਸੰਭਾਵਨਾ ਹੈ।


ਕੁੰਭ : ਆਰਥਿਕ ਪੱਖ ਮਜ਼ਬੂਤ ਹੋਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ 'ਚ ਸਨਮਾਨ ਵਧੇਗਾ। ਸਬੰਧਾਂ ਵਿਚ ਨੇੜਤਾ ਆਵੇਗੀ।


ਮੀਨ : ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਤਰੱਕੀ ਹੋਵੇਗੀ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਯਾਤਰਾ ਜਾਣ ਦੀ ਸੰਭਾਵਨਾ ਹੈ।

Posted By: Sunil Thapa