ਅੱਜ ਦੀ ਗ੍ਰਹਿ ਸਥਿਤੀ : 25 ਜੁਲਾਈ, 2021 ਐਤਵਾਰ ਸਾਉਣ ਮਹੀਨਾ ਕ੍ਰਿਸ਼ਨ ਪੱਖ ਪ੍ਰਤੀਪਦਾ ਦਾ ਰਾਸ਼ੀਫਲ। ਅੱਜ ਦਾ ਰਾਹੂਕਾਲ : ਸ਼ਾਮ 4.30 ਵਜੇ ਤੋਂ 6.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੱਛਮ।

ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

26 ਜੁਲਾਈ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਦੱਖਣਾਇਨ, ਉੱਤਰਗੋਲ, ਵਰਖਾ ਰੁੱਤ ਸਾਉਣ ਮਹੀਨਾ ਕ੍ਰਿਸ਼ਨ ਪੱਖ ਦੀ ਤ੍ਰਿਤੀਆ 26 ਘੰਟੇ 55 ਮਿੰਟ ਤਕ, ਉਸ ਤੋਂ ਬਾਅਦ ਚਤੁਰਥੀ ਧਨਿਸ਼ਠਾ ਨਛੱਤਰ ਉਸ ਤੋਂ ਬਾਅਦ ਸ਼ਤਭਿਸ਼ਾ ਨਛੱਤਰ ਸੌਭਾਗਿਆ ਯੋਗ 22 ਘੰਟੇ 39 ਮਿੰਟ ਤਕ, ਉਸ ਤੋਂ ਬਾਅਦ ਸ਼ੋਭਨ ਯੋਗ ਕੁੰਭ ’ਚ ਚੰਦਰਮਾ।

ਮੇਖ

ਸਿੱਖਿਆ ਮੁਕਾਬਲੇ ਦੇ ਖੇਤਰ ’ਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸੰਤਾਨ ਦੀਆਂ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ।

ਤੁਲਾ

ਸੰਤਾਨ ਦੀਆਂ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਸਿੱਖਿਆ ਦੇ ਖੇਤਰ ’ਚ ਉਮੀਦ ਮੁਤਾਬਕ ਸਫਲਤਾ ਮਿਲੇਗੀ।

ਬ੍ਰਿਖ

ਰਚਨਾਤਮਕ ਕੰਮਾਂ ’ਚ ਸਫਲਤਾ ਮਿਲੇਗੀ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਬ੍ਰਿਸ਼ਚਕ

ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਆਰਥਿਕ ਮਾਮਲਿਆਂ ’ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

ਮਿਥੁਨ

ਰਿਸ਼ਤਿਆਂ ’ਚ ਮਜ਼ਬੂਤੀ ਆਵੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਪਰਿਵਾਰਕ ਸਨਮਾਨ ਵਧੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਧਨੁ

ਆਰਥਿਕ ਪੱਖ ਮਜ਼ਬੂਤ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ

ਲੋੜ ਹੈ।

ਕਰਕ

ਕਿਸੇ ਕੰਮ ਦੇ ਸਫਲਤ ਹੋਣ ’ਤੇ ਤੁਹਾਡਾ ਆਤਮਵਿਸ਼ਵਾਸ ਵਧੇਗਾ। ਸੰਤਾਨ ਪ੍ਰਤੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ।

ਮਕਰ

ਪਰਿਵਾਰਕ ਵੱਕਾਰ ਵਧੇਗਾ। ਸਿੱਖਿਆ ਦੇ ਖੇਤਰ ’ਚ ਸਫਲਤਾ ਮਿਲੇਗੀ। ਬੁੱਧੀ ਨਾਲ ਕੀਤੇ ਕੰਮ ’ਚ ਸਫਲਤਾ ਮਿਲੇਗੀ।

ਸਿੰਘ

ਜੀਵਨ ਸਾਥੀ ਦਾ ਸਹਿਯੋਗ ਮਿਲੇਗਾ। ਸਿੱਖਿਆ ’ਚ ਸਫਲਤਾ ਮਿਲੇਗੀ। ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਭਰੋਸਾ ਵਧੇਗਾ।

ਕੁੰਭ

ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਸੰਤਾਨ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਪਰਿਵਾਰਕ ਜੀਵਨ ਸੁਖੀ ਹੋਵੇਗਾ।

ਕੰਨਿਆ

ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮੀਨ

ਸਿੱਖਿਆ ਮੁਕਾਬਲੇ ਦੇ ਖੇਤਰ ’ਚ ਉਮੀਦ ਮੁਤਾਬਕ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖੀ ਹੋਵੇਗਾ।

Posted By: Susheel Khanna