ਅੱਜ ਦੀ ਗ੍ਰਹਿ ਸਥਿਤੀ :14 ਅਕਤੂਬਰ, 2021 ਵੀਰਵਾਰ ਅੱਸੂ ਮਹੀਨਾ ਸ਼ੁਕਲ ਪੱਖ ਨਵਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ 03.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਦੱਖਣ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ।

15 ਅਕਤੂਬਰ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਦਕਸ਼ਿਣਾਇਨ, ਉੱਤਰਗੋਲ, ਸਰਦ ਰੁੱਤ ਅੱਸੂ ਮਹੀਨਾ ਸ਼ੁਕਲ ਪੱਖ ਦੀ ਦਸ਼ਮੀ 18 ਘੰਟੇ 03 ਮਿੰਟ ਤਕ, ਬਾਅਦ ਇਕਾਦਸ਼ੀ ਸ਼੍ਰਵਣ ਨਕਸ਼ੱਤਰ ਬਾਅਦ ਧਨਿਸ਼ਠਾ ਨਕਸ਼ੱਤਰ ਸੂਲ ਯੋਗ ਬਾਅਦ ਗੰਢ ਯੋਗ ਮਕਰ ਵਿਚ ਚੰਦਰਮਾ ਬਾਅਦ ਕੁੰਭ ’ਚ।

ਮੇਖ

ਵਪਾਰਕ ਕੰਮ ’ਚ ਰੁੱਝੇ ਹੋ ਸਕਦੇ ਹੋ। ਨਵੀਂ ਨੌਕਰੀ ਜਾਂ ਨਵੇਂ ਕਰਾਰ ਦੀ ਦਿਸ਼ਾ ਵਿਚ ਕਾਮਯਾਬੀ ਮਿਲੇਗੀ।

ਬਿ੍ਰਖ

ਧਰਮ ਗੁਰੂ ਜਾਂ ਪਿਤਾ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ। ਅਸਰ ਤੇ ਵੱਕਾਰ ਵਧੇਗਾ।

ਮਿਥੁਨ

ਵਪਾਰਕ ਮਾਮਲਿਆਂ ’ਚ ਕਾਮਯਾਬੀ ਮਿਲੇਗੀ। ਰੋਜ਼ੀ-ਰੋਟੀ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਸਾਰਥਕ ਹੋਵੇਗੀ।

ਕਰਕ

ਜੀਵਨ ਸਾਥੀ ਦਾ ਸਹਿਯੋਗ ਮਿਲੇਗਾ। ਯੋਗਤਾ ਨਾਲ ਕੀਤਾ ਗਿਆ ਕੰਮ ਸਾਰਥਕ ਹੋਵੇਗਾ। ਮਨੋਰੰਜਨ ਦਾ ਮੌਕਾ ਮਿਲੇਗਾ।

ਸਿੰਘ

ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ। ਭਾਵੁਕਤਾ ’ਤੇ ਕਾਬੂ ਰੱਖਣ ਦੀ ਕੋਸ਼ਿਸ਼ ਕਰੋ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ।

ਕੰਨਿਆ

ਬੁੱਧੀ ਯੋਗਤਾ ਨਾਲ ਕੀਤਾ ਗਿਆ ਕੰਮ ਪੂਰਾ ਹੋਵੇਗਾ। ਵਿਆਹੁਤਾ ਜੀਵਨ ਸੁਖੀ ਹੋਵੇਗਾ।

ਤੁਲਾ

ਆਰਥਕ ਪੱਖ ਮਜ਼ਬੂਤ ਹੋਵੇਗਾ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

ਬਿ੍ਰਸ਼ਚਕ

ਬੇਕਾਰ ਦੀ ਨੱਠ-ਭੱਜ ਰਹੇਗੀ। ਵਾਪਰਕ ਯੋਜਨਾ ਦਾ ਫਲ ਮਿਲੇਗਾ। ਰਚਨਾਤਮਕ ਕੰਮਾਂ ’ਚ ਤਰੱਕੀ ਹੋਵੇਗੀ।

ਧਨੁ

ਰੋਜ਼ੀ-ਰੋਟੀ ਦੇ ਖੇਤਰ ਵਿਚ ਤਰੱਕੀ ਹੋਵੇਗੀ। ਉੱਚ ਅਧਿਕਾਰੀ ਜਾਂ ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ।

ਮਕਰ

ਪਰਿਵਾਰਕ ਫ਼ਰਜ਼ ਦੀ ਪੂਰਤੀ ਹੋਵੇਗੀ ਦੂਜੇ ਤੋਂ ਸਹਿਯੋਗ ਲੈਣ ਵਿਚ ਕਾਮਯਾਬੀ ਮਿਲੇਗੀ। ਯਾਤਰਾ ਚੰਗੀ ਰਹੇਗੀ।

ਕੁੰਭ

ਸਿਹਤ ਪ੍ਰਤੀ ਚੌਕਸ ਰਹੋ। ਵਪਾਰਕ ਯੋਜਨਾ ਦਾ ਫਲ ਮਿਲੇਗਾ। ਬੁੱਧੀ ਯੋਗਤਾ ਨਾਲ ਕੀਤੇ ਕੰਮ ’ਚ ਤਰੱਕੀ ਹੋਵੇਗੀ।

ਮੀਨ

ਭੌਤਿਕ ਚੀਜ਼ਾਂ ਵਿਚ ਵਾਧਾ ਹੋਵੇਗਾ। ਰਚਨਾਤਕ ਕੋਸ਼ਿਸ਼ ਦਾ ਫਲ ਮਿਲੇਗਾ। ਚੱਲ-ਜਾਂ ਚੱਲ ਸੰਪਤੀ ’ਚ ਵਾਧਾ ਹੋਵੇਗਾ।

Posted By: Susheel Khanna