ਅੱਜ ਦੀ ਗ੍ਰਹਿ ਸਥਿਤੀ : 5 ਮਈ, 2021 ਬੁੱਧਵਾਰ ਵਿਸਾਖ ਮਹੀਨਾ ਕ੍ਰਿਸ਼ਨ ਪੱਖ ਨਵਮੀ ਦਾ ਰਾਸ਼ੀਫਲ। ਅੱਜ ਦਾ ਰਾਹੂਕਾਲ : ਦੁਪਹਿਰ 12.00 ਵਜੇ ਤੋਂ 01.30 ਵਜੇ ਤਕ

ਅੱਜ ਦਾ ਦਿਸ਼ਾਸ਼ੂਲ : ਉੱਤਰ।

ਅੱਜ ਦੀ ਭੱਦਰਾ : ਰਾਤ 01.43 ਵਜੇ ਤੋਂ 06 ਮਈ ਨੂੰ ਦੁਪਹਿਰ 02.10 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ : ਦੱਖਣ।

ਖ਼ਾਸ : ਪੰਚਕ

6 ਮਈ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਉੱਤਰਾਇਨ, ਉੱਤਰਗੋਲ, ਵਸੰਤ ਰੁੱਤ ਵਿਸਾਖ ਮਹੀਨਾ ਕ੍ਰਿਸ਼ਨ ਪੱਖ ਦੀ ਦਸ਼ਮੀ ਬਾਅਦ ਇਕਾਦਸ਼ੀ ਸ਼ਤਭਿਸ਼ਾ ਨਕਸ਼ੱਤਰ ਬਾਅਦ ਪੂਰਵ ਭਾਦਰਪਦ ਨਕਸ਼ੱਤਰ ਇੰਦਰ ਯੋਗ ਬਾਅਦ ਵੈਧਿ੍ਰਤੀ ਯੋਗ ਕੁੰਭ ’ਚ ਚੰਦਰਮਾ।

ਮੇਖ : ਆਰਥਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਤੋਂ ਸਹਿਯੋਗ ਮਿਲ ਸਕਦਾ ਹੈ। ਵਪਾਰਕ ਵੱਕਾਰ ਵਧੇਗਾ।

ਬਿ੍ਖ : ਸਿਹਤ ’ਚ ਸੁਧਾਰ ਹੋਵੇਗਾ। ਰੋਜ਼ੀ-ਰੋਟੀ ਦੇ ਖੇਤਰ ਵਿਚ ਤਰੱਕੀ ਹੋਵੇਗੀ। ਬੁੱਧੀ ਯੋਗਤਾ ਨਾਲ ਕੀਤੇ ਗਏ ਕੰਮਾਂ ਵਿਚ ਤਰੱਕੀ ਹੋਵੇਗੀ।

ਮਿਥੁਨ : ਕਿਸੇ ਕੰਮ ਦੇ ਪੂਰੇ ਹਣ ਨਾਲ ਆਤਮ ਵਿਸ਼ਵਾਸ ਵਧੇਗਾ। ਸਿਹਤ ਪ੍ਰਤੀ ਚੌਕਸ ਰਹਿਣ ਦੀ ਬਹੁਤ ਲੋੜ ਹੈ।

ਕਰਕ : ਸੰਤਾਨ ਦੇ ਫ਼ਰਜ਼ ਦੀ ਪੂਰਤੀ ਹੋਵੇਗੀ। ਪਰਿਵਾਰਕ ਵੱਕਾਰ ਵਧੇਗਾ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।

ਸਿੰਘ : ਆਰਥਕ ਮਾਮਲਿਆਂ ਵਿਚ ਕਾਮਯਾਬੀ ਮਿਲੇਗੀ। ਉੱਚ ਅਧਿਕਾਰੀ ਜਾਂ ਘਰ ਦੇ ਮੁਖੀ ਤੋਂ ਸਹਿਯੋਗ ਮਿਲੇਗਾ।

ਕੰਨਿਆ : ਵਪਾਰਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਰੋਜ਼ੀ ਰੋਟੀ ਦੇ ਖੇਤਰ ਵਿਚ ਤਰੱਕੀ ਹੋਵੇਗੀ। ਚੰਗੀ ਖ਼ਬਰ ਮਿਲੇਗੀ।

ਤੁਲਾ : ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ। ਸੰਤਾਨ ਦੇ ਫ਼ਰਜ਼ ਦੀ ਪੂਰਤੀ ਹੋਵੇਗੀ। ਆਰਥਕ ਪੱਖ ਮਜ਼ਬੂਤ ਹੋਵੇਗਾ।

ਬਿ੍ਸ਼ਚਕ : ਸਮਾਜਿਕ ਕੰਮਾਂ ’ਚ ਦਿਲਚਸਪੀ ਲਵੋਗੇ। ਵਿਆਹੁਤਾ ਜੀਵਨ ਸੁਖੀ ਹੋਵੇਗਾ। ਵਹੀਕਲ ਚਲਾਉਂਦੇ ਸਮੇਂ ਸਾਵਧਾਨ ਰਹੋ।

ਧਨੁ : ਪਰਿਵਾਰਕ ਜੀਵਨ ਸੁਖੀ ਹੋਵੇਗਾ। ਕਿਸੇ ਕੰਮ ਦੇ ਪੂਰੇ ਹੋਣ ਨਾਲ ਤੁਹਾਡੇ ਅਸਰ ਵਿਚ

ਵਾਧਾ ਹੋਵੇਗਾ।

ਮਕਰ : ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ। ਬੁੱਧੀ ਯੋਗਤਾ ਨਾਲ ਕੀਤਾ ਗਿਆ ਕੰਮ ਪੂਰਾ ਹੋਵੇਗਾ।

ਕੁੰਭ : ਵਪਾਰਕ ਵੱਕਾਰ ਵਧੇਗਾ। ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ। ਘਰੇਲੂ ਉਪਯੋਗੀ ਚੀਜ਼ਾਂ ਵਿਚ ਵਾਧਾ ਹੋਵੇਗਾ।

ਮੀਨ : ਕਿਸੇ ਕੰਮ ਦੇ ਪੂਰੇ ਹੋਣ ਨਾਲ ਆਤਮ ਵਿਸ਼ਵਾਸ ਵਿਚ ਵਾਧਾ ਹੋਵੇਗਾ। ਸਿਹਤ ਪ੍ਰਤੀ ਚੌਕਸ ਰਹਿਣ ਦੀ ਲੋੜ ਹੈ।

Posted By: Jagjit Singh