ਅੱਜ ਦੀ ਗ੍ਰਹਿ ਸਥਿਤੀ : 21 ਅਕਤੂਬਰ, 2021 ਵੀਰਵਾਰ ਕੱਤਕ ਮਹੀਨਾ ਕ੍ਰਿਸ਼ਨ ਪੱਖ ਪ੍ਰਤੀਪਦਾ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ 03.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਦੱਖਣ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ।

22 ਅਕਤੂਬਰ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਦਕਸ਼ਿਣਾਇਨ, ਦਕਸ਼ਿਣਗੋਲ, ਸਰਦ ਰੁੱਤ ਕੱਤਕ ਮਹੀਨਾ ਕ੍ਰਿਸ਼ਨ ਪੱਖ ਦੀ ਦਵਿਤਿਆ ਬਾਅਦ ਤ੍ਰਿਤੀਆ ਭਰਣੀ ਨਕਸ਼ੱਤਰ ਬਾਅਦ ਕ੍ਰਿਤਿਕਾ ਨਕਸ਼ੱਤਰ ਸਿੱਧੀ ਯੋਗ 21 ਘੰਟੇ 39 ਮਿੰਟ ਤਕ, ਬਾਅਦ ਵਿਅਤੀਪਾਤ ਯੋਗ ਮੇਖ ’ਚ ਚੰਦਰਮਾ 25 ਘੰਟੇ 36 ਮਿੰਟ ਤਕ ਬਾਅਦ ਬਿ੍ਖ ’ਚ।

ਮੇਖ

ਸਿੱਖਿਆ ਮੁਕਾਬਲੇ ਦੇ ਖੇਤਰ ’ਚ ਕੀਤੀ ਜਾ ਰਹੀ ਮਿਹਨਤ ਸਾਰਥਕ ਹੋਵੇਗੀ। ਅਧੀਨ ਕਰਮਚਾਰੀ ਤੋਂ ਤਣਾਅ ਮਿਲ ਸਕਦਾ ਹੈ।

ਬਿ੍ਖ

ਚੱਲੀ ਆ ਰਹੀ ਮੁਸ਼ਕਲ ਦਾ ਹੱਲ ਹੋਵੇਗਾ। ਸੰਤਾਨ ਦੇ ਫ਼ਰਜ਼ ਦੀ ਪੂਰਤੀ ਹੋਵੇਗੀ ਪਰ ਕੁਝ ਪਰਿਵਾਰਕ ਮੁਸ਼ਕਲ ਰਹੇਗੀ।

ਮਿਥੁਨ

ਆਰਥਕ ਸਥਿਤੀ ’ਚ ਸੁਧਾਰ ਹੋਵੇਗਾ। ਦੂਜੇ ਤੋਂ ਸਹਿਯੋਗ ਲੈਣ ’ਚ ਕਾਮਯਾਬੀ ਮਿਲੇਗੀ। ਸਿੱਖਿਆ ’ਚ ਤਰੱਕੀ ਹੋਵੇਗੀ।

ਕਰਕ

ਵਿਆਹੁਤਾ ਜੀਵਨ ਸੁਖੀ ਹੋਵੇਗਾ। ਭੈਣ-ਭਰਾ ਦਾ ਭਰਪੂਰ ਸਹਿਯੋਗ ਮਿਲੇਗਾ। ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ।

ਸਿੰਘ

ਰਿਸ਼ਤੇ ਮਜ਼ਬੂਤ ਹੋਣਗੇ। ਸੰਤਾਨ ਜਾਂ ਸਿੱਖਿਆ ਕਾਰਨ ਚਿੰਤਤ ਰਹੋਗੇ। ਵਿਆਹੁਤਾ ਜੀਵਨ

ਸੁਖੀ ਹੋਵੇਗਾ।

ਕੰਨਿਆ

ਸਿਹਤ ’ਚ ਤੇਜ਼ੀ ਨਾਲ ਸੁਧਾਰ ਹੋਵੇਗਾ। ਪਰਿਵਾਰਕ ਵੱਕਾਰ ਵਧੇਗਾ। ਘਰੇਲੂ ਉਪਯੋਗੀ ਚੀਜ਼ਾਂ ਵਿਚ ਵਾਧਾ ਹੋਵੇਗਾ।

ਤੁਲਾ

ਵਪਾਰਕ ਯੋਜਨਾ ਦਾ ਫਲ ਮਿਲੇਗਾ। ਮੌਸਮ ਦੇ ਰੋਗ ਨਾਲ ਪੀੜਤ ਹੋ ਸਕਦੇ ਹੋ। ਵਿਆਹੁਤਾ ਜੀਵਨ ਸੁਖੀ ਹੋਵੇਗਾ।

ਬਿ੍ਰਸ਼ਚਕ

ਸਿਹਤ ਪ੍ਰਤੀ ਚੌਕਸ ਰਹੋ। ਜੀਵਨ ਸਾਥੀ ਦਾ ਸਹਿਯੋਗ ਰਹੇਗਾ। ਦੂਜੇ ਤੋਂ ਸਹਿਯੋਗ ਲੈਣ ’ਚ ਕਾਮਯਾਬੀ ਮਿਲੇਗੀ।

ਧਨੁ

ਉੱਚ ਅਧਿਕਾਰੀ ਜਾਂ ਪਿਤਾ ਦਾ ਸਹਿਯੋਗ ਮਿਲੇਗਾ। ਪਰਿਵਾਰਕ ਫ਼ਰਜ਼ ਦੀ ਪੂਰਤੀ ਹੋਵੇਗੀ।

ਮਕਰ

ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ। ਭੌਤਿਕ ਚੀਜ਼ਾਂ ਵਿਚ ਵਾਧਾ ਹੋਵੇਗਾ। ਸੰਤਾਨ ਦੇ ਫ਼ਰਜ਼ ਦੀ ਪੂਰਤੀ ਹੋਵੇਗੀ।

ਕੁੰਭ

ਆਰਥਕ ਸਥਿਤੀ ਵਿਚ ਸੁਧਾਰ ਹੋਵੇਗਾ। ਸੰਤਾਨ ਦੇ ਵਤੀਰੇ ਤੋਂ ਚਿੰਤਤ ਹੋ ਸਕਦੇ ਹੋ। ਕੋਸ਼ਿਸ਼ ਦਾ ਫਲ ਮਿਲੇਗਾ।

ਮੀਨ

ਰੋਜ਼ੀ-ਰੋਟੀ ਦੇ ਖੇਤਰ ’ਚ ਤਰੱਕੀ ਹੋਵੇਗੀ। ਰੁਪਏ-ਪੈਸੇ ਦੇ ਮਾਮਲੇ ’ਚ ਜੋਖ਼ਮ ਨਾ ਲਵੋ। ਵਿਆਹੁਤਾ ਜੀਵਨ ਸੁਖੀ ਹੋਵੇਗਾ।

Posted By: Susheel Khanna