ਅੱਜ ਦੀ ਗ੍ਰਹਿ ਸਥਿਤੀ : 18 ਨਵੰਬਰ, 2021 ਵੀਰਵਾਰ ਕੱਤਕ ਮਹੀਨਾ ਸ਼ੁਕਲ ਪੱਖ ਚਤੁਰਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਦੁਪਹਿਰ 01.30 ਵਜੇ ਤੋਂ 03.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਦੱਖਣ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ।

19 ਨਵੰਬਰ ਦਾ ਪੰਚਾਂਗ : ਬਿਕ੍ਰਮੀ ਸੰਮਤ 2078 ਸ਼ਕੇ 1943 ਦਕਸ਼ਿਣਾਇਨ, ਦਕਸ਼ਿਣਗੋਲ, ਹੇਮੰਤ ਰੁੱਤ ਕੱਤਕ ਮਹੀਨਾ ਸ਼ੁਕਲ ਪੱਖ ਦੀ ਪੁੰਨਿਆ ਬਾਅਦ ਪ੍ਰਤੀਪਦਾ ਕ੍ਰਿਤਿਕਾ ਨਕਸ਼ੱਤਰ ਬਾਅਦ ਰੋਹਿਣੀ ਨਕਸ਼ੱਤਰ ਬਾਅਦ ਸ਼ਿਵ ਯੋਗ ਮੇਖ ’ਚ ਚੰਦਰਮਾ ਬਾਅਦ ਬਿ੍ਰਖ ’ਚ।

ਮੇਖ

ਬੋਲੀ ’ਤੇ ਧੀਰਜ ਰੱਖੋ। ਬੇਕਾਰ ਦੀਆਂ ਉਲਝਣਾਂ ਤੇ ਤਣਾਅ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨੱਠ-ਭੱਜ ਦੀ ਸਥਿਤੀ ਰਹੇਗੀ।

ਬਿ੍ਰਖ

ਮੰਗਲੀਕ ਜਾਂ ਸੱਭਿਆਚਾਰਕ ਸਮਾਗਮ ਵਿਚ ਹਿੱਸੇਦਾਰੀ ਰਹੇਗੀ। ਵਪਾਰਕ ਯੋਜਨਾ ਦਾ ਫਲ ਮਿਲੇਗਾ।

ਮਿਥੁਨ

ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਸਿਹਤ ਪ੍ਰਤੀ ਚੌਕਸ ਰਹੋ। ਮਨ ਦੁਖੀ ਹੋ ਸਕਦਾ ਹੈ।

ਕਰਕ

ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਉਮੀਦ ਮੁਤਾਬਕ ਕਾਮਯਾਬੀ ਮਿਲੇਗੀ। ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ।

ਸਿੰਘ

ਸਿਆਸੀ ਮਹਿਲਾ ਦਾ ਸਹਿਯੋਗ ਮਿਲੇਗਾ। ਵਪਾਰਕ ਕੋਸ਼ਿਸ਼ ਦਾ ਫਲ ਮਿਲੇਗਾ। ਰਚਨਾਤਮਕ ਕੋਸ਼ਿਸ਼ ਚੰਗੀ ਰਹੇਗੀ।]

ਕੰਨਿਆ

ਕਿਸਮਤ ਨਾਲ ਕਿਸੇ ਸਿਆਸਤਦਾਨ ਦਾ ਸਹਿਯੋਗ ਮਿਲੇਗਾ। ਪਰਿਵਾਰਕ ਫ਼ਰਜ਼ ਦੀ ਪੂਰਤੀ ਹੋਵੇਗੀ।

ਤੁਲਾ

ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਨੱਠ-ਭੱਜ ਰਹੇਗੀ। ਰਚਨਾਤਮਕ ਕੋਸ਼ਿਸ਼ ਦਾ ਫਲ ਮਿਲੇਗਾ।

ਬਿ੍ਰਸ਼ਚਕ

ਵਪਾਰਕ ਯੋਜਨਾ ਦਾ ਫਲ ਮਿਲੇਗਾ। ਰਚਨਾਤਮਕ ਕੰਮਾਂ ’ਚ ਤਰੱਕੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਤਰੱਕੀ ਹੋਵੇਗੀ।

ਧਨੁ

ਰੋਜ਼ੀ-ਰੋਟੀ ਦੇ ਖੇਤਰ ਵਿਚ ਤਰੱਕੀ ਹੋਵੇਗੀ। ਰੋਗ ਜਾਂ ਦੁਸ਼ਮਣ ਕਾਰਨ ਤਣਾਅ ਮਿਲ ਸਕਦਾ ਹੈ।

ਮਕਰ

ਸੰਤਾਨ ਦੇ ਫ਼ਰਜ਼ ਦੀ ਪੂਰਤੀ ਹੋਵੇਗੀ। ਵਪਾਰਕ ਕੋਸ਼ਿਸ਼ ਦਾ ਫਲ ਮਿਲੇਗਾ। ਆਰਥਕ ਮਾਮਲਿਆਂ ਵਿਚ ਤਰੱਕੀ ਹੋਵੇਗੀ।

ਕੁੰਭ

ਘਰੇਲੂ ਕੰਮ ’ਚ ਰੁੱਝੇ ਰਹੋਗੇ। ਉਪਹਾਰ ਜਾਂ ਸਨਮਾਨ ’ਚ ਵਾਧਾ ਹੋਵੇਗਾ। ਸੱਭਿਆਚਾਰਕ ਕੰਮ ’ਚ ਹਿੱਸੇਦਾਰੀ ਹੋ ਸਕਦੀ ਹੈ।

ਮੀਨ

ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਦੂਜੇ ਤੋਂ ਸਹਿਯੋਗ ਲੈਣ ਵਿਚ ਕਾਮਯਾਬੀ ਮਿਲੇਗੀ।

Posted By: Susheel Khanna