ਦੀਪਕ ਅਰੋੜਾ

1) ਮੇਖ

ਸਿਹਤ - ਕਰੋਨਾ ਮਹਾਮਾਰੀ ਤੋਂ ਬਚਣ ਲਈ ਬਾਹਰੀ ਖਾਣੇ ਤੋਂ ਪਰਹੇਜ਼ ਕਰੋ, ਸਿਹਤ ਖ਼ਰਾਬ ਰਹੇਗੀ।

ਪੜ੍ਹਾਈ, ਸਿੱਖਿਆ - ਪੜ੍ਹਣ ਤੋਂ ਭੱਜ ਰਹੇ ਹੋ, ਨੁਕਸਾਨ ਦਾ ਸਾਹਮਣਾ ਕਰਨਾ ਪਵੇਗਾ।

ਨੌਕਰੀ, ਵਪਾਰ - ਕਾਰੋਬਾਰ ਬੰਦ ਹੋਣ ਕਾਰਨ ਕਾਫੀ ਨੁਕਸਾਨ ਹੋ ਰਿਹਾ ਹੈ, ਸੰਯਮ ਰੱਖਣ ਦੀ ਜ਼ਰੂਰਤ ਹੈ।

ਪਰਿਵਾਰ, ਦੋਸਤ - ਬੱਚਿਆਂ ਨੂੰ ਸਮਾਂ ਦੇਣ ਦੀ ਜ਼ਰੂਰਤ ਹੈ, ਤੁਹਾਡੇ ਤੋਂ ਨਾਰਾਜ਼ ਚਲ ਰਹੇ ਹਨ

ਉਪਾਅ - ਗਊਸ਼ਾਲਾ ਵਿਚ ਗਾਵਾਂ ਨੂੰ ਪਾਣੀ ਪਿਲਾਓ (ਸਟਾਰ 2)

2) ਬਿ੍ਖ

ਸਿਹਤ - ਘਰੋਂ ਬਾਹਰ ਨਿਕਲਣਾ ਸਿਹਤ ਨੂੰ ਖਰਾਬ ਕਰੇਗਾ, ਪੂਰੀ ਸਾਵਧਾਨੀ ਰੱਖੋ ਤੇ ਇਕ-ਦੂਸਰੇ ਤੋਂ ਦੂਰੀ ਬਣਾ ਕੇ ਰੱਖੋ

ਪੜ੍ਹਾਈ, ਸਿੱਖਿਆ - ਸਕੂਲ, ਕਾਲੇਜ ਬੰਦ ਹੋਣ ਕਾਰਨ ਘਰ ਵਿਚ ਪੜ੍ਹਾਈ ਰੈਗੂਲਰ ਰੱਖੋ

ਨੌਕਰੀ, ਵਪਾਰ - ਕਾਰੋਬਾਰ ਵਿਚ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਪਰਿਵਾਰ, ਦੋਸਤ - ਦੋਸਤਾਂ ਨਾਲ ਸਮੇਂ ਬਿਤਾਉਣ ਤੋਂ ਪਰਹੇਜ ਕਰੋ, ਨੁਕਸਾਨ ਵਿਚ ਰਹੋਗੇ

ਉਪਾਅ - ਮੰਦਿਰ ਵਿਚ ਪੁਜਾਰੀ ਨੂੰ ਪੀਲੇ ਕੱਪੜੇ ਦਾਨ ਕਰੋ (ਸਟਾਰ 3)

3) ਮਿਥੁਨ

ਸਿਹਤ - ਮਾਨਸਿਕ ਚਿੰਤਾਵਾਂ ਕਾਰਨ ਸਰੀਰ ਵਿਚ ਵਿਕਾਰ ਰਹੇਗਾ

ਪੜ੍ਹਾਈ, ਸਿੱਖਿਆ - ਪੜ੍ਹਾਈ ਤੋਂ ਡਰ ਲੱਗਣ ਕਾਰਨ ਸਮੇਂ ਖਰਾਬ ਕਰੋਗੇ

ਨੌਕਰੀ, ਵਪਾਰ - ਵਪਾਰ ਵਿਚ ਆਉਣ ਵਾਲੀਆਂ ਪੇਚੀਦਗੀਆਂ ਨੁਕਸਾਨ ਦਾ ਕਾਰਨ ਬਨਣਗੀਆਂ

ਪਰਿਵਾਰ, ਦੋਸਤ - ਮਾੜੇ ਬੋਲ ਨਾ ਬੋਲੋ, ਝਗੜਾ ਹੋਣ ਦੀ ਆਸ ਹੈ

ਉਪਾਅ - ਗਰੀਬਾਂ ਨੂੰ ਕੜੀ ਚਾਵਲ ਖਿਲਾਉਣੇ ਲਾਭਦਾਇਕ ਰਹਿਣਗੇ

4) ਕਰਕ

ਸਿਹਤ - ਸਿਹਤ ਸਬੰਧਤ ਪਰੇਸ਼ਾਨੀਆਂ ਹਫਤੇ ਦੋ ਪਹਿਲੇ ਦੋ ਦਿਨ ਪਰੇਸ਼ਾਨ ਕਰਨਗੀਆਂ

ਪੜ੍ਹਾਈ, ਸਿੱਖਿਆ - ਪੜ੍ਹਾਈ ਛੱਡ ਕੇ ਘਰੋਂ ਬਾਹਰ ਰਹਿਣਾ ਪਰੇਸ਼ਾਨੀ ਦਾ ਕਾਰਨ ਬਣੇਗਾ

ਨੌਕਰੀ, ਵਪਾਰ - ਖਰਚਾ ਨੁਕਸਾਨ ਵਪਾਰ ਪ੍ਰਤੀ ਨਿਰਾਸ਼ਾ ਕਰੇਗਾ

ਪਰਿਵਾਰ, ਦੋਸਤ - ਮਿੱਤਰਾਂ ਦੇ ਝਗੜੇ ਵਿਚ ਫੱਸਣ ਨਾਲ ਖੁਦ ਦਾ ਨੁਕਸਾਨ ਕਰਵਾਉਗੇ

ਉਪਾਅ - ਘਰੋਂ ਪੁਰਾਣਾ ਕਬਾੜ ਕੱਢੋ (ਸਟਾਰ 3)

5) ਸਿੰਘ

ਸਿਹਤ - ਪੇਟ ਵਿਚ ਦਰਦ ਤੇ ਗੈਸ ਦੀ ਪਰੇਸ਼ਾਨੀ ਹੋ ਸਕਦੀ ਹੈ

ਪੜ੍ਹਾਈ, ਸਿੱਖਿਆ - ਕਾਫੀ ਮਿਹਨਤ ਨਾਲ ਹੀ ਪੜ੍ਹਾਈ ਵਿਚ ਸਫਲ ਹੋ ਪਾਉਗੇ

ਨੌਕਰੀ, ਵਪਾਰ - ਕਿਸੇ ਤਰਾਂ ਦਾ ਲਾਲਚ ਕਾਰੋਬਾਰ ਵਿਚ ਅੜਚਨਾਂਂ ਦਾ ਕਾਰਨ ਬਣੇਗਾ

ਪਰਿਵਾਰ, ਦੋਸਤ - ਪਰਿਵਾਰ ਦੇ ਜੀਆਂ ਪ੍ਰਤੀ ਵਿਹਾਰ ਠੀਕ ਰੱਖਣਾ ਪਵੇਗਾ

ਉਪਾਅ - ਕੁੱਤੇ ਨੂੰ ਦੁੱਧ ਬ੍ਰੈਡ ਦਿਉ (ਸਟਾਰ 2)

6) ਕੰਨਿਆ

ਸਿਹਤ - ਲੱਤਾਂ ਅਤੇ ਜੋੜਾਂ ਵਿਚ ਦਰਦ ਨਾਲ ਰਾਤਾਂ ਦੀ ਨੀਂਦ ਖ਼ਰਾਬ ਹੋਵੇਗੀ

ਪੜ੍ਹਾਈ, ਸਿੱਖਿਆ - ਸਾਰਾ ਹਫਤਾ ਪੜ੍ਹਾਈ ਵਿਚ ਆਲਸ ਕਰਨ ਨਾਲ ਸਮੇਂ ਦੀ ਬਰਬਾਦੀ ਕਰੋਗੇ

ਨੌਕਰੀ, ਵਪਾਰ - ਵਪਾਰੀ ਦੁਕਾਨਦਾਰ ਕਾਰੋਬਾਰ ਵਿਚ ਘਾਟਾ ਕਰਵਾਉਣ ਦੀ ਫਿਰਾਕ ਵਿਚ ਰਹਿਣਗੇ

ਪਰਿਵਾਰ, ਦੋਸਤ - ਬਾਹਰੀ ਦੋਸਤਾਂ ਨਾਲ ਘੁੰਮਣਾ ਘਰ ਵਿਚ ਕਲੇਸ਼ ਦਾ ਕਾਰਨ ਬਣੇਗਾ

ਉਪਾਅ - ਗਾਵਾਂ ਨੂੰ ਗੁੜ ਦਾਨ ਕਰੋ (ਸਟਾਰ 2)

7) ਤੁਲਾ

ਸਿਹਤ - ਅੱਖਾਂ ਵਿਚ ਜਲਨ ਅਤੇ ਸਰੀਰ ਵਿਚ ਦਰਦਾਂ ਰਹਿਣਗੀਆਂ

ਪੜ੍ਹਾਈ, ਸਿੱਖਿਆ - ਸਾਥੀ ਵਿਦਿਆਰਥੀਆਂ ਤੋਂ ਜਲਨ ਦੀ ਬਜਾਏ ਖੁਦ ਮਿਹਨਤ ਕਰਨੀ ਚੰਗੀ ਰਹੇਗੀ

ਨੌਕਰੀ, ਵਪਾਰ - ਵਪਾਰ ਵਿਚ ਵਾਧਾ ਰਹੇਗਾ ਪਰ ਪੈਸੇ ਦੀ ਸੰਭਾਲ ਜ਼ਰੂਰੀ ਹੈ

ਪਰਿਵਾਰ, ਦੋਸਤ - ਕਾਰੋਬਾਰ ਵਿਚ ਵਾਧੇ ਲਈ ਮਿਹਨਤ ਬੇਹਦ ਜ਼ਰੂਰੀ ਹੈ

ਉਪਾਅ - ਗਰੀਬਾਂ ਨੂੰ ਸਮੋਸੇ ਖਿਲਾਉ (ਸਟਾਰ 2)

8) ਬਿ੍ਸ਼ਚਕ

ਸਿਹਤ - ਹਫਤੇ ਦੇ ਸ਼ੁਰੂਆਤੀ ਦੋ ਦਿਨ ਸਿਰ ਭਾਰਾ ਅਤੇ ਪਿੱਠ ਵਿਚ ਦਰਦ ਆ ਸਕਦਾ ਹੈ

ਪੜ੍ਹਾਈ, ਸਿੱਖਿਆ - ਟਾਈਮ ਖਰਾਬ ਜਿਆਦਾ, ਪੜ੍ਹਾਈ ਘੱਟ ਕਰੋਗੇ

ਨੌਕਰੀ, ਵਪਾਰ - ਖਰਚੇ ਅਤੇ ਨੁਕਸਾਨ ਸਾਰਾ ਹਫਤਾ ਮੂਡ ਖਰਾਬ ਕਰਨਗੇ

ਪਰਿਵਾਰ, ਦੋਸਤ - ਬੋਲੀ ਕਾਫੀ ਸੰਭਾਲ ਕੇ ਵਰਤੋ, ਝਗੜੇ ਦੀ ਸੰਭਾਵਨਾ ਹੈ

ਉਪਾਅ - ਘਰੋਂ ਸਾਰਾ ਪੁਰਾਣਾ ਕਬਾੜ ਕੱਢੋ (ਸਟਾਰ 3)

9) ਧਨੂੰ

ਸਿਹਤ - ਆਖਿਰੀ ਤਿੰਨ ਦਿਨ ਸਿਹਤ ਖਰਾਬੀ ਪੈਦਾ ਕਰਨਗੇ

ਪੜ੍ਹਾਈ, ਸਿੱਖਿਆ - ਸਵੇਰ ਦੀ ਪੜ੍ਹਾਈ ਦਾ ਪਲਾਨ ਫੇਲ੍ਹ ਹੋ ਸਕਦਾ ਹੈ

ਨੌਕਰੀ, ਵਪਾਰ - ਖਰਚਾ ਜਿਆਦਾ ਕਮਾਈ ਘੱਟ, ਬਜਟ ਖਰਾਬ ਕਰੇਗਾ

ਪਰਿਵਾਰ, ਦੋਸਤ - ਘਮੰਡੀ ਦੋਸਤਾਂ ਨਾਲ ਘੁੰਮਣਾ ਘਾਟਾ ਦੇਵੇਗਾ

ਉਪਾਅ - ਬਾਹਮਣਾਂ ਨੂੰ ਰੋਟੀ ਖਿਲਾਉ (ਸਟਾਰ 2)

10) ਮਕਰ

ਸਿਹਤ - ਬੇਕਾਰ ਸੋਚਾਂ ਕਾਰਨ ਸਰੀਰ ਬਿਮਾਰੀ ਦਾ ਘਰ ਜਾਪੇਗਾ

ਪੜ੍ਹਾਈ, ਸਿੱਖਿਆ - ਪੜ੍ਹਾਈ ਲਈ ਆਪਣੀ ਦਿਨ ਦੀ ਪੜ੍ਹਾਈ ਇਕੱਲੇ ਕਰੋ

ਨੌਕਰੀ, ਵਪਾਰ - ਵਪਾਰ ਵਿਚ ਖਰਚਾ ਜਿਆਦਾ ਅਤੇ ਫਾਇਦਾ ਘੱਟ ਰਹੇਗਾ

ਪਰਿਵਾਰ, ਦੋਸਤ - ਪਰਿਵਾਰਾਂ ਦੀ ਗੱਲਾਂ ਦਾ ਗੁੱਸਾ ਨਾ ਕਰੋ

ਉਪਾਅ - ਘਰ ਦੀ ਛੱਤ 'ਤੇ ਝੰਡਾ ਲਗਾਉ (ਸਟਾਰ 3)

11) ਕੁੰਭ

ਸਿਹਤ - ਜ਼ਿਆਦਾ ਜਾਗਦੇ ਰਹਿਣਾ ਵੀ ਸਿਹਤ ਖਰਾਬੀ ਦਾ ਕਾਰਨ ਬਣੇਗਾ

ਪੜ੍ਹਾਈ, ਸਿੱਖਿਆ - ਪੜ੍ਹਾਈ ਦਿਖਾਵਾ ਦੀ ਨਹੀਂ ਬਲਕਿ ਦਿਲ ਲਗਾ ਕੇ ਪੜ੍ਹਨ ਦੀ ਚੀਜ ਹੈ

ਨੌਕਰੀ, ਵਪਾਰ - ਕਮਾਈ ਵਿਚ ਵਾਧੇ ਲਈ ਜ਼ਿਆਦਾ ਮਿਹਨਤ ਕਰਨਾ ਜ਼ਰੂਰੀ ਹੈ

ਪਰਿਵਾਰ, ਦੋਸਤ - ਪਰਿਵਾਰ ਦੀਆਂ ਉਮੀਦਾਂ ਜ਼ਿਆਦਾ ਹਨ, ਖਰੇ ਉਤਰਨ ਲਈ ਮਿਹਨਤ ਕਰੋ

ਉਪਾਅ - ਗਰੀਬਾਂ ਨੂੰ ਸਮੋਸੇ ਖਿਲਾਉ (ਸਟਾਰ 3)

12) ਮੀਨ

ਸਿਹਤ - ਛੋਟੀ ਜਿਹੀ ਪਰੇਸ਼ਾਨੀ ਤੋਂ ਚਿੰਤਾ ਨਾਲ ਬੀਮਾਰ ਰਹੋਗੇ

ਪੜ੍ਹਾਈ, ਸਿੱਖਿਆ - ਪੜ੍ਹਾਈ ਪ੍ਰਤੀ ਰੁਚੀ ਘੱਟ ਹੋਣ ਨਾਲ ਘਰ ਦਾ ਮਾਹੌਲ ਵੀ ਖਰਾਬ ਕਰੋਗੇ

ਨੌਕਰੀ, ਵਪਾਰ - ਪੈਸੇ ਦੀ ਬਰਬਾਦੀ ਚਿੰਤਾ ਦਾ ਕਾਰਨ ਬਣੇਗਾ

ਪਰਿਵਾਰ, ਦੋਸਤ - ਬੇਟੀ ਨਾਲ ਪਿਆਰ ਕਰੋ, ਪਰਿਵਾਰ ਦਾ ਮਾਹੌਲ ਠੀਕ ਰਹੇਗਾ

ਉਪਾਅ - ਹਨੂਮਾਨ ਦੀ ਪੂਜਾ ਕਰੋ (ਸਟਾਰ 2)