-
ਅੱਜ ਦਾ ਹੁਕਮਨਾਮਾ (14 ਦਸੰਬਰ, 2019)
ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤ...
Religion22 hours ago -
ਅੱਜ ਦਾ ਹੁਕਮਨਾਮਾ (13 ਦਸੰਬਰ, 2019)
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ...
Religion1 day ago -
ਅੱਜ ਦਾ ਹੁਕਮਨਾਮਾ (12 ਦਸੰਬਰ, 2019)
ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜ...
Religion2 days ago -
ਅੱਜ ਦਾ ਹੁਕਮਨਾਮਾ (11 ਦਸੰਬਰ, 2019)
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸ...
Religion3 days ago -
ਅੱਜ ਦਾ ਹੁਕਮਨਾਮਾ (10 ਦਸੰਬਰ, 2019)
ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ ॥੧॥ ਪਰਮਾਤ...
Religion4 days ago -
ਅੱਜ ਦਾ ਹੁਕਮਨਾਮਾ (9 ਦਸੰਬਰ, 2019)
ਹੇ ਭਾਈ! (ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭ...
Religion5 days ago -
ਅੱਜ ਦਾ ਹੁਕਮਨਾਮਾ (8 ਦਸੰਬਰ, 2019)
ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ...
Religion6 days ago -
ਅੱਜ ਦਾ ਹੁਕਮਨਾਮਾ (7 ਦਸੰਬਰ, 2019)
ਹੇ ਭਾਈ! ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹੁੰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੁੰਦੀ ਰਹਿੰਦੀ ਹੈ, ਉਸ ਦੇ ਅੰਦਰੋਂ ਹਉਮੈ ਆਦਿਕ ਸਾਰੇ ਪਾਪ ਕੱਟੇ ਜਾਂਦੇ ਹਨ, ਉਹ ਮਨੁੱਖ ਸਦਾ ਕਾਇਮ ਰਹਿਣ ਵ...
Religion7 days ago -
ਅੱਜ ਦਾ ਹੁਕਮਨਾਮਾ (6 ਦਸੰਬਰ, 2019)
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ...
Religion8 days ago -
ਅੱਜ ਦਾ ਹੁਕਮਨਾਮਾ (5 ਦਸੰਬਰ, 2019)
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥
Religion9 days ago -
ਅੱਜ ਦਾ ਹੁਕਮਨਾਮਾ (4 ਦਸੰਬਰ, 2019)
ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ), ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ ॥੧॥ ਰਹਾਉ॥ ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ...
Religion10 days ago -
ਅੱਜ ਦਾ ਹੁਕਮਨਾਮਾ (3 ਦਸੰਬਰ, 2019)
ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! (ਆਖ-ਹੇ ਭਾਈ!) ਜ...
Religion11 days ago -
ਅੱਜ ਦਾ ਹੁਕਮਨਾਮਾ (2 ਦਸੰਬਰ, 2019)
ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨ...
Religion12 days ago -
ਅੱਜ ਦਾ ਹੁਕਮਨਾਮਾ (1 ਦਸੰਬਰ, 2019)
ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆ...
Religion13 days ago -
ਅੱਜ ਦਾ ਹੁਕਮਨਾਮਾ (30 ਨਵੰਬਰ, 2019)
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ सोरठि महला ९ ॥ इह जगि मीतु न देखिओ कोई ॥ सगल ...
Religion14 days ago -
ਅੱਜ ਦਾ ਹੁਕਮਨਾਮਾ (29 ਨਵੰਬਰ, 2019)
ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦ...
Religion15 days ago -
ਅੱਜ ਦਾ ਹੁਕਮਨਾਮਾ (28 ਨਵੰਬਰ 2019)
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥
Religion16 days ago -
ਅੱਜ ਦਾ ਹੁਕਮਨਾਮਾ (27 ਨਵੰਬਰ, 2019)
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ...
Religion17 days ago -
ਅੱਜ ਦਾ ਹੁਕਮਨਾਮਾ (26 ਨਵੰਬਰ, 2019)
ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮੱਤ ਨਹੀਂ ਬਣੀ, ਤਾਂ)...
Religion18 days ago -
ਅੱਜ ਦਾ ਹੁਕਮਨਾਮਾ (25 ਨਵੰਬਰ, 2019)
ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ...
Religion19 days ago