ਸੰਗਰਾਂਦ ਅੱਜ
ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ || ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ || ਪੋਖੁ ਸੋਹੰਦਾ ਸਰਬ ਸੁਖ ਜਿਸੁ ਬਖਸੇ ਵਾਹਿਗੁਰੂ || ||
Publish Date: Sat, 15 Dec 2018 06:32 PM (IST)
Updated Date: Sat, 15 Dec 2018 08:54 PM (IST)
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ || ਮਨੂ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ || ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ || ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ || ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ || ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ
ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ || ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ || ਪੋਖੁ ਸੋਹੰਦਾ ਸਰਬ ਸੁਖ ਜਿਸੁ ਬਖਸੇ ਵਾਹਿਗੁਰੂ || ||