ਅੱਜ ਦੀ ਗ੍ਰਹਿ ਸਥਿਤੀ : 10 ਦਸੰਬਰ 2019 ਮੰਗਲਵਾਰ, ਮੱਘਰ ਮਹੀਨਾ, ਸ਼ੁਕਲ ਪੱਖ, ਤ੍ਰਿਓਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਬਾਅਦ ਦੁਪਹਿਰ 03.00 ਵਜੇ ਤੋਂ ਸ਼ਾਮ 04. 30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਉੱਤਰ, ਉੱਤਰ।

ਅੱਜ ਦਾ ਤਿਉਹਾਰ : ਪਿਸ਼ਾਚ ਮੋਚਨ ਚਤੁਰਦਸ਼ੀ।

ਕੱਲ੍ਹ ਦਾ ਤਿਉਹਾਰ : ਵਰਤ ਪੂਰਨਿਮਾ।


11 ਦਸੰਬਰ, 2019 ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁੱਤ, ਮੱਘਰ ਮਹੀਨਾ, ਸ਼ੁਕਲ ਪੱਖ ਚਤੁਰਦਸ਼ੀ 10 ਘੰਟੇ 59 ਮਿੰਟ ਉਪਰੰਤ ਪੂਰਨਿਮਾ, ਰੋਹਿਣੀ ਨਛੱਤਰ ਉਪਰੰਤ ਮ੍ਰਗਸ਼ਿਰਾ ਨਛੱਤਰ, ਸਿੱਧੀ ਯੋਗ ਉਪਰੰਤ ਸਾਧਿਆ ਯੋਗ, ਬ੍ਰਿਖ ਵਿਚ ਚੰਦਰਮਾ।


ਮੇਖ : ਨਵੇਂ ਕਰਾਰ ਅਤੇ ਨਵੀਂ ਨੌਕਰੀ ਦੀ ਦਿਸ਼ਾ ਵਿਚ ਚੱਲ ਰਹੀ ਕੋਸ਼ਿਸ਼ ਸਫਲ ਹੋ ਸਕਦੀ ਹੈ। ਜੀਵਿਕਾ ਦੇ ਖੇਤਰ ਵਿਚ ਪ੍ਰਗਤੀ ਹੋਵੇਗੀ।


ਬ੍ਰਿਖ : ਭਾਵੁਕਤਾ 'ਤੇ ਕੰਟਰੋਲ ਰੱਖੋ। ਧੋਖਾ ਹੋ ਸਕਦਾ ਹੈ। ਵਾਹਨ ਚਲਾਉਂਦੇ ਸਮੇਂ ਵੀ ਸਾਵਧਾਨੀ ਰੱਖੋ। ਕਿਸੇ ਕੀਮਤ ਚੀਜ਼ ਚੋਰੀ ਹੋਣ ਦਾ ਖ਼ਦਸ਼ਾ ਹੈ। ਇਸ ਲਈ ਚੌਕਸ ਰਹੋ।


ਮਿਥੁਨ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਸਮਾਜਿਕ ਸਨਮਾਨ ਵਧੇਗਾ।


ਕਰਕ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਧਾਰਮਿਕ ਜਾਂ ਸੱਭਿਆਚਾਰਕ ਉਤਸਵ ਵਿਚ ਹਿੱਸੇਦਾਰੀ ਰਹੇਗੀ।


ਸਿੰਘ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਰਿਸ਼ਤਿਆਂ 'ਚ ਮਿਠਾਸ ਆਵੇਗੀ।


ਕੰਨਿਆ : ਕਾਰੋਬਾਰ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਚੀਜ਼ਾਂ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਿਗੜੇ ਕੰਮ ਬਣਨਗੇ।


ਤੁਲਾ : ਨਿੱਜੀ ਸਬੰਧ ਦ੍ਰਿੜ ਹੋਣਗੇ। ਸੱਭਿਆਚਾਰਕ ਕੰਮ ਵਿਚ ਰੁਝੇਵੇਂ ਰਹਿ ਸਕਦੇ ਹਨ। ਕਾਰੋਬਾਰ ਵਿਚ ਨਿਵੇਸ਼ ਕਰਨਾ ਲਾਭਦਾਇਕ ਰਹੇਗਾ।


ਬ੍ਰਿਸ਼ਚਕ : ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਕਾਰੋਬਾਰ ਵਿਚ ਕਾਮਯਾਬੀ ਮਿਲੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਖਾਣ-ਪੀਣ ਵਿਚ ਸੰਯਮ ਵਰਤੋਂ। ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।


ਧਨੁ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਚਮੜੀ ਦੇ ਰੋਗ ਪ੍ਰਤੀ ਸੁਚੇਤ ਰਹੋ। ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ।


ਮਕਰ : ਕਾਰੋਬਾਰ ਵਿਚ ਰੁਝੇਵੇਂ ਰਹਿਣਗੇ ਪਰ ਸਿਹਤ ਪ੍ਰਤੀ ਸੁਚੇਤ ਰਹੋ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।


ਕੁੰਭ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਾਸ਼ਨ ਸੱਤਾ ਤੋਂ ਸਹਿਯੋਗ ਮਿਲੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਤੁਹਾਡੇ ਪ੍ਰਭਾਵ ਵਿਚ ਵਾਧਾ ਹੋਵੇਗਾ।


ਮੀਨ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

Posted By: Jagjit Singh